Arash Info Corporation

ਆਂਧਰਾ ਵਿਧਾਨਸਭਾ ਚੋਣਾਂ 'ਚ ਕਾਂਗਰਸ ਇਕੱਲਿਆਂ ਲੜੇਗੀ ਸਾਰੀਆਂ ਸੀਟਾਂ 'ਤੇ ਚੋਣ- ਰਘੁਵੀਰ ਰੈਡੀ

24

January

2019

ਹੈਦਰਾਬਾਦ, 24 ਜਨਵਰੀ- ਕਾਂਗਰਸ ਦੀ ਆਂਧਰਾ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਘੁਵੀਰ ਰੈਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ 'ਚ ਆਉਣ ਵਾਲੀਆਂ ਚੋਣਾਂ ਦੇ ਲਈ ਕਿਸੀ ਵੀ ਪਾਰਟੀ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨਸਭਾ ਦੀਆਂ 175 ਅਤੇ ਲੋਕ ਸਭਾ ਦੀਆਂ 25 ਸੀਟਾਂ 'ਤੇ ਇਕੱਲੇ ਚੋਣ ਲੜੇਗੀ।