ਪੈਗਾਸਸ ਜਾਸੂਸੀ ਕਾਂਡ: ਜਾਂਚ ਲਈ ਮਹਿਰਾਂ ਦੀ ਕਮੇਟੀ ਕਾਇਮ ਕਰੇਗੀ ਸੁਪਰੀਮ ਕੋਰਟ
Thursday, September 23 2021 08:51 AM

ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਕਾਇਮ ਕਰੇਗੀ। ਇਸ ਦੇ ਨਾਲ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਅੰਤ੍ਰਿਮ ਆਦੇਸ਼ ਦੇਵੇਗੀ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਮੇਟੀ ਬਾਰੇ ਹੁਕਮ ਅਗਲੇ ਹਫਤੇ ਪਾਸ ਕਰ ਦਿੱਤਾ ਜਾਵੇਗਾ। ਚੀਫ ਜਸਟਿਸ ਨੇ ਕਿਹਾ ਕਿ ਉਹ ਕਮੇਟੀ ਇਸੇ ਹਫ਼ਤੇ ਕਾਇਮ ਕਰਨਾ ਚਾਹੁੰਦੇ ਸਨ ਪਰ ਕੁੱਝ ਮਾਹਿਰਾਂ ਨੇ ਨਿੱਜੀ ਕਾਰਨਾਂ ਕਰਕੇ ਜਾਂਚ ਵਿ...

Read More

ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ: ਪ੍ਰਧਾਨ ਮੰਤਰੀ ਨੇ ਕਿਹਾ,‘ਪਰਵਾਸੀ ਸਾਡੀ ਤਾਕਤ’
Thursday, September 23 2021 08:50 AM

ਵਾਸ਼ਿੰਗਟਨ, 23 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਉਣ ਲਈ ਭਾਰਤੀ ਪਰਵਾਸੀਆਂ ਦੀ ਪ੍ਰਸ਼ੰਸਾ ਕੀਤੀ ਹੈ। ਸ੍ਰੀ ਮੋਦੀ ਦੇ ਇਥੇ ਪਹੁੰਚਣ 'ਤੇ ਭਾਰਤੀ-ਅਮਰੀਕੀ ਭਾਈਚਾਰੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ 'ਤੇ ਉਤਰਨ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਾ ਭਾਰਤੀ-ਅਮਰੀਕੀਆਂ ਦੇ ਸਮੂਹ ਵੱਲੋਂ ਜੋਸ਼ ਨਾਲ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਫਿਰ ਹੋਟਲ ਵਿੱਚ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ-ਅਮਰੀਕੀ ਸੀਈਓਜ਼ ਨਾਲ ਆਪਣੀ ਗੱਲਬਾਤ ਦੀਆਂ ਤਸਵੀਰਾਂ ਟਵੀਟ ਕੀਤੀਆਂ ਅਤੇ...

Read More

ਭਿੱਖੀਵਿੰਡ ਪੁਲੀਸ ਨੇ ਕਾਰ ਸਵਾਰ 3 ਵਿਅਕਤੀ ਧਮਾਕਾਖੇਜ਼ ਸਮੱਗਰੀ ਤੇ ਅਸਲੇ ਸਣੇ ਕਾਬੂ ਕੀਤੇ
Thursday, September 23 2021 08:49 AM

ਭਿੱਖੀਵਿੰਡ, 23 ਸਤੰਬਰ- ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੱਖੀਵਿੰਡ ਨੇ ਧਮਾਕੇਖਜ਼ ਸਮੱਗਰੀ ਸਣੇ ਤਿੰਨ ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕੀਤਾ ਕਾਬੂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਪਿੰਡ ਭਗਵਾਨਪੁਰਾ ਮੋੜ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ। ਇਸ ਤੋਂ ਬਾਅਦ ਪੁਲੀਸ ਨੇ ਬੈਰੀਕੇਡ ਕਰਕੇ ਗੱਡੀ ਨੂੰ ਕਾਬੂ ਕਰ ਲਿਆ ਪਰ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਪੁ...

Read More

ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ
Thursday, September 23 2021 08:48 AM

ਚੰਡੀਗੜ੍ਹ, 23 ਸਤੰਬਰ- ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਲਣ ਹੈ। ਸ੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀਜੀਪੀ ਵਿਜੀਲੈਂਸ ਬੀਕੇ ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀਜੀਪੀ ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ।...

Read More

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ
Thursday, September 23 2021 08:48 AM

ਚੰਡੀਗੜ੍ਹ, 23 ਸਤੰਬਰ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।...

Read More

ਸੀਨੀਅਰ ਵਕੀਲ ਡੀਐੱਸ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
Thursday, September 23 2021 08:47 AM

ਚੰਡੀਗੜ੍ਹ, 23 ਸਤੰਬਰ- ਸੀਨੀਅਰ ਵਕੀਲ ਡੀਐੱਸ ਪਟਵਾਲੀਆ ਨੂੰ ਅੱਜ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ।

Read More

ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
Thursday, September 23 2021 08:46 AM

ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ ਵਕਤ ਅਮਲ ਵਿਚ ਲਿਆਂਦੀ ਗਈ, ਜਦੋਂ ਅੱਤਵਾਦੀ ਵਲੋਂ ਆਮ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

Read More

ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
Wednesday, September 22 2021 06:44 AM

ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ | ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ | ਪੀ.ਆਰ.ਟੀ.ਸੀ. ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ |...

Read More

ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
Wednesday, September 22 2021 06:31 AM

ਲੁਧਿਆਣਾ, 22 ਸਤੰਬਰ - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਦੇ ਮੁਤਾਬਿਕ ਇਸ ਇਮਾਰਤ ਦੀ ਛੱਤ ਕਰੀਬ 46 ਸਾਲ ਪੁਰਾਣੀ ਸੀ। ਜਿਸ ਕਾਰਨ ਇਹ ਹਾਦਸਾ ਹੋਇਆਂ ਦੱਸਿਆ ਜਾ ਰਿਹਾ ਹੈ |

Read More

ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
Wednesday, September 22 2021 06:30 AM

ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ ਦਿੱਤੀ ਹੈ |

Read More

ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
Wednesday, September 22 2021 06:30 AM

ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ |...

Read More

26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
Wednesday, September 22 2021 06:29 AM

ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 34,167 ਮਰੀਜ਼ ਠੀਕ ਹੋਣ ਦੇ ਨਾਲ - ਨਾਲ 383 ਮੌਤਾਂ ਦੀ ਰਿਪੋਰਟ ਦਰਜ ਕੀਤੀ ਗਈ ਹੈ |

Read More

ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
Wednesday, September 22 2021 06:28 AM

ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ. ਦੀ ਮੀਟਿੰਗ ਬੁਲਾਈ ਹੈ।

Read More

ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
Wednesday, September 22 2021 06:28 AM

ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਨ ਲਈ ਇਕ ਪੱਤਰ ਲਿਖਿਆ ਹੈ। ਇਸ ਵਿਚ, ਤਾਲਿਬਾਨ ਨੇ ਕਿਹਾ ਹੈ ਕਿ ਉਸ ਨੇ ਆਪਣੇ ਦੋਹਾ ਸਥਿਤ ਬੁਲਾਰੇ ਸੁਹੇਲ ਸ਼ਾਹੀਨ ਨੂੰ ਅਫ਼ਗਾਨਿਸਤਾਨ ਦੀ ਤਰਫੋਂ ਸੰਯੁਕਤ ਰਾਸ਼ਟਰ ਵਿਚ ਆਪਣਾ ਰਾਜਦੂਤ ਨਿਯੁਕਤ ਕੀਤਾ ਹੈ।...

Read More

ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
Wednesday, September 22 2021 06:27 AM

ਬੰਗਾ, 22 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ ਖਟਕੜ ਕਲਾਂ ਪੁੱਜਣਗੇ । ਸਤਬੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਖਟਕੜ ਕਲਾਂ ਵਿਖੇ 2 ਵਜੇ ਆ ਰਹੇ ਹਨ। ਉਹ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕਰਨਗੇ |...

Read More

ਜੰਮੂ ਵਿਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਦੋ ਪਾਇਲਟ ਹੋਏ ਜ਼ਖਮੀ
Tuesday, September 21 2021 09:30 AM

ਸ੍ਰੀਨਗਰ: ਜੰਮੂ ਦੇ ਉਧਮਪੁਰ ਜ਼ਿਲ੍ਹੇ ਵਿਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ਵਿਚ ਦੋ ਪਾਇਲਟ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਜ਼ਿਲ੍ਹੇ ਦੇ ਉੱਪਰੀ ਹਿੱਸੇ ਵਿਚ ਸ਼ਿਵਗੜ੍ਹ ਧਾਰ ਵਿਚ ਖਰਾਬ ਮੌਸਮ ਕਾਰਨ ਵਾਪਰਿਆ। ਸਥਾਨਕ ਲੋਕਾਂ ਨੇ ਦੋਵੇਂ ਪਾਇਲਟਾਂ ਨੂੰ ਹੈਲੀਕਾਪਟਰ ਵਿਚੋਂ ਕੱਢਿਆ। ਇਸ ਦਾ ਇਕ ਵੀਡਓ ਵੀ ਸਾਹਮਣੇ ਆਇਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ, ‘ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟਾਪ ਇਲਾਕੇ ਨੇੜੇ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਸੂਚਨਾ ਦਿੱਤੀ ਹੈ। ਅਸੀਂ ਇਕ ਟੀਮ ਨੂੰ ਉੱਥੇ ਭੇ...

Read More

ਬਟਾਲਾ: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਨੌਜਵਾਨ ਗੰਭੀਰ ਜ਼ਖ਼ਮੀ
Tuesday, September 21 2021 09:29 AM

ਬਟਾਲਾ : ਬੀਤੀ ਰਾਤ ਬਟਾਲਾ ਸ਼ਹਿਰ ਵਿਚ ਕਿਸੇ ਝਗੜੇ ਦੇ ਚਲਦਿਆਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਅਇਆ ਹੈ। ਦਰਅਸਲ, ਰਾਤ ਬਟਾਲਾ ’ਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਦੋ ਧਿਰਾਂ ‘ਚ ਤਕਰਾਰ ਹੋ ਗਈ, ਜਿਸ ’ਚ ਇਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਝਗੜੇ ਨੂੰ ਸੁਲਝਾ ਰਹੇ ਨੌਜਵਾਨ ਦੀ ਛਾਤੀ ਵਿਚ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹੁਣ ਉਸ ਦਾ ਇਲਾਜ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਵਿਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਰਹਿਣ ਵਾਲੇ ਇਸ ਨੌਜਵਾਨ ਦਾ ਨਾਮ ਸ਼ੰਕਰ ਹੈ। ਬਟਾਲਾ ਦੇ ਰਹਿਣ ਵਾਲੇ ਤਜਿੰਦਰ ਸਿੰਘ ਨੇ ਦੱਸਿਆ ਕ...

Read More

ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
Tuesday, September 21 2021 09:27 AM

ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ |...

Read More

ਹੁਸ਼ਿਆਰਪੁਰ: ਆੜ੍ਹਤੀ ਦਾ ਅਗਵਾ ਕੀਤਾ ਪੁੱਤ ਪੁਲੀਸ ਸੁਰੱਖਿਆ ਹੇਠ ਘਰ ਪੁੱਜਿਆ, ਅਗਵਾਕਾਰ ਕਾਬੂ
Tuesday, September 21 2021 09:27 AM

ਹੁਸ਼ਿਆਰਪੁਰ, 21 ਸਤੰਬਰ ਕੱਲ੍ਹ ਸਵੇਰੇ ਇਥੋਂ ਦੀ ਸਬਜ਼ੀ ਮੰਡੀ ਵਿਚੋਂ ਅਗਵਾ ਕੀਤਾ ਗਿਆ ਲੜਕਾ ਅੱਜ ਤੜਕੇ ਕਰੀਬ 4 ਵਜੇ ਪੁਲੀਸ ਸੁਰੱਖਿਆ ਹੇਠ ਆਪਣੇ ਘਰ ਪਹੁੰਚ ਗਿਆ ਹੈ। ਪੁਲੀਸ ਅਨੁਸਾਰ ਅਗਵਾਕਾਰਾਂ ਨੂੰ ਫੜ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜੈਪਾਲ ਐਂਡ ਰਾਜਨ ਫਰੂਟ ਕੰਪਨੀ ਦੇ ਮਾਲਕ ਜਸਪਾਲ ਦਾ 22 ਸਾਲਾ ਪੁੱਤਰ ਰਾਜਨ ਕੱਲ੍ਹ ਤੜਕੇ 4.30 ਵਜੇ ਸਬਜ਼ੀ ਮੰਡੀ ਸਥਿਤ ਆਪਣੀ ਦੁਕਾਨ 'ਤੇ ਕਾਰ ਤੋਂ ਉਤਰਿਆ ਸੀ ਤੇ ਉਦੋਂ ਉਸ ਨੂੰ ਅਗਵਾ ਕਰ ਲਿਆ ਗਿਆ ਸੀ।...

Read More

ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
Tuesday, September 21 2021 07:36 AM

ਚੰਡੀਗੜ੍ਹ, 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ | ਹਾਈ ਕਮਾਨ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ 'ਚ ਵਿਸਥਾਰ ਸਮੇਤ ਹੋਰ ਮਾਮਲਿਆਂ 'ਤੇ ਚਰਚਾ ਹੋਵੇਗੀ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਦਿੱਲੀ ਲਈ ਰਵਾਨਾ ਹੋਏ ਹਨ | ਉਡਾਣ ਭਰਨ ਤੋਂ ਪਹਿਲਾਂ ਸਿੱਧੂ ਵਲੋਂ ਇਕ ਫ਼ੋਟੋ ਵੀ ਟਵੀਟ ਕੀਤੀ ਗਈ |...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
2 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
8 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago