ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਮੋਗਾ,24 ਅਪ੍ਰੈਲ- ਮੋਗਾ ਜ਼ਿਲ੍ਹੇ ਦਾ ਪਿੰਡ ਸਾਫੂਵਾਲਾ ਕੋਰੋਨਾ ਰੋਕੂ ਟੀਕਾਕਰਣ ਵਿਚ ਜ਼ਿਲ੍ਹੇ ਦਾ ਮੋਹਰੀ ਪਿੰਡ ਬਣ ਗਿਆ ਹੈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਦੇ ਲੋਕਾਂ ਨੇ ਸੌ ਫ਼ੀਸਦੀ ਕੋਰੋਨਾ ਰੋਕੂ ਟੀਕੇ ਲਗਵਾ ਲਏ ਹਨ ਅਤੇ ਇਸ ਦੇ ਨਾਲ ਹੀ ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਸੋਨੂ ਸੂਦ ਦੀ ਭੈਣ ਪ੍ਰਸਿੱਧ ਸਮਾਜ ਸੇਵਕਾ ਮਾਲਵਿਕਾ ਸੂਦ ਸੱਚਰ ਨੇ ਆਪਣੀ ਟੀਮ ਨਾਲ ਕੋਰੋਨਾ ਟੀਕਾ ਲਗਵਾਉਣ ਵਾਲਿਆਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੀ ਵੰਡੇ । ਜ਼ਕਿਰਯੋਗ ਹੈ ...
Read Moreਨਵੀਂ ਦਿੱਲੀ , 24 ਅਪ੍ਰੈਲ - ਏਮਜ਼ ਨੇ ਮੌਜੂਦਾ ਕੋਵਿਡ-19 ਸਥਿਤੀ ਦੇ ਕਾਰਨ ਆਈ.ਐਨ.ਆਈ.-ਸੀ.ਈ.ਟੀ. ਪੀ.ਜੀ. 2021 ਦਾਖਲਾ ਪ੍ਰੀਖਿਆ ਨੂੰ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤਾ ਹੈ ।
Read Moreਛੱਤੀਸਗੜ੍ਹ, 24 ਅਪ੍ਰੈਲ - ਨਕਸਲੀਆਂ ਨੇ ਤਿੰਨ ਦਿਨ ਪਹਿਲਾਂ ਬੀਜਾਪੁਰ ਜ਼ਿਲ੍ਹੇ ਵਿਚ ਅਗਵਾ ਕੀਤੇ ਇਕ ਪੁਲਿਸ ਸਬ-ਇੰਸਪੈਕਟਰ ਦੀ ਹੱਤਿਆ ਕਰ ਦਿੱਤੀ। ਮਾਉਵਾਦੀਆਂ ਨੇ ਮੁਰਲੀ ਦੀ ਲਾਸ਼ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਵਿਖੇ ਇਕ ਪਿੰਡ ਦੇ ਕੋਲ ਸੁੱਟ ਦਿੱਤੀ ਅਤੇ ਜਿਸ ਦੇ ਨਾਲ ਦਾਅਵਾ ਕੀਤਾ ਗਿਆ ਸੀ ਕਿ ਲੋਕਾਂ ਦੀ ਅਦਾਲਤ ਦੁਆਰਾ ਫ਼ੈਸਲਾ ਕੀਤੇ ਜਾਣ 'ਤੇ ਹੀ ਪੁਲਿਸ ਮੁਲਾਜ਼ਮ ਨੂੰ ਫਾਂਸੀ ਦਿੱਤੀ ਗਈ। ਇਸ ਮਹੀਨੇ ਦੇ ਸ਼ੁਰੂ ਵਿਚ ਛੱਤੀਸਗੜ੍ਹ ਦੇ ਸੁਕਮਾ-ਬੀਜਾਪੁਰ ਖੇਤਰ ਵਿਚ ਹੋਏ ਇਕ ਨਕਸਲ ਹਮਲੇ ਵਿਚ ਘੱਟੋ ਘੱਟ 22 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ। ਹਮਲੇ ਵਿਚ 30 ਤੋਂ ਵੱਧ...
Read Moreਮੁੰਬਈ, 24 ਅਪ੍ਰੈਲ - ਸੀ.ਬੀ.ਆਈ. ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਅਤੇ ਹੋਰਾਂ ਖ਼ਿਲਾਫ਼ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਵਲੋਂ ਲਗਾਏ ਦੋਸ਼ਾਂ ਦੇ ਸੰਬੰਧ ਵਿਚ ਐਫ.ਆਈ.ਆਰ. ਦਰਜ ਕੀਤੀ ਹੈ। ਸੀ.ਬੀ.ਆਈ. ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।
Read Moreਛੇਹਰਟਾ, 24 ਅਪ੍ਰੈਲ (ਵਡਾਲੀ) ਨੀਲਕੰਠ ਹਸਪਤਾਲ ਅੰਮ੍ਰਿਤਸਰ ਵਿਚ ਆਕਸੀਜਨ ਦੀ ਘਾਟ ਹੋਣ ਕਾਰਨ ਦੇਰ ਰਾਤੀਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹਨਾਂ ਮਰੀਜ਼ਾ 'ਚ 5 ਮਰੀਜ਼ ਕੋਰੋਨਾ ਪੀੜਤ ਸੀ। ਹਸਪਤਾਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਾਨੂੰ ਆਕਸੀਜਨ ਨਹੀਂ ਮਿਲ ਰਹੀ।
Read Moreਨਵੀਂ ਦਿੱਲੀ, 24 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,46,786 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 2,624 ਮੌਤਾਂ ਹੋ ਗਈਆਂ ਹਨ |
Read Moreਗੁਹਾਟੀ (ਆਸਾਮ ), 24 ਅਪ੍ਰੈਲ - ਓ.ਐੱਨ.ਜੀ.ਸੀ. ਦੇ ਦੋ ਕਰਮਚਾਰੀਆਂ ਨੂੰ ਸ਼ਨੀਵਾਰ ਨੂੰ ਨਾਗਾਲੈਂਡ ਵਿਚ ਭਾਰਤ - ਮਿਆਂਮਾਰ ਸਰਹੱਦ ਨੇੜੇ ਇਕ ਮੁੱਠਭੇੜ ਤੋਂ ਬਾਅਦ ਬਚਾ ਲਿਆ ਗਿਆ, ਜਦਕਿ ਤੀਜੇ ਕਰਮਚਾਰੀਆਂ ਦੀ ਭਾਲ ਕੀਤੀ ਜਾ ਰਹੀ ਹੈ। ਤੇਲ ਅਤੇ ਕੁਦਰਤੀ ਗੈਸ ਨਿਗਮ (ਓ.ਐੱਨ.ਜੀ.ਸੀ.) ਦੇ ਤਿੰਨ ਕਰਮਚਾਰੀਆਂ ਨੂੰ ਅਸਮ - ਨਾਗਾਲੈਂਡ ਸਰਹੱਦ ਦੇ ਨਾਲ ਲੱਗਦੇ ਸਿਵਾਸਾਗਰ ਜ਼ਿਲ੍ਹੇ ਦੇ ਲਕਵਾ ਤੇਲ ਖੇਤਰ ਤੋਂ ਬੁੱਧਵਾਰ ਨੂੰ ਸ਼ੱਕੀ ਉਲਫਾ (ਆਈ) ਦੇ ਅੱਤਵਾਦੀਆਂ ਨੇ ਇਨ੍ਹਾਂ ਨੂੰ ਅਗਵਾ ਕਰ ਲਿਆ ਸੀ।...
Read Moreਨੀਤੀ ਘਾਟੀ (ਉੱਤਰਾਖੰਡ), 24 ਅਪ੍ਰੈਲ - ਉੱਤਰਾਖੰਡ ਦੀ ਨੀਤੀ ਘਾਟੀ ਵਿਚ ਗਲੇਸ਼ੀਅਰ ਫਟਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਦੀ ਮੁੱਖ ਮੰਤਰੀ ਵਲੋਂ ਪੁਸ਼ਟੀ ਵੀ ਕੀਤੀ ਗਈ ਸੀ ਅਤੇ ਹੁਣ ਤੱਕ 384 ਵਿਅਕਤੀਆਂ ਨੂੰ ਬਚਾਇਆ ਗਿਆ ਹੈ, ਉਨ੍ਹਾਂ ਵਿਚੋਂ 6 ਦੀ ਹਾਲਤ ਗੰਭੀਰ ਹੈ ਅਤੇ ਇਸ ਵੇਲੇ ਉਹ ਡਾਕਟਰੀ ਇਲਾਜ ਅਧੀਨ ਹਨ । ਜ਼ਿਕਰਯੋਗ ਹੈ ਕਿ 8 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ , ਬਚਾਅ ਕਾਰਜ ਜਾਰੀ, ਇਹ ਸਾਰੀ ਜਾਣਕਾਰੀ ਭਾਰਤੀ ਫ਼ੌਜ ਵਲੋਂ ਸਾਂਝੀ ਕੀਤੀ ਗਈ ਹੈ ।...
Read Moreਨਵੀਂ ਦਿੱਲੀ, 24 ਅਪ੍ਰੈਲ - ਜਸਟਿਸ ਐਨ.ਵੀ. ਰਮਾਨਾ ਨੇ ਭਾਰਤ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ । ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਹੁੰ ਚੁਕਾਈ।
Read Moreਲੱਖੋ ਕੇ ਬਹਿਰਾਮ ( ਫ਼ਿਰੋਜ਼ਪੁਰ ) 24 ਅਪ੍ਰੈਲ - ਪਿਛਲੇ ਕਈ ਦਿਨਾਂ ਤੋਂ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿਚ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਵਲੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਜਿਸ ਦੇ ਚਲਦੇ ਕਿਸਾਨਾਂ ਨੇ ਕਿਸਾਨ ਮਜਦੂਰ ਸੰਗਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ - ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ।...
Read Moreਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਾਈਸੀਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਣ ਦੀ ਸਪਲਾਈ ਕਰੇਗਾ। ਚਿਰੰਜੀਵੀ ਨੇ ਸੱਭ ਨੂੰ ਬੇਨਤੀ ਕੀਤੀ ਕਿ ਨਾਵਲ ਕੋਰੋਨਾਵਾਇਰਸ ਦੇ ਵਿਰੁੱਧ ਟੀਕਾ ਲਗਵਾਇਆ ਜਾਵੇ।...
Read Moreਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ, ਯੂਕੇ ਤੋਂ ਆਉਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ | ਮੁੜ ਤੋਂ ਤਹਿ ਕਰਨਾ , ਰਿਫੰਡ ਅਤੇ ਹੋਰ ਜਾਣਕਾਰੀ ਦੇ ਬਾਰੇ ਵਿਚ ਹੋਰ ਅਪਡੇਟਾਂ ਨੂੰ ਜਲਦੀ ਹੀ ਦੱਸਿਆ ਜਾਵੇਗਾ: ਏਅਰ ਇੰਡੀਆ | ਦੂਜੇ ਪਾਸੇ ਏਅਰ ਇੰਡੀਆ ਨੇ ਦੱਸਿਆ ਹੈ ਕਿ 24 ਤੋਂ 30 ਅਪ੍ਰੈਲ 2021 ਦੇ ਵਿਚਕਾਰ ਉਹ ਹਫ਼ਤੇ ਵਿਚ ਇੱਕ ਫਲਾਈਟ ਯੂਕੇ ਲਈ ਦਿੱਲੀ ਅਤੇ ਮੁੰਬਈ ...
Read Moreਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਸਕੂਲ ਛੱਡਣ ਦੇ ਸਰਟੀਫਿਕੇਟ ਦੇ ਹੁਕਮ ਵਾਪਸ ਲੈ ਲਏ ਹਨ, ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ ਪ੍ਰਾਈਵੇਟ /ਸਰਕਾਰੀ ਸਕੂਲ ਵਿਚ ਜਾਂਦਾ ਹੈ, ਤਾਂ ਕਿਸੇ ਸਕੂਲ ਛੱਡਣ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀ, ਸਿਰਫ਼ ਸਵੈ ਘੋਸ਼ਣਾ ਦੇਣੀ ਹੈ।...
Read Moreਨਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ਪ੍ਰਤੀ ਖੁਰਾਕ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ ਪ੍ਰਤੀ ਖੁਰਾਕ ਇਹ ਜਾਣਕਾਰੀ ਸੀਰਮ ਇੰਸਟੀਟਿਊਟ ਆਫ਼ ਇੰਡੀਆ (ਐਸ.ਆਈ.ਆਈ.) ਵਲੋਂ ਸਾਂਝੀ ਕੀਤੀ ਗਈ ਹੈ |...
Read Moreਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ , ਹਾਦਸੇ ਵਿਚ 11 ਮਰੀਜ਼ਾਂ ਦੀ ਮੌਤ ਹੋ ਗਈ ਅਤੇ 25 ਵਿਅਕਤੀਆਂ ਦੀ ਹਾਲਤ ਗੰਭੀਰ ਹੈ |
Read Moreਚੰਡੀਗੜ੍ਹ, 21 ਅਪ੍ਰੈਲ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ਹੈ | ਵਿਜ ਬੋਲੇ - ਸਾਡੇ ਉੱਤੇ ਦਬਾਅ ਹੈ ਕਿ, ਅਸੀ ਪਹਿਲਾਂ ਦਿੱਲੀ ਨੂੰ ਆਕਸੀਜਨ ਦਈਏ ਪਰ ਅਸੀ ਪਹਿਲਾਂ ਆਪਣੀ ਸਪਲਾਈ ਪੂਰੀ ਕਰਾਂਗੇ ਉਸ ਤੋਂ ਬਾਅਦ ਦਿੱਲੀ ਨੂੰ ਆਕਸੀਜਨ ਦਿੱਤੀ ਜਾਵੇਗੀ | ਵਿਜ ਵਲੋਂ ਆਕਸੀਜਨ ਟੈਂਕਰ ਦੇ ਨਾਲ ਪਾਇਲਟ ਲਗਾ ਕੇ ਹਸਪਤਾਲਾਂ ਤੱਕ ਪਹੁੰਚਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ |...
Read Moreਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ।
Read Moreਚੰਡੀਗੜ੍ਹ, 21 ਅਪ੍ਰੈਲ - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਲਗਾਤਾਰ ਸਕੂਲ ਆ ਰਹੇ ਹਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।...
Read Moreਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ ਹੈ। ਅੱਜ ਉਨ੍ਹਾਂ ਡੀ.ਈ.ਓ. (ਸੈਕੰਡਰੀ) ਵਜੋਂ ਅਹੁਦਾ ਸੰਭਾਲ ਲਿਆ। ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਦਕਿ ਇੱਥੇ ਤਾਇਨਾਤ ਅੰਜੂ ਗੁਪਤਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਲਾਇਆ ਗਿਆ ਹੈ।...
Read Moreਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਸੂਬਾ ਦਿੱਲੀ ਨੂੰ ਆਕਸੀਜਨ ਸਪਲਾਈ ਕਰੇ।
Read More