ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਪੱਛਮੀ ਬੰਗਾਲ,3 ਅਪ੍ਰੈਲ- ਬਾਰੂਈਪੁਰ ਦੇ ਪਦਮਪੁਕੂਰ ਖੇਤਰ ਵਿਚ ਹੋਈ ਇਕ ਛਾਪੇਮਾਰੀ ਵਿਚ ਕੱਲ੍ਹ ਝਾੜੀਆਂ ਵਿਚੋਂ 41 ਕੱਚੇ ਬੰਬ ਬਰਾਮਦ ਕੀਤੇ ਗਏ ਸਨ। ਫਿਲਹਾਲ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
Read Moreਫ਼ਾਜ਼ਿਲਕਾ, 3 ਅਪ੍ਰੈਲ - ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਪਿੰਡ ਰਾਮਪੁਰਾ ਨੇੜੇ ਪੰਜਾਬ ਰੋਡਵੇਜ ਫ਼ਿਰੋਜ਼ਪੁਰ ਡੀਪੂ ਦੀ ਬੱਸ ਅਤੇ ਘੋੜਾ ਟਰਾਲੇ ਦੀ ਟੱਕਰ ਨਾਲ ਕਈ ਸਵਾਰੀਆਂ ਜ਼ਖਮੀ ਹੋ ਗਈਆਂ । ਜਿੰਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਤੋਂ ਫ਼ਾਜ਼ਿਲਕਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਵਾਰੀਆਂ ਲੈ ਕੇ ਆ ਰਹੀ ਸੀ । ਇਸ ਦੌਰਾਨ ਜਦੋ ਉਹ ਪਿੰਡ ਰਾਮਪੁਰਾ ਨੇੜੇ ਸਵਾਰੀਆਂ ਨੂੰ ਉਤਾਰ ਰਹੀ ਸੀ ਤਾਂ ਪਿੱਛੋਂ ਆ ਰਹੇ ਇਕ ਘੋੜੇ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਬੱਸ ਵਿਚ ਬੈਠੀਆਂ 50 ਸਵਾਰੀਆਂ ਵ...
Read Moreਨਵੀਂ ਦਿੱਲੀ , 3 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 89,129 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ 44,202 ਮਰੀਜ਼ ਡਿਸਚਾਰਜ ਹੋਏ ਹਨ ਅਤੇ 714 ਮਰੀਜ਼ਾਂ ਦੀ ਮੌਤ ਹੋਈ ਹੈ।
Read Moreਜਲੰਧਰ, 3 ਅਪ੍ਰੈਲ - ਕੱਲ੍ਹ ਦੇਰ ਸ਼ਾਮ ਸਰਾਭਾ ਨਗਰ ਦਾ ਇਕ ਬੱਚਾ ਲਾਪਤਾ ਹੋ ਗਿਆ ਜਿਸ ਨੂੰ ਪੁਲਿਸ ਨੇ ਗਦਾਈ ਪੁਰ ਤੋਂ ਬਰਾਮਦ ਕੀਤਾ ਹੈ । ਇਕ ਵਿਅਕਤੀ ਦੇ ਵਲੋਂ ਉਸ ਬੱਚੇ ਨੂੰ ਆਪਣੇ ਘਰ ਵਿਚ ਰੱਖ ਲਿਆ ਗਿਆ ਸੀ ਅਤੇ ਸਵੇਰ ਹੁੰਦੇ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ । ਹੁਣ ਬੱਚਾ ਆਪਣੇ ਪਰਿਵਾਰ ਦੇ ਕੋਲ ਹੈ ।
Read Moreਨਵੀਂ ਦਿੱਲੀ, 3 ਅਪ੍ਰੈਲ - ਰਾਜਸਥਾਨ ਵਿਚ ਕਿਸਾਨ ਨੇਤਾ ਰਾਕੇਸ਼ ਟਿਕੈਤ ਉੱਤੇ ਹੋਏ ਹਮਲੇ ਦਾ ਜ਼ਿੰਮੇਵਾਰ ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਦੱਸਿਆ ਹੈ ਅਤੇ ਕਿਹਾ ਹੈ ਕਿ ਹੋਰ ਕੌਣ ਹੋ ਸਕਦਾ ਹੈ ? ਇਹ ਭਾਜਪਾ ਦਾ ਯੂਥ ਵਿੰਗ ਹੈ, ਜੋ ਕਹਿ ਰਹੇ ਸਨ, ਰਾਕੇਸ਼ ਟਿਕੈਤ, ਵਾਪਸ ਜਾਓ | ਮੈਨੂੰ ਕਿੱਥੇ ਜਾਣਾ ਚਾਹੀਦਾ ਹੈ ? ਟਿਕੈਤ ਦਾ ਕਹਿਣਾ ਸੀ ਕਿ ਉਹ ਸਾਡੇ ਨਾਲ ਕਿਉਂ ਲੜ ਰਹੇ ਹਨ, ਅਸੀਂ ਕਿਸਾਨ ਹਾਂ, ਅਸੀਂ ਕੋਈ ਰਾਜਨੀਤਿਕ ਪਾਰਟੀ ਨਹੀਂ ਹਾਂ । ਇਸ ਮੌਕੇ ਟਿਕੈਤ ਨੇ ਕਿਹਾ ਕਿ ਅਸੀਂ 2 ਦਿਨਾਂ ਲਈ ਗੁਜਰਾਤ ਜਾ ਰਹੇ ਹਾਂ, ਇਹ ਇਕ ਬਹੁਤ ਹੀ ਸੰਵੇਦਨਸ਼ੀਲ ਖੇਤਰ ਹੈ, ਸਾਡੇ ਕਿਸਾ...
Read Moreਨਵੀਂ ਦਿੱਲੀ,3 ਅਪ੍ਰੈਲ - ਰਾਸ਼ਟਰਪਤੀ ਕੋਵਿੰਦ ਨੂੰ ਅੱਜ ਆਈ.ਸੀ.ਯੂ ਤੋਂ ਏਮਜ਼ ਦੇ ਇਕ ਵਿਸ਼ੇਸ਼ ਕਮਰੇ ਵਿਚ ਤਬਦੀਲ ਕਰ ਦਿੱਤਾ ਗਿਆ। ਉਹਨਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡਾਕਟਰ ਉਸਦੀ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ ਅਤੇ ਉਸਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਓਹਨਾ ਦੀ ਏਮਜ਼ ਵਿਖੇ ਬਾਈਪਾਸ ਸਰਜਰੀ ਹੋਈ ਹੈ।...
Read Moreਲੁਧਿਆਣਾ, 3 ਅਪ੍ਰੈਲ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਉੱਚ ਪੱਧਰੀ ਮੀਟਿੰਗ ਸ਼ੁਰੂ ਹੋ ਗਈ ਹੈ,ਜਿਸ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ ਸਿੰਘ, ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂ ਹਾਜ਼ਰ ਹਨ | ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਚਾਰ ਪ੍ਰਗਟਾਏ ਜਾ ਰਹੇ ਹਨ |...
Read Moreਬੁਢਲਾਡਾ, 3 ਅਪ੍ਰੈਲ - ਬੀਤੀ ਰਾਤ ਇੱਥੋਂ ਦੇ ਨੇੜਲੇ ਪਿੰਡ ਕੁਲਾਣਾ ਦੇ ਜਾਰੀ ਸਾਲਾਨਾ ਜੋੜ ਮੇਲੇ 'ਤੇ ਗਏ ਬੁਢਲਾਡਾ ਸ਼ਹਿਰ ਦੇ ਨੌਜਵਾਨ ਦਾ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦੇਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਸੁਖਪਾਲ ਸਿੰਘ ਵਲੋਂ ਥਾਣਾ ਸ਼ਹਿਰੀ ਪੁਲਿਸ ਬੁਢਲਾਡਾ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸ ਦਾ ਲੜਕਾ ਸ਼ੰਮੀ ਓੁਰਫ ਨਾਨਕ (19) ਬੀਤੀ ਰਾਤ ਕੁਲਾਣਾਂ ਮੇਲੇ 'ਚ ਟੈਟੂ ਬਣਵਾ ਰਿਹਾ ਸੀ, ਤਾਂ ਖੇਤਾਂ ਵਾਲੇ ਪਾਸੀਓ ਆਏ 3-4 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਚਾਕੂ ਆਦਿ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੂੰ...
Read Moreਬਕਸਾ (ਆਸਾਮ), 3 ਅਪ੍ਰੈਲ - ਪ੍ਰਧਾਨ ਮੰਤਰੀ ਮੋਦੀ ਬਕਸਾ ਜ਼ਿਲ੍ਹੇ ਦੇ ਤਮੂਲਪੁਰ ਵਿਖੇ ਪਹੁੰਚੇ ਹੋਏ ਹਨ, ਜਿੱਥੇ ਉਨ੍ਹਾਂ ਦੇ ਵਲੋਂ ਲੋਕਾਂ ਨੂੰ ਸੰਬੋਧਿਤ ਕੀਤਾ ਜਾ ਰਿਹਾ ਹੈ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਹਾਜੋਤ (ਮਹਾਂਗਠਜੋੜ) ਦੇ ਮਹਾਝੂਠ ਦਾ ਖ਼ੁਲਾਸਾ ਹੋਇਆ ਹੈ । ਮੇਰੇ ਰਾਜਨੀਤਿਕ ਤਜਰਬੇ, ਅਤੇ ਦਰਸ਼ਕਾਂ ਦੇ ਪਿਆਰ ਦੇ ਅਧਾਰ 'ਤੇ, ਮੈਂ ਇਹ ਕਹਿ ਸਕਦਾ ਹਾਂ ਕਿ ਲੋਕਾਂ ਨੇ ਆਸਾਮ ਵਿਚ ਐਨ.ਡੀ.ਏ. ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ ,ਹੁਣ ਉਹ ਉਨ੍ਹਾਂ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਜੋ ਆਸਾਮ ਦੀ ਪਛਾਣ ਦਾ ਅਪਮਾਨ ਕਰਦੇ ਹਨ ਅਤੇ ਹਿੰਸਾ ਦਾ ਪ੍ਰਚਾਰ ਕਰ...
Read Moreਬਾਲੀਆ (ਉੱਤਰ ਪ੍ਰਦੇਸ਼), 1 ਅਪਰੈਲ ਉੱਤਰ ਪ੍ਰਦੇਸ਼ ਦੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਆਨੰਦ ਸਵਰੂਪ ਸ਼ੁਕਲਾ ਨੇ ਬਸਪਾ ਦੇ ਵਿਧਾਇਕ ਤੇ ਗੈਂਗਸਟਰ ਮੁਖਤਾਰ ਅੰਸਾਰੀ ਦਾ ਜ਼ਿਕਰ ਕਰਦਿਆਂ ਕਾਂਗਰਸ ’ਤੇ ਇਸਲਾਮਿਕ ਅਤਿਵਾਦੀਆਂ ਦੇ ਨਾਲ ਖੜੇ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਅੰਸਾਰੀ ਨੂੰ ਪੰਜਾਬ ਜੇਲ੍ਹ ਤੋਂ ਘੜੀਸ ਕੇ ਲੈ ਕੇ ਆਵੇਗੀ। ਸ਼ੁਕਲਾ, ਜੋ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ, ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਸਾਰੀ ਤੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼...
Read Moreਨਵੀਂ ਦਿੱਲੀ, 1 ਅਪਰੈਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ ਅਤੇ ਕਿਹਾ ਕਿ ਇਹ ਗਲਤੀ ਨਾਲ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੂੰ ਪੱਛਮੀ ਬੰਗਾਲ, ਅਸਾਮ ਅਤੇ ਤਿੰਨ ਹੋਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਤੋਂ ਬਚਾਉਣ ਲਈ ਛੋਟੀਆਂ ਬੱਚਤਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਲੈਣਾ ਪਿਆ ਹੈ। ਛੋਟੀਆਂ ਬੱਚਤ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਝਟਕਾ ਦਿੰਦਿਆਂ ਸਰਕਾ...
Read Moreਨਵੀਂ ਦਿੱਲੀ, 1 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 72,330 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ 459 ਮੌਤਾਂ ਹੋਈਆਂ ਹਨ |
Read Moreਮੁੰਬਈ, 1 ਅਪ੍ਰੈਲ - ਭਾਰਤੀ ਗਾਇਕ, ਸੰਗੀਤਕਾਰ, ਡਾਂਸਰ, ਅਦਾਕਾਰ ਬੱਪੀ ਲਹਿਰੀ ਨੂੰ ਵੀ ਕੋਰੋਨਾ ਹੋ ਗਿਆ ਹੈ, ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ | ਬੱਪੀ ਲਹਿਰੀ ਦੀ ਤਰਫੋਂ ਇਕ ਵਿਅਕਤੀ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ “ਬਹੁਤ ਸਾਵਧਾਨੀਆਂ ਦੇ ਬਾਵਜੂਦ, ਬਦਕਿਸਮਤੀ ਨਾਲ ਬੱਪੀ ਲਹਿਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਹੁਣ ਉਹ ਬ੍ਰੀਚ ਕੈਂਡੀ ਹਸਪਤਾਲ ਵਿਚ ਬਹੁਤ ਵਧੀਆ ਅਤੇ ਮਾਹਰ ਦੇਖਭਾਲ ਅਧੀਨ ਹਨ | ਅਦਾਕਾਰ ਦੇ ਪਰਿਵਾਰ ਵਲੋਂ ਸਾਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਜਰੂਰੁ ...
Read Moreਪਟਿਆਲਾ, 1 ਅਪ੍ਰੈਲ- ਸਰਦਾਰ ਕੁਲਵੰਤ ਸਿੰਘ ਗਰੇਵਾਲ, ਪੰਜਾਬੀ ਭਾਸ਼ਾ ਦੇ ਸਿਰਮੌਰ ਸ਼ਾਇਰ ਨਹੀਂ ਰਹੇ। ਇਸ ਨਾਲ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਅਤੇ ਪੰਜਾਬੀ ਪ੍ਰੇਮੀਆਂ ਨੂੰ, ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Read Moreਨਵੀਂ ਦਿੱਲੀ, 1 ਅਪ੍ਰੈਲ - ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ | ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਇਹ ਪੁਰਸਕਾਰ ਦੇਣ ਦਾ ਐਲਾਨ ਕੀਤਾ। ਇਸ ਵਾਰ ਦੱਖਣ ਦੇ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ।
Read Moreਨਵੀਂ ਦਿੱਲੀ,1 ਅਪ੍ਰੈਲ - ਵਿਸ਼ਵ ਬੈਂਕ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਡਾਲਰ ਨੂੰ ਮਨਜ਼ੂਰੀ ਦਿੱਤੀ ਹੈ |
Read Moreਫ਼ਿਰੋਜ਼ਪੁਰ, 31 ਮਾਰਚ - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਲਗਾਤਾਰ ਤੀਜੇ ਦਿਨ ਤਲਾਸ਼ੀ ਦੌਰਾਨ ਕੈਦੀ ਕੋਲੋਂ ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਕੈਦੀ ਨੀਰਜ ਰਾਣਾ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
Read Moreਨਵੀਂ ਦਿੱਲੀ, 31 ਮਾਰਚ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 53,480 ਨਵੇਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ | 41,280 ਡਿਸਚਾਰਜ, ਅਤੇ 354 ਮੌਤਾਂ ਹੋਈਆਂ ਹਨ | ਮਾਰਚ
Read Moreਡੋਡਾ, 31 ਮਾਰਚ - ਜੰਮੂ-ਕਸ਼ਮੀਰ ਦੇ ਡੋਡਾ ਦੇ ਗੁੰਡਨਾ ਖੇਤਰ ਵਿਚੋਂ ਕੱਲ੍ਹ 78 ਜੈਲੇਟਿਨ ਸਟਿਕਸ ਸਮੇਤ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ । ਇਕ ਵਿਅਕਤੀ ਨੂੰ ਇੰਡੀਅਨ ਆਰਮੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ |
Read Moreਤਪਾ ਮੰਡੀ,31 ਮਾਰਚ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਬੀਤੀ ਰਾਤ ਇਤਿਹਾਸਿਕ ਗੁਰ: ਨੌਵੀਂ ਪਾਤਸ਼ਾਹੀ ਢਿਲਵਾਂ ਵਿਖੇ ਵਿਸ਼ਰਾਮ ਤੋਂ ਬਾਅਦ ਅੱਜ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੇ ਸਵਾਗਤ 'ਚ ਸ਼ਹਿਰ ਦੀ ਮੁੱਖ ਸੜਕ ਉੱਪਰ ਸਵਾਗਤੀ ਗੇਟ ਲਗਾਏ ਗਏ ਅਤੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।...
Read More