ਪਰਗਟ ਸਿੰਘ ਸਤੌਜ ਦੇ ਨਾਵਲਾਂ ਦੇ ਨਵੇਂ ਐਡੀਸ਼ਨ ਜਾਰੀ
Tuesday, November 17 2020 09:50 AM

ਚੀਮਾਂ ਮੰਡੀ, 17 ਨਵੰਬਰ (ਜਗਸੀਰ ਲੌਂਗੋਵਾਲ) - ਨਾਵਲਕਾਰ ਪਰਗਟ ਸਿੰਘ ਸਤੌਜ ਦੇ ਨਾਵਲ 'ਨਾਚਫ਼ਰੋਸ਼' ਅਤੇ 'ਤੀਵੀਆਂ' ਦੋਵੇਂ ਨਾਵਲਾਂ ਦੇ ਨਵੇਂ ਐਡੀਸ਼ਨ ਜਾਰੀ ਕੀਤੇ ਗਏ। ਇਸ ਮੌਕੇ ਕਵੀ ਸੁਖਵਿੰਦਰ ਨੇ ਕਿਹਾ ਕਿ ਪਰਗਟ ਸਿੰਘ ਸਤੌਜ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਪਾਠਕਾਂ ਵਿੱਚ ਆਪਣੀ ਇੱਕ ਅਲੱਗ ਪਛਾਣ ਬਣਾ ਲਈ ਹੈ। ਆਰਕੈਸਟਰਾ ਲਾਈਨ ਉੱਪਰ ਅਧਾਰਿਤ ਨਾਵਲ 2018 ਵਿੱਚ ਛਪਿਆ ਸੀ ਤੇ ਹੁਣ ਉਸ ਦਾ ਤੀਸਰਾ ਐਡੀਸ਼ਨ ਛਪ ਜਾਣਾ ਪੰਜਾਬੀ ਸਾਹਿਤ ਲਈ ਸ਼ੁਭ ਸਗਨ ਹੈ। ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ਐਵਾਰਡ ਜੇਤੂ ਨਾਵਲ 'ਤੀਵੀਂਆਂ' ਦਾ ਅੱਠਵਾਂ ਐਡੀਸ਼ਨ ਪਾਠਕਾਂ ਦੇ ਹੱਥਾਂ ਵਿੱ...

Read More

ਬਾਂਸਲ'ਜ ਗਰੁੱਪ ਸੂਲਰ ਘਰਾਟ ਹੋਣਗੇ ਕਵੀਨਜ ਅਕੈਡਮੀ ਪੰਜਾਬ ਦੇ ਮੁੱਖ ਸਪਾਂਸਰ
Tuesday, November 17 2020 09:49 AM

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) - ਲੜਕੀਆਂ ਨੂੰ ਹਰ ਖੇਤਰ ਵਿੱਚ ਅੱਗੇ ਲਿਆਉਣ ਵਿੱਚ ਮੱਦਦ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਂਸਲ'ਜ ਗਰੁੱਪ ਸੂਲਰ ਘਰਾਟ ਦੇ ਐਮ. ਡੀ. ਸ੍ਰੀ ਸੰਜੀਵ ਬਾਂਸਲ ਨੇ ਕਿਹਾ ਕਿ ਉਹਨਾਂ ਦਾ ਮੁੱਖ ਵਪਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਉਹਨਾਂ ਦੱਸਿਆ ਕਿ ਸਾਡੇ ਗਰੁੱਪ ਸਮੂਹ ਦੀ ਨਾਮਵਰ ਕੰਪਨੀ ਕੋਪਲ ਕੀਟਨਾ?ਸਕ ਦਵਾਈਆਂ ਦਾ ਵਪਾਰ ਕਰਦੀ ਹੈ। ਉਹਨਾਂ ਦੱਸਿਆ ਕਿ ਉਹਨਾਂ ਦਾ ਰੁਝਾਨ ਕਾਰੋਬਾਰ ਦੇ ਨਾਲ ਨਾਲ ਸਮਾਜ ਸੇਵਾ, ਵਾਤਾਵਰਨ ਸੰਭਾਲ, ਖੂਨਦਾਨ, ਮੈਡੀਕਲ ਕੈਂਪ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਹਮੇਸ਼ਾ...

Read More

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਦੀ ਅਗਵਾਈ ਹੇਠ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਹੋਈ
Tuesday, November 17 2020 09:49 AM

ਫਾਜ਼ਿਲਕਾ, 17 ਨਵੰਬਰ (ਪ.ਪ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਹੇਠ 17 ਨਵੰਬਰ 2020 ਨੂੰ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮ...

Read More

ਬਰਸਾਤ ਤੋਂ ਬਾਅਦ ਘਰਾਂ ਵਿੱਚ ਕਿਤੇ ਵੀ ਖੜ੍ਹਾ ਸਾਫ ਪਾਣੀ ਡੇਂਗੂ ਮੱਛਰ ਦਾ ਕਾਰਨ : ਡਾ. ਕੁੰਦਨ ਕੇ ਪਾਲ
Tuesday, November 17 2020 09:48 AM

ਫਾਜ਼ਿਲਕਾ, 17 ਨਵੰਬਰ (ਪ.ਪ) ਸਿਵਲ ਸਰਜਨ ਫਾਜ਼ਿਲਕਾ ਡਾ. ਕੁੰਦਨ ਕੇ ਪਾਲ ਨੇ ਡੇਂਗੂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਇਸ ਬਰਸਾਤ ਤੋਂ ਬਾਅਦ ਸਾਡੇ ਘਰਾਂ ਦੀਆਂ ਛੱਤਾਂ ਤੇ ਪਏ ਹੋਏ ਕਬਾੜ, ਟੁੱਟੇ ਹੋਏ ਬਰਤਨ ਜਾਂ ਹੋਰ ਵਸਤੂਆਂ ਵਿੱਚ ਬਰਸਾਤ ਦਾ ਪਾਣੀ ਇਕੱਠਾ ਹੋ ਸਕਦਾ ਹੈ ਜਿੱਕੇ ਡੇਂਗੂ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਅਜਿਹੇ ਥਾਵਾਂ ਤੋਂ ਪਾਣੀ ਨੂੰ ਚੰਗੀ ਤਰ੍ਹਾਂ ਸੁੱਕਾ ਦੇਣਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰ ਪੈਦਾ ਨਾ ਹੋ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਸਾਡੇ ਘਰਾਂ ਵਿੱਚ ਜੇਕਰ ਕੂਲਰ ਅਤੇ ਗਮਲਿਆਂ ਵਿੱਚ ਪਾਣੀ ਪਿਆ ਹੈ ਤਾਂ ਉਸ ...

Read More

ਭਾਰਤ ਵਿੱਚ ਬਲਾਤਕਾਰ
Thursday, November 12 2020 07:56 AM

ਅੱਜਕਲ ਬਲਾਤਕਾਰ ਸ਼ਬਦ ਕਿੰਨਾ ਆਮ ਹੋ ਚੁੱਕਾ ਹੈ, ਸਾਨੂੰ ਇਹ ਸ਼ਬਦ ਸੁਣ ਕੇ ਕੋਈ ਹੈਰਾਨੀ ਨਹੀਂ ਹੁੰਦੀ ,ਕਿਉਂਕਿ ਸੁਬਹ ਉਠਦੇ ਹੀ ਇਹ ਸ਼ਬਦ ਅਖਬਾਰਾਂ ਵਿੱਚ ਅੱਖਾਂ ਨੂੰ ਜਗ੍ਹਾ-ਜਗ੍ਹਾ ਨਜ਼ਰ ਆ ਜਾਂਦਾ ਹੈ। ਅਜੇ ਕੁਝ ਦਿਨ ਦੀ ਹੀ ਤਾਜ਼ਾ ਘਟਨਾ ਲੁਧਿਆਣਾ ਵਿੱਚ ਚਲਦੀ ਕਾਰ ਵਿਚ ਔਰਤ ਨਾਲ ਬਲਾਤਕਾਰ ਦੀ ਹੈ।ਉਸ ਤੋਂ ਤਿੰਨ ਦਿਨ ਪਹਿਲਾਂ 5 ਸਾਲ ਦੀ ਮਾਸੂਮ ਨਾਲ ਦਾਦੇ ਪੋਤੇ ਨੇ ਬਲਾਤਕਾਰ ਕਰਕੇ ਜਿੰਦਾ ਸਾੜ ਦਿੱਤਾ ਸੀ।ਅਜੇ ਪਿਛਲੇ ਮਹੀਨੇ ਯੂਪੀ ਦੇ ਹਾਸ ਰਸ ਵਿਚ ਹੋਈ ਘਟਨਾ ਨੇ ਸਾਡੇ ਸਾਰਿਆਂ ਦੇ ਦਿਲਾਂ ਨੂੰ ਹਲੂਣਨ ਦਾ ਕੰਮ ਕੀਤਾ ਸੀ। ਉਸ ਗਲਤੀ ਨੂੰ ਹੋਈ ਦਰਿੰਦਗੀ ਨਾਲ ਪੂਰ...

Read More

ਗਾਹਲਾਂ ਕੱਢਣ ਨਾਲ ਵੀ ਹੁੰਦੀ ਹੈ ਮਾਂ ਬੋਲੀ ਦੀ ਬੇਹੁਰਮਤੀ
Thursday, November 12 2020 07:55 AM

ਮਾਂ ਬੋਲੀ ਦੀ ਚੜ੍ਹਤ ਲਈ ਜਿਵੇਂ ਚੰਗਾ ਚੰਗਾ ਸਾਹਿਤ ਲਿਖਣਾ ਤੇ ਪੜ੍ਹਨਾ ਜ਼ਰੂਰੀ ਹੁੰਦਾ ਹੈ,ਉਵੇਂ ਹੀ ਮਾਂ ਬੋਲੀ ਦੀ ਪਾਕੀਜ਼ਗੀ ਲਈ ,ਇਸਦੀ ਵਰਤੋਂ ਸੋਹਣੇ ਤਰੀਕੇ ਨਾਲ ਗੱਲ ਕਰਨ ਵਿੱਚ ਵੀ ਹੈ।ਜਿਸ ਭਾਸ਼ਾ ਵਿੱਚ ਗਾਹਲ ਕੱਢਣ ਦੀ ਕੋਈ ਪਾਬੰਦੀ ਨਾ ਹੋਵੇ,ਲੋਕ ਹਰ ਗੱਲ ਵਿੱਚ ਗਾਹਲ ਕੱਢ ਕੇ ਬੋਲਦੇ ਹੋਣ , ਕੀ ਉਸ ਬੋਲੀ ਦੀ ਪਵਿੱਤਰਤਾ ਨੂੰ ਨੁਕਸਾਨ ਨਹੀਂ ਹੋ ਰਿਹਾ? ਪੰਜਾਬੀ ਬਿਨਾਂ ਸ਼ਕ ਬਹੁਤ ਪਵਿੱਤਰ ਭਾਸ਼ਾ ਹੈ।ਇਸ ਵਿੱਚ ਸੰਤਾਂ, ਭਗਤਾਂ, ਸੂਫ਼ੀ ਕਵੀਆਂ, ਫ਼ਕੀਰਾਂ ਤੇ ਸਾਡੇ ਗੁਰੂ ਸਾਹਿਬਾਨ ਨੇ ਗੁਰਬਾਣੀ ਦੀ ਰਚਨਾ ਕੀਤੀ।ਜਿਸ ਭਾਸ਼ਾ ਵਿੱਚ ਇੰਨੀ ਪਵਿੱਤਰ ਗੁਰਬਾਣੀ ...

Read More

ਪੰਛੀਆਂ ਦੇ ਲੁਪਤ ਹੋਣ ਤੋ ਬਚਾਉਣ ਲਈ ਕੋਸ਼ਿਸ਼ ਕਰਨ ਚਾਹੀਦਾ
Thursday, November 12 2020 07:54 AM

ਕੁਦਰਤ ਵਿੱਚ ਆਏ ਦਿਨ ਹੁੰਦੇ ਬਦਲਾਉ ਕਾਰਨ ਸਾਡੇ ਜਨਜੀਵਨ ਤੇ ਤਾਂ ਪ੍ਰਭਾਵ ਪੈਂਦਾ ਹੀ ਹੈ ਨਾਲ ਹੀ ਸਾਡੇ ਪੰਛੀਆਂ ਤੇ ਵੀ ਬਹੁਤ ਵੱਡਾ ਖਤਰਾ ਮੰਡਰਾ ਰਿਹਾ ਹੈ। ਅਚਾਨਕ ਮੌਸਮ ਦੀ ਤਬਦੀਲੀ ਕਾਰਣ ਸਾਡੇ ਪੰਛੀ ਵਿਲੁਪਤ ਹੋ ਰਹੇ ਹਨ। ਮੌਸਮ ਦੇ ਵਿਗੜਦੇ ਮਿਜਾਜ ਨੂੰ ਦੇਖਦੇ ਹੋਏ ਸਾਨੂੰ ਇਹਨਾਂ ਪੰਛੀਆਂ ਦੇ ਬਚਾਉ ਲਈ ਯੋਗ ਕਦਮ ਚੁੱਕਣੇ ਚਾਹੀਦੇ ਹਨ। ਇਹਨਾਂ ਦੇ ਲੁਪਤ ਹੋਣ ਕਾਰਣ ਸਾਨੂੰ ਵੱਡਾ ਧੱਕਾ ਲੱਗੇਗਾ। ਖੇਤਾਂ ਵਿੱਚ ਕੀਟਨਾਸ਼ਕ ਦਵਾਈਆਂ ਦੀ ਹੋ ਰਹੀ ਵਰਤੋਂ ਕਾਰਨ ਵੀ ਇਹਨਾਂ ਪੰਛੀਆਂ ਦੀ ਹੋਂਦ ਲਈ ਵੱਡਾ ਖਤਰਾ ਪੈਦਾ ਹੋਣ ਲੱਗਾ। ਇਹਨਾਂ ਪੰਛੀਆਂ ਦੀ ਘੱਟ ਰਹੀ ਗਿਣਤੀ ...

Read More

ਲੋਕ-ਤੰਤਰ ਦਾ ਮੋਢੀ ਸੀ ਮਹਾਰਾਜਾ ਰਣਜੀਤ ਸਿੰਘ
Thursday, November 12 2020 07:39 AM

ਮਹਾਰਾਜਾ ਰਣਜੀਤ ਦੇ ਰਾਜ ਦੀਆਂ ਖ਼ਾਸ ਗੱਲਾਂ ਵਿੱਚੋਂ ਉਸ ਨੂੰ ਪੰਜਾਬੀਆਂ ਨੇ ਬਹੁਰੰਗੀ, ਬਹੁਢੰਗੀ ਨਾਵਾਂ, ਰੁਤਬਿਆਂ ਨਾਲ ਪਿਆਰ ਸਤਿਕਾਰ ਦਿੱਤਾ । ਕੁਝ ਨਾਮ ਹਨ " ਮਹਾਰਾਜਾ ਪੰਜਾਬ, ਮਹਾਰਾਜਾ ਲਾਹੋਰ, ਸ਼ੇਰੇ-ਏ-ਪੰਜਾਬ, ਸ਼ੇਰੇ-ਏ-ਹਿੰਦ, ਸਰਕਾਰੇ ਖਾਲਸਾ, ਬਾਦਸ਼ਾਹੇ ਪੰਜ-ਆਬ, ਸਾਹਿਬੇ-ਇਲਮ, ਸਿੰਘ ਸਾਹਿਬ ਆਦਿ ਮੋਹ ਭਿਜੇ ਨਾਵਾਂ ਦੀ ਸੂਚੀ ਲੰਮੀ ਹੋ ਸਕਦੀ ਹੈ। ਅੰਗਰੇਜ਼ਾਂ ਨੇ ਦੁਨੀਆ ਦੀ ਬਿਹਤਰੀਨ ਰਾਜਧਾਨੀ ਲਾਹੋਰ ਉਪਰ ੧੮੪੯ ਨੂੰ ਕਬਜ਼ਾ ਹੋਣ ਉਪਰੰਤ ਆਪਣੇ ਸੈਨਾਪਤੀਆਂ ਤੋਂ ਸਭ ਤੋਂ ਪਹਿਲਾਂ ਇਹ ਪਤਾ ਕਰਵਾਉਣ ਦੀ ਤਾਗੀਦ ਕੀਤੀ ਕਿ ਪੰਜਾਬ ਵਿੱਚ ਸਿੱਖਿਆ ਮਿਆਰ...

Read More

ਬਾਰ, ਸ਼ਾਪਿੰਗ ਮਾਲ ਅਤੇ ਮਲਟੀ-ਪਲੈਕਸ਼ ਖੋਲਣ ਦੀ ਪ੍ਰਵਾਨਗੀ
Thursday, November 12 2020 06:47 AM

ਫਾਜ਼ਿਲਕਾ, 12 ਨਵੰਬਰ (ਪ.ਪ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕੀਤਾ ਹੈ ਜਿਸ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਕੋਵਿਡ ਕਾਰਨ ਲਗਾਏ ਪ੍ਰਤਿਬੰਧਾਂ ਵਿਚ ਕੁਝ ਛੋਟਾਂ ਦਾ ਐਲਾਣ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਹੋਟਲਾਂ ਅੰਦਰ ਬਣੀਆਂ ਬਾਰ, ਸਾਪਿੰਗ ਮਾਲ, ਅਤੇ ਮਲਟੀਪਲੈਕਸ ਜੋ ਕਿ ਕੋਨਟੇਨਮੈਂਟ ਜੋਨ ਦੇ ਬਾਹਰ ਹੋਣ ਖੁੱਲ ਸਕਦੇ ਹਨ। ਪਰ ਇੰਨਾਂ ਅਦਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਸ.ਓ.ਪੀ. ਦੀ ਪਾਲਣਾ ਲਾਜਮੀ ਕਰਨੀ ਹੋਵੇਗੀ। ਇਹ ਹੁਕਮ ਜ਼ਿਲੇ ...

Read More

ਬਾਬਾ ਵਿਸ਼ਵਕਰਮਾ ਇੰਟਰਨੈਸ਼ਨਲ ਫਾਉਂਡੇਸ਼ਨ ਦੀ ਮੀਟਿੰਗ ਹੋਈ
Thursday, November 12 2020 06:42 AM

ਲੁਧਿਆਣਾ 12 ਨਵੰਬਰ (ਪਰਮਜੀਤ ਸਿੰਘ) ਬਾਬਾ ਵਿਸ਼ਵਕਰਮਾ ਇੰਟਰਨੈਸ਼ਨਲ ਫਾਉਂਡੇਸ਼ਨ ਦੀ ਮੀਟਿੰਗ ਮੁੱਖ ਸਰਪ੍ਰਸਤ ਸੁਰਜੀਤ ਸਿੰਘ ਲੋਟੇ ਅਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 15 ਨਵੰਬਰ ਨੂੰ ਵਿਸ਼ਵਕਰਮਾ ਦਿਵਸ 'ਤੇ ਰਾਜ ਪੱਧਰੀ ਸਮਾਗਮ ਕਰਨ ਦਾ ਫੈਸਲਾ ਲਿਆ ਗਿਆ । ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੁਆਰਾ ਹਰ ਸਾਲ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਵੀ ਜ਼ੋਰ ਸ਼ੋਰ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗ...

Read More

ਮੋਦੀ ਦੇ ਲੱਛੇਦਾਰ ਭਾਸ਼ਣਾਂ 'ਚ ਬਿਹਾਰ ਦੇ ਲੋਕ ਫਸ - ਬਾਵਾ
Thursday, November 12 2020 06:33 AM

* ਹਰ ਵਰਕਰ ਨੇ ਦਿਲ ਦੀ ਗੱਲ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ - ਓਬਰਾਏ ਲੁਧਿਆਣਾ 12 ਨਵੰਬਰ (ਜੱਗੀ) ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਸ਼ੂਗਰਫੈੱਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਕਿਹਾ ਕਿ ਬਿਹਾਰ ਦੇ ਲੋਕ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਛੇਦਾਰ ਭਾਸ਼ਣਾਂ ਚ ਫਸ ਗਏ ਹਨ ਬਾਵਾ ਆਲੀਵਾਲ ਉਬਰਾਏ ਨੇ ਕਿਹਾ ਕਿ ਮੋਦੀ ਤੇ ਲੱਛੇਦਾਰ ਭਾਸ਼ਣਾਂ ਵਿਚ ਬਿਹਾਰ ਦੀ ਜਨਤਾ ਦਾ ਫਸ ਜਾਣਾ ਬਿਹਾਰ ਦੀ ਬਦਕਿਸਮਤੀ ਹੈ ਉਨ੍ਹਾਂ ਕਿਹਾ ਕਿ ਝੂਠ ਦੇ ਖਿਡਾਰੀ ਸ੍ਰੀ ਮ...

Read More

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ
Tuesday, November 10 2020 12:00 PM

ਫਿਰੋਜ਼ਪੁਰ 10 ਨਵੰਬਰ (ਪ.ਪ) ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 23 ਹਜ਼ਾਰ ਲੀਟਰ ਲਾਹਨ, 23 ਤਰਪ...

Read More

ਹਰਦੀਪ ਮੁੰਡੀਆਂ ਨੇ ਹਰੀਸ਼ ਰਾਵਤ ਦਾ ਕੀਤਾ ਸਵਾਗਤ
Tuesday, November 10 2020 11:59 AM

ਲੁਧਿਆਣਾ 10 ਨਵੰਬਰ (ਸ.ਨ.ਸ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੇਂਦਰੀ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਆਪਣੇ ਲੁਧਿਆਣਾ ਦੌਰੇ ਸਮੇਂ ਸਰਕਟ ਹਾਊਸ ਵਿਖੇ ਪਹੁੰਚੇ। ਜਿੱਥੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਨੇ ਗੁਲਦਸਤਾ ਭੇਂਟ ਕਰਦਿਆਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕੀਤਾ। ਇਸ ਮੌਕੇ ਜਿੱਥੇ ਹਰੀਸ਼ ਰਾਵਤ ਨੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕਰਦਿਆਂ ਹਰਦੀਪ ਮੁੰਡੀਆਂ ਨੂੰ ਥਾਪੜਾ ਦਿੰਦਿਆਂ ਦਿਨ ਰਾਤ ਮਿਹਨਤ ਕਰਨ ਤੇ ਜੋਰ ਦਿੱਤਾ। ਇਸ ਮੌਕੇ ਮੁੰਡੀਆਂ ਨੇ ਵੀ ਵਿਸਵਾਸ਼ ਦਿਵਾਇਆ ਕਿ ਉਹ ਅਤੇ ਉਨ੍ਹ...

Read More

ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ
Tuesday, November 10 2020 11:24 AM

82 ਨਵੇਂ ਮਰੀਜ਼ ਸਾਹਮਣੇ ਆਏ, 4 ਮਰੀਜ਼ਾਂ ਨੇ ਦਮ ਤੋੜਿਆ ਲੁਧਿਆਣਾ, 10 ਨਵੰਬਰ (ਸ.ਨ.ਸ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਨਿਰਵਿਘਨ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਇਸ ਦੇ ਨਾਲ ਹੀ ਬਦਕਿਸਮਤੀ ਨਾਲ ਮਰੀਜ਼ਾਂ ਦੀਆਂ ਮੌਤਾਂ ਦਾ ਸਿਲਸਿਲਾ ਵੀ ਮੁੜ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਲੋਕਾਂ ਵਿਚ ਇਸ ਮਹਾਂਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ । ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 82 ਨਵੇਂ ਮਰੀਜ਼ ...

Read More

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
Tuesday, November 10 2020 11:11 AM

ਸ੍ਰੀਨਗਰ, 10 ਨਵੰਬਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕਟਪੁਰਾ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਕਸ਼ਮੀਰ ਜ਼ੋਨ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇੱਥੇ ਮੁਠਭੇੜ ਅਜੇ ਵੀ ਚੱਲ ਰਹੀ ਹੈ।

Read More

ਅਰਨਬ ਗੋਸਵਾਮੀ ਨੇ ਬੰਬੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
Tuesday, November 10 2020 11:10 AM

ਨਵੀਂ ਦਿੱਲੀ, 10 ਨਵੰਬਰ- ਰਿਪਬਲਿਕ ਟੀ. ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਨੇ ਬੰਬੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਬੰਬੇ ਹਾਈਕੋਰਟ ਨੇ ਬੀਤੇ ਦਿਨ ਗੋਸਵਾਮੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੂੰ ਸੈਸ਼ਨ ਕੋਰਟ 'ਚ ਜਾਣ ਲਈ ਕਿਹਾ ਸੀ। ਹਾਈਕੋਰਟ ਦੇ ਇਸੇ ਫ਼ੈਸਲੇ ਨੂੰ ਅਰਨਬ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।...

Read More

ਭਲਕੇ ਸੈਲਾਨੀਆਂ ਲਈ ਖੋਲ੍ਹਿਆ ਜਾਵੇਗਾ ਵਿਰਾਸਤ-ਏ-ਖ਼ਾਲਸਾ
Tuesday, November 10 2020 11:08 AM

ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਪ.ਪ)- ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਸੈਲਾਨੀਆਂ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸੈਲਾਨੀਆਂ ਦੀ ਜਿੱਥੇ ਥਰਮਲ ਸਕੈਨਿੰਗ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ। ਵਿਰਾਸਤ-ਏ-ਖ਼ਾਲਸਾ ਵਿਖੇ ਸੈਲਾਨੀਆਂ ਦੀ ਆਮਦ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼...

Read More

ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ
Tuesday, November 10 2020 11:06 AM

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) - ਦੇਸ਼ ਦੇ ਉੱਘੇ ਕਾਮੇਡੀਅਨ ਕਪਿਲ ਸ਼ਰਮਾ ਨੇ ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਕੁੱਝ ਹੋਰ ਹਸਤੀਆਂ ਵੀ ਹਾਜ਼ਰ ਸਨ।

Read More

ਦੇਸ਼ ਦੇ ਨਿਰਯਾਤ ਵਿੱਚ ਸੁਧਾਰ: ਬੀਤੇ ਸਾਲ ਨਾਲੋਂ 1.25 ਅਰਬ ਡਾਲਰ ਦਾ ਵੱਧ ਕਾਰੋਬਾਰ
Tuesday, November 10 2020 11:02 AM

ਨਵੀਂ ਦਿੱਲੀ, 10 ਨਵੰਬਰ- ਦੇਸ਼ ਦੇ ਨਿਰਯਾਤ ਕਾਰੋਬਾਰ ਵਿਚ ਸੁਧਾਰ ਦੇ ਸੰਕੇਤ ਹਨ। ਨਵੰਬਰ ਦੇ ਪਹਿਲੇ ਹਫਤੇ ਵਿੱਚ ਨਿਰਯਾਤ 6.75 ਅਰਬ ਡਾਲਰ ਸੀ, ਜੋ ਸਾਲਾਨ ਅਧਾਰ ’ਤੇ 22.47 ਪ੍ਰਤੀਸ਼ਤ ਵਾਧੇ ਨੂੰ ਦਰਸਾਉਂਦਾ ਹੈ। ਇਸ ਵਿਚ ਦਵਾਈ, ਰਤਨ ਅਤੇ ਗਹਿਣੇ ਅਤੇ ਇੰਜਨੀਅਰਿੰਗ ਦੇ ਖੇਤਰ ਦਾ ਅਹਿਮ ਯੋਗਦਾਨ ਰਿਹਾ। ਇਕ ਅਧਿਕਾਰੀ ਨੇ ਦੱਸਿਆ ਕਿ ਸਾਲ ਪਹਿਲਾਂ ਨਵੰਬਰ ਦੇ ਪਹਿਲੇ ਹਫਤੇ ਵਿਚ ਨਿਰਯਾਤ 5.51 ਅਰਬ ਡਾਲਰ ਸੀ। ਇਸ ਹਿਸਾਬ ਨਾਲ ਇਸ ਸਾਲ ਨਵੰਬਰ ਵਿਚ 1.25 ਅਰਬ ਡਾਲਰ ਦੀ ਵਾਧਾ ਦਰਜ ਹੋਇਆ।...

Read More

ਦੇਸ਼ ਦੇ ਨਿਰਯਾਤ ਵਿੱਚ ਸੁਧਾਰ: ਬੀਤੇ ਸਾਲ ਨਾਲੋਂ 1.25 ਅਰਬ ਡਾਲਰ ਦਾ ਵੱਧ ਕਾਰੋਬਾਰ
Tuesday, November 10 2020 11:02 AM

ਨਵੀਂ ਦਿੱਲੀ, 10 ਨਵੰਬਰ- ਦੇਸ਼ ਦੇ ਨਿਰਯਾਤ ਕਾਰੋਬਾਰ ਵਿਚ ਸੁਧਾਰ ਦੇ ਸੰਕੇਤ ਹਨ। ਨਵੰਬਰ ਦੇ ਪਹਿਲੇ ਹਫਤੇ ਵਿੱਚ ਨਿਰਯਾਤ 6.75 ਅਰਬ ਡਾਲਰ ਸੀ, ਜੋ ਸਾਲਾਨ ਅਧਾਰ ’ਤੇ 22.47 ਪ੍ਰਤੀਸ਼ਤ ਵਾਧੇ ਨੂੰ ਦਰਸਾਉਂਦਾ ਹੈ। ਇਸ ਵਿਚ ਦਵਾਈ, ਰਤਨ ਅਤੇ ਗਹਿਣੇ ਅਤੇ ਇੰਜਨੀਅਰਿੰਗ ਦੇ ਖੇਤਰ ਦਾ ਅਹਿਮ ਯੋਗਦਾਨ ਰਿਹਾ। ਇਕ ਅਧਿਕਾਰੀ ਨੇ ਦੱਸਿਆ ਕਿ ਸਾਲ ਪਹਿਲਾਂ ਨਵੰਬਰ ਦੇ ਪਹਿਲੇ ਹਫਤੇ ਵਿਚ ਨਿਰਯਾਤ 5.51 ਅਰਬ ਡਾਲਰ ਸੀ। ਇਸ ਹਿਸਾਬ ਨਾਲ ਇਸ ਸਾਲ ਨਵੰਬਰ ਵਿਚ 1.25 ਅਰਬ ਡਾਲਰ ਦੀ ਵਾਧਾ ਦਰਜ ਹੋਇਆ।...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
1 month ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago