ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਤਪਾ ਮੰਡੀ, 20 ਅਪ੍ਰੈਲ - ਬੀਤੀ ਰਾਤ ਤਪਾ ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਜੋ ਥਾਣਾ ਤਪਾ ਵਿਖੇ ਪਿਛਲੇ ਕਾਫੀ ਸਮੇਂ ਤੋਂ ਬਤੌਰ ਸਹਾਇਕ ਥਾਣੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
Read Moreਵਾਸ਼ਿੰਗਟਨ, 20 ਅਪ੍ਰੈਲ - ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਮਰੀਕਾ ਦੇ ਰੋਗ ਨਿਯੰਤਰਨ ਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਕਿਹਾ ਹੈ ਕਿ ਕੋਵਿਡ19 ਮਾਮਲਿਆਂ ਵਿਚ ਵਾਧੇ ਵਿਚਕਾਰ ਯਾਤਰੀਆਂ ਨੂੰ ਭਾਰਤ ਵਿਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ। ਸੀ.ਡੀ.ਸੀ. ਨੇ ਨਿਰਦੇਸ਼ ਦੇ ਨਾਲ ਕਿਹਾ ਹੈ ਕਿ ਪੂਰੀ ਤਰ੍ਹਾਂ ਨਾਲ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਏਂਟ ਤੇ ਲਾਗ ਦੇ ਪ੍ਰਸਾਰ ਦਾ ਜੋਖ਼ਮ ਹੋ ਸਕਦਾ ਹੈ। ਇਸ ਲਈ ਉਨ...
Read Moreਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਸੰਤ ਦਲਬਾਰ ਸਿੰਘ ਛੀਨੀਵਾਲ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਕੀਤਾ ਜਾਵੇਗਾ।...
Read Moreਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ ਦਾ ਫੈਸਲਾ ਲਿਆ ਹੈ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀ ਗਈਆਂ ਹਨ।...
Read Moreਨਵੀਂ ਦਿੱਲੀ, 20 ਅਪ੍ਰੈਲ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਅਤੇ 1,761 ਮੌਤਾਂ ਹੋ ਗਈਆਂ ਹਨ |
Read Moreਕਪੂਰਥਲਾ,(ਪੰਜਾਬ) 20 ਅਪ੍ਰੈਲ - ਪੱਛਮੀ ਕਮਾਂਡ ਆਰਮੀ ਦੇ ਕਮਾਂਡਰ ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ ਅਤੇ ਅੰਬਾਲਾ ਸਥਿਤ ਖੜਗਾ ਕੋਰ ਦੀ ਕਾਰਜਸ਼ੀਲ ਤਿਆਰੀ ਦਾ ਜਾਇਜ਼ਾ ਲਿਆ।
Read Moreਅਮਰੀਕਾ, 17 ਅਪ੍ਰੈਲ - ਇੰਡੀਆਨਾਪੋਲਿਸ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਫੇਡੈਕਸ ਸੁਵਿਧਾ 'ਤੇ ਗੋਲੀਬਾਰੀ ਦੌਰਾਨ ਅੱਠ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਇੰਡੀਆਨਾਪੋਲਿਸ ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੇ ਪੀੜਤਾਂ ਦੀ ਪਛਾਣ ਕੀਤੀ ਹੈ, ਜਿਸ ਵਿਚ ਭਾਰਤੀ ਅਮਰੀਕੀ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ। ਸਾਡਾ ਕੌਂਸਲੇਟ ਇੰਡੀਆਨਾਪੋਲਿਸ ਵਿਚਲੇ ਸਥਾਨਕ ਅਧਿਕਾਰੀਆਂ, ਕਮਿਊਨਿਟੀ ਲੀਡਰਾਂ ਦੇ ਸੰਪਰਕ ਵਿਚ ਹੈ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ - ਭਾਰਤੀ ਦੂਤਾਵਾਸ | ਦੂਜੇ ਪਾਸੇ ਇਸ ਘਟਨਾ ਉੱਤੇ ਈ. ਏ. ਐਮ. ਐੱਸ. ਜੈ ਸ਼ੰਕਰ ਵਲੋਂ ਵੀਂ ਗਹ...
Read Moreਫ਼ਿਰੋਜ਼ਪੁਰ 17 ਅਪ੍ਰੈਲ - ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਕੋਲੋਂ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ। ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।...
Read Moreਹੁਸ਼ਿਆਰਪੁਰ,17 ਅਪ੍ਰੈਲ : ਇੰਡੀਆਨਾਪੋਲਿਸ ਵਿਚ ਫੇਡੈਕਸ ਸੁਵਿਧਾ ਉੱਤੇ ਹੋਈ ਗੋਲੀ ਬਾਰੀ 'ਚ ਮਰਨ ਵਾਲਿਆਂ 'ਚ ਹੁਸ਼ਿਆਰਪੁਰ ਨਾਲ ਸਬੰਧਿਤ 70 ਸਾਲ਼ਾ ਜਸਵਿੰਦਰ ਸਿੰਘ ਵੀ ਸ਼ਾਮਿਲ ਹੈ। ਪਰਿਵਾਰ ਸਦਮੇ ਵਿਚ ਹੈ। ਦੱਸਦੇ ਹਨ ਕਿ ਜਸਵਿੰਦਰ ਕਰੀਬ 8 ਸਾਲ ਪਹਿਲੇ ਅਮਰੀਕਾ ਗਿਆ ਸੀ ਅਤੇ ਆਪਣੇ ਬੇਟੇ ਨਾਲ ਰਹਿ ਰਿਹਾ ਸੀ।
Read Moreਗੜ੍ਹਸ਼ੰਕਰ, 17 ਅਪ੍ਰੈਲ- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਿੱਖਿਆ ਵਿਭਾਗ ਵਲੋਂ ਸਾਲ 2021-22 ਦੇ ਦਾਖ਼ਲੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਮਿਲਣ ਲਈ ਇਹ ਦੌਰਾ ਕਰ ਰਹੇ ਹਨ।...
Read Moreਮਾਧੋਪੁਰ 17 ਅਪ੍ਰੈਲ - ਪੰਜਾਬ 'ਚ ਕੋਰੋਨਾ ਦੇ ਵਧਦੇ ਅੰਕੜਿਆਂ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਜੰਮੂ ਕਸ਼ਮੀਰ ਦੇ ਪ੍ਰਵੇਸ਼ ਦੁਆਰ ਲਖਨ ਪੁਰ ਵਿਖੇ ਸਿਰਫ਼ ਪੰਜਾਬ ਦੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਉਹ ਹੀ ਲੋਕਾਂ ਨੂੰ ਜੰਮੂ ਕਸ਼ਮੀਰ ਵਿਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ, ਜੋ ਆਪਣੀ ਕੋਰੋਨਾ ਰਿਪੋਰਟ ਨੈਗੇਟਿਵ ਦਿਖਾ ਰਿਹਾ ਹੈ ਇੱਥੇ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਪੰਜਾਬ ਵਾਸੀਆਂ ਤੋਂ ਇਲਾਵਾ ਹਿਮਾਚਲ, ਹਰਿਆਣਾ ਹੋਰ ਕਿਸੇ ਵੀ ਸੂਬੇ ਦੇ ਲੋਕਾਂ ਨੂੰ ਲਖਨ ਪੁਰ ਵਿਖੇ ਨਹੀਂ ਰੋਕਿਆ ਜਾ ਰਿਹਾ, ਉੱਥੇ ਹੀ ਪੰਜਾਬ ਦੇ ਲੋਕ ਜੋ ਜੰਮੂ ਕਸ਼ਮੀ...
Read Moreਨਵੀਂ ਦਿੱਲੀ , 17 ਅਪ੍ਰੈਲ -ਦਿੱਲੀ ਹਾਈ ਕੋਰਟ ਨੇ 26 ਜਨਵਰੀ ਦੇ ਹਿੰਸਾ ਮਾਮਲੇ ਦੇ ਦੋਸ਼ੀ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ।
Read Moreਫ਼ਿਰੋਜ਼ਪੁਰ ,17 ਅਪ੍ਰੈਲ - ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਸਹੀ ਤਰੀਕੇ ਨਾਲ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਾਲਕ ਫ਼ਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਸ਼ੇਰ ਖਾਂ ਦੀ ਅਗਵਾਈ 'ਚ ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਪਿੰਡ ਸ਼ੇਰ ਖਾਂ ਵਿਖੇ ਚੱਕਾ ਜਾਮ ਕੀਤਾ ਗਿਆ |
Read Moreਇੰਡੀਆਨਾਪੋਲਿਸ , ਯੂ ਐੱਸ - 17 ਅਪ੍ਰੈਲ - ਇੰਡੀਆਨਾਪੋਲਿਸ ਵਿਚ ਵਾਪਰੀ ਗੋਲੀ ਬਾਰੀ ਦੀ ਘਟਨਾ ਵਿਚ ਮਰਨ ਵਾਲਿਆਂ 'ਚ ਭਾਰਤੀ ਸਿੱਖ ਭਾਈਚਾਰੇ ਨਾਲ ਸਬੰਧਿਤ ਅਮਰਜੀਤ ਜੌਹਲ( 66), ਜਵਿੰਦਰ ਕੌਰ (64) , ਜਸਵਿੰਦਰ ਸਿੰਘ (68), ਅਮਰਜੀਤ ਸੇਖੋਂ (48) ਸ਼ਾਮਿਲ ਹਨ |
Read Moreਜਲੰਧਰ, 16 ਅਪ੍ਰੈਲ - ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਇਕ ਪਲਾਸਟਿਕ ਇੰਡਸਟਰੀ ਵਿਚ ਭਿਆਨਕ ਅੱਗ ਲੱਗ ਗਈ। ਇਹ ਅੱਗ ਰਾਤ 2.30 ਵਜੇ ਲੱਗੀ। ਫਾਇਰ ਬਿਗ੍ਰੇਡ ਵਲੋਂ 100 ਤੋਂ ਵਧੇਰੇ ਗੱਡੀਆਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਫ਼ੈਕਟਰੀ ਮਾਲਕ ਨੇ ਅੱਗ ਲੱਗਣ ਕਾਰਨ ਸ਼ਾਰਟ ਸਰਕਟ ਦੱਸਿਆ।
Read Moreਵਾਰਾਨਸੀ, 16 ਅਪ੍ਰੈਲ - ਕੋਰੋਨਾ ਦੀ ਨਵੀਂ ਲਹਿਰ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਰੀਜ਼ਾਂ ਨੂੰ ਜਿੱਥੇ ਇਲਾਜ ਕਰਾਉਣ ਵਿਚ ਦਿੱਕਤਾਂ ਆ ਰਹੀਆਂ ਹਨ। ਹਸਪਤਾਲਾਂ ਵਿਚ ਬੈੱਡ, ਆਕਸੀਜਨ ਸਮੇਤ ਵੈਕਸੀਨ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਕੋਰੋਨਾ ਵਾਇਰਸ ਕਾਰਨ ਮੌਤ ਦੇ ਮੂੰਹ ਵਿਚ ਗਏ ਲੋਕਾਂ ਦੇ ਅੰਤਿਮ ਸਸਕਾਰ ਲਈ ਵੀ ਪਰਿਵਾਰਕ ਮੈਂਬਰਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਕਾਸ਼ੀ ਵਿਖੇ ਅੱਗ ਲੱਗੀਆਂ ਚਿਤਾਵਾਂ ਦੀਆਂ ਲੰਬੀਆਂ ਕਤਾਰਾਂ ਵੇਖੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹਰ ਕੋਈ ਆਪਣੇ ਜੀਅ ਦਾ ਅੰਤਿਮ ਸਸਕਾਰ ਕਰਨ ਲਈ 5 ਤੋਂ 6 ਘੰਟੇ ...
Read Moreਬਠਿੰਡਾ, 16 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ।...
Read Moreਨਵੀਂ ਦਿੱਲੀ , 16 ਅਪ੍ਰੈਲ - ਕਾਂਗਰਸੀ ਨੇਤਾ ਰਣਦੀਪ ਸਿੰਘ ਸੁਰਜੇਵਾਲਾਲ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ |
Read Moreਭਵਾਨੀਗੜ੍ਹ, 16 ਅਪ੍ਰੈਲ - ਭਵਾਨੀਗੜ੍ਹ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰ ਹੋ ਕੇ ਵਾਪਸ ਪਰਤੇ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹਰਵੰਤ ਸਿੰਘ 8 ਅਪ੍ਰੈਲ ਨੂੰ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨੀ ਅੰਦੋਲਨ ਵਿਚ ਗਿਆ ਸੀ, ਜੋ 14 ਅਪ੍ਰੈਲ ਨੂੰ ਜਦੋਂ ਵਾਪਸ ਆਇਆ ਤਾਂ ਉਸ ਦਾ ਦਮ ਘੁੱਟਣ ਕਾਰਨ ਸਾਹ ਸਹੀ ਨਹੀਂ ਆ ਰਿਹਾ ਸੀ, ਜਿਸ ਨੂੰ ਸੁਨਾਮ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿਰਤਕ ਹਰਵੰਤ ਸਿੰਘ ਦੇ 3...
Read Moreਨਵੀਂ ਦਿੱਲੀ, 16 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 2,17,353 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ,1,18,302 ਮਰੀਜਾਂ ਨੂੰ ਘਰ ਭੇਜਿਆ ਗਿਆ ਹੈ ਅਤੇ 1,185 ਮੌਤਾਂ ਹੋ ਚੁੱਕੀਆਂ ਹਨ |
Read More