ਕਿਸਾਨਾਂ ਦੇ ਰੇਲਵੇ ਟਰੈਕ ਖਾਲੀ ਕਰ ਦੇਣ ਦੇ ਬਾਵਜੂਦ ਵੀ ਕੇਂਦਰ ਦੁਆਰਾ ਪੰਜਾਬ ਲਈ ਮਾਲ ਗੱਡੀਆਂ ਰੋਕੇ ਜਾਣ ਪਰਮਿੰਦਰ ਢੀਂਡਸਾ ਵੱਲੋਂ ਸਖਤ ਨਿਖੇਧੀ
Monday, October 26 2020 11:55 AM

ਸੰਗਰੂਰ,26 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼ੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰਨ ਦੇਣ ਦੇ ਬਾਵਜੂਦ ਮਾਲ ਗੱਡੀਆਂ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਕੇਂਦਰ ਸਰਕਾਰ ਦੇ ਸਬਕ ਸਿਖਾਉਣ ਦੇ ਵਰਤਾਰੇ ਨੂੰ ਲੋਕ ਵਿਰੋਧੀ ਦੱਸਕੇ ਮੋਦੀ ਸਰਕਾਰ ਦੀ ਸਖਤ ਆਲੋਚਨਾ ਕੀਤੀ।ਇਥੇ ਜਾਰੀ ਪਰੈਸ ਬਿਆਨ ਰਾਹੀਂ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਰਾਹ ਤੁਰਨ ਦਾ ਸਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਡੱਟਕੇ ਵਿਰੋਧ ਕਰੇਗਾ ਤੇ ਪੂਰੇ ਦੇਸ਼ ਅੰਦਰ ਮੁਹਿੰਮ ਸੁਰੂ ...

Read More

ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਐਕਸਚੇਂਜ ਦੇ ਗੇਟ ਨੂੰ ਲਗਾਇਆ ਤਾਲਾ
Monday, October 26 2020 11:39 AM

ਸੰਗਰੂਰ,26 ਅਕਤੂਬਰ (ਜਗਸੀਰ ਲੌਂਗੋਵਾਲ ) - ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਤੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ ਤੇ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਦੇ ਬਲਾਕ ਧੂਰੀ ਦੇ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋ...

Read More

ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀ ਕਰੇਗਾ: ਜ਼ਿਲ੍ਹਾ ਮੈਜਿਸਟਰੇਟ
Monday, October 26 2020 11:06 AM

ਬਰਨਾਲਾ, 26 ਅਕਤੂਬਰ (ਬਲਜਿੰਦਰ ਚੋਹਾਨ, ਗੋਪਾਲ ਮਿੱਤਲ) ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਆਈਏਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਨਹÄ ਕਰ ਸਕਦਾ। ਉਲੰਘਣਾ ਕਰਨ ਵਾਲੇ ਖ਼ਿਲਾਫ਼ ਧਾਰਾ 188 ਆਈਪੀਸੀ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱ...

Read More

ਪਹਿਲੀ ਵਾਰ ਦੁਸਹਿਰੇ ਦੇ ਦਿਨ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਗਿਆ ਪੁਤਲਾ - ਬੱਬੂ ਸਿੰਘ ਵਲਜੋਤ
Monday, October 26 2020 11:02 AM

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ ) - ਸੰਗਰੂਰ ਯੂਥ ਕਾਂਗਰਸ ਵੱਲੋ ਦੁਸਿਹਰੇ ਦੇ ਤਿਉਹਾਰ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸੰਗਰੂਰ ਯੂਥ ਕਾਂਗਰਸ ਦੇ ਪ੍ਰਧਾਨ ਬੱਬੂ ਵਲਜੋਤ ਨੇ ਕਿਹਾ ਕਿ ਅਸੀ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਰਾਵਣ ਸ਼ਾਸਕ ਨਾਲ ਕੀਤੀ ਹੈ,ਲੋਕਾਂ ਦੀ ਆਵਾਜ ਨੂੰ ਨਾ ਸੁਣਨ ਕਾਰਨ,ਮੋਦੀ ਨੂੰ ਲੋਕ ਮਾਰੂ ਨੀਤੀਆਂ ਵਾਲਾ ਪ੍ਰਧਾਨ ਮੰਤਰੀ ਸਮਝਿਆ ਗਿਆ ਹੈ,ਅੱਜ ਕੇਂਦਰ ਦੀਆ ਮਾਰੂ ਨੀਤੀਆਂ ਤੋ ਹਰ ਵਰਗ ਦੁਖੀ ਹੈ ਜਿਵੇਂ ਕਿ ਕਿਸਾਨ,ਛੋਟੇ ਵਪਾਰੀ ਅਤੇ ਮਜਦੂਰ ਲੋਕ ਇਸ ਤੋਂ ਬੁਰੀ...

Read More

ਭਾਜਪਾ ਲੌਂਗੋਵਾਲ ਦੀਆਂ ਨਗਰ ਕੌਂਸਲ ਚੋਣਾਂ ਦੌਰਾਨ ਹਰ ਵਾਰਡ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ- ਯੋਗੇਸ਼ ਗਰਗ
Monday, October 26 2020 10:56 AM

ਲੌਂਗੋਵਾਲ,26 ਅਕਤੂਬਰ (ਜਗਸੀਰ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ (2) ਦੇ ਸਕੱਤਰ ਅਤੇ ਨਵੇਂ ਨਿਯੁਕਤ ਲੌਂਗੋਵਾਲ ਨਗਰ ਕੌਂਸਲ ਚੋਣਾਂ ਦੇ ਸਹਿ ਇੰਚਾਰਜ ਇੰਜੀ. ਯੋਗੇਸ਼ ਗਰਗ ਨੇ ਕਿਹਾ ਕਿ ਭਾਜਪਾ ਨਗਰ ਕੌਂਸਲ ਲੌਂਗੋਵਾਲ ਦੀਆਂ ਚੋਣਾਂ ਦੌਰਾਨ ਹਰ ਵਾਰਡ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਉਨ੍ਹਾਂ ਕਿਹਾ ਕਿ ਬੀਜੇਪੀ ਦਾ ਪਰਿਵਾਰ ਬਹੁਤ ਵੱਡਾ ਹੈ ਅਤੇ ਪਾਰਟੀ ਦਾ ਹਰ ਵਰਕਰ ਅਨੁਸ਼ਾਸਿਤ ਹੈ ਇਸ ਲਈ ਸਭ ਦੀ ਸਹਿਮਤੀ ਅਤੇ ਉਨ੍ਹਾਂ ਦੇ ਕੰਮਕਾਜ ਦੇ ਅਧਾਰ' ਤੇ ਪਾਰਟੀ ਟਿਕਟਾਂ ਦੀ ਵੰਡ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਸਬ ਦਾ ਸਾਥ ...

Read More

ਧਾਰਮਿਕ ਸ਼ਬਦ “ਸੇਵਾ ਤੇ ਬੰਦਗੀ'' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ - ਸ਼ੇਰਪੁਰੀ
Monday, October 26 2020 10:50 AM

ਮਿਲਾਨ ਇਟਲੀ, 26 ਅਕਤੂਬਰ (ਦਲਜੀਤ ਮੱਕੜ) ਜੈਸੀ ਕਰਨੀ ਵੈਸੀ ਭਰਨੀ ਗੁਰਬਾਣੀ ਦੇ ਵਾਕ ਅਨੁਸਾਰ, ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸ਼ਬਦ “ਸੇਵਾ ਤੇ ਬੰਦਗੀ'', ਰਿਲੀਜ਼ ਹੋਇਆ ਹੈ ਗਾਇਕ ਬਲਵੀਰ ਸ਼ੇਰਪੁਰੀ ਅਵਾਜ਼ ਵਿਚ ਸ਼ਿਗਾਰੇ ਸ਼ਬਦ ਨੂੰ ਵਿਸ਼ਵ ਪ੍ਰਸਿੱਧ ਗੀਤਕਾਰ ਨਿਰਵੈਰ ਸਿੰਘ ਢਿੱਲੋਂ ਤਾਸ਼ਪੁਰੀ ਵਲੋ ਕਲਮਬੰਦ ਕੀਤਾ ਗਿਆ ਹੈ ਜਦ ਕਿ ਸੰਗੀਤ ਧੁਨਾਂ ਹਰੀ ਅਮਿਤ ਦੁਆਰਾ ਤਿਆਰ ਕੀਤੀਆਂ ਗਈਆ ਹਨ ਵੀਡੀਓ ਐਡੀਟਰ ਤੇ ਡਾਇਰੈਕਟਰ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤਾ ਗਿਆ ਹੈ ਪੇਸ਼ਕਸ਼ ਸਾਬੀ ਚੀਨੀਆਂ ਅਤੇ ਭਗਵਾਨ ਵਾਲਮਿਕ ਸਭਾ ਮਾਰਕੇ ਇਟਲੀ...

Read More

ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਵਿਖੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
Saturday, October 24 2020 11:26 AM

ਲੁਧਿਆਣਾ, 24 ਅਕਤੂਬਰ (ਬਿਕਰਮਪ੍ਰੀਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅੱਜ ਪੰਜਾਬ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪੜਾਅ-2 ਦੀ ਆਨਲਾਈਨ ਸ਼ੁਰੂਆਤ ਕਰਦਿਆਂ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਭਾਰਤ ਦਾ ਮੈਨਚੇਸਟਰ ਕਹੇ ਜਾਣ ਵਾਲੇ ਲੁਧਿਆਣਾ ਨੂੰ ਦੇਸ਼ ਦੇ ਸਭ ਤੋਂ ਵਿਕਸਤ ਸ਼ਹਿਰ ਵਜੋਂ ਸਥਾਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਆਸ਼ੂ ਨਾਲ ਅੱਜ ਵਿਧਾਇਕ ਪੂਰਬੀ ਸ੍ਰੀ ਸੰਜੇ ਤਲਵਾੜ, ਵਿਧਾਇਕ ਉੱਤਰੀ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਗਿੱਲ ਸ੍ਰ. ਕੁਲਦੀਪ ਸਿੰਘ ਵੈਦ ਅਤੇ...

Read More

ਅਮਰੀਕਾ : ਇਸ ਸੜਕ ਦਾ ਨਾਂ ਰੱਖਿਆ ਗਿਆ 'ਪੰਜਾਬ ਐਵੇਨਿਊ'
Saturday, October 24 2020 11:21 AM

ਅਮਰੀਕਾ, 24 ਅਕਤੂਬਰ (ਜੀ.ਐਨ. ਐਸ.ਏਜੰਸੀ) ਬੀਤੇ ਦਿਨ ਸ਼ੁੱਕਰਵਾਰ ਨੂੰ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਰਿਚਮੰਡ ਹਿੱਲ ਦੀ ਇਕ ਸਟ੍ਰੀਟ 101 ਐਵੇਨਿਊ ਦਾ ਨਾਂ 'ਪੰਜਾਬ ਐਵੇਨਿਊ' ਰੱਖਣ ਦਾ ਉਦਘਾਟਨੀ ਸਮਾਰੋਹ ਹੋਇਆ ਅਤੇ ਹੁਣ ਜਨਤਾ ਇਸ ਸੜਕ ਨੂੰ 'ਪੰਜਾਬ ਐਵੇਨਿਊ' ਨਾਲ ਤਸਦੀਕ ਕਰੇਗੀ। 'ਪੰਜਾਬ ਐਵੇਨਿਊ' 111 ਸਟ੍ਰੀਟ ਤੋਂ ਲੈ ਕੇ 123 ਸਟ੍ਰੀਟ ਤੱਕ ਚੱਲੇਗਾ।...

Read More

 26 ਅਕਤੂਬਰ ਨੂੰ ਜਲੰਧਰ ਵਿਖੇ ਹੋ ਰਹੀ ਸਾਂਝੀ ਟਰੇਡ ਯੂਨੀਅਨ ਕਨਵੈਨਸ਼ਨ ਵਿੱਚ ਸੀਟੂ ਨਾਲ ਸਬੰਧਤ ਯੂਨੀਅਨਾਂ ਦੇ 500 ਪ੍ਰਤੀਨਿਧੀ ਹੋਣਗੇ ਸ਼ਾਮਲ - ਰਘੁਨਾਥ ਸਿੰਘ
Saturday, October 24 2020 11:03 AM

ਸੰਗਰੂਰ,24 ਅਕਤੂਬਰ (ਜਗਸੀਰ ਲੌਂਗੋਵਾਲ ) ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਕਿ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ-ਰਾਸ਼ਟਰ ਵਿਰੋਧੀ ਨੀਤੀਆਂ, ਕਿਸਾਨਾਂ ਵਿਰੁੱਧ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਬਣਾਏ 4 ਕੋਡਾਂ ਦੇ ਵਿਰੋਧ ਵਿੱਚ 26 ਨਵੰਬਰ ਦੀ ਹੜਤਾਲ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਾਮਿਸਾਲ ਢੰਗ ਨਾਲ ਸਫਲ ਬਣਾਉਣ ਲਈ 26 ਅਕਤੂਬਰ 2020 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਮਜ਼ਦੂਰ-ਮੁਲਾਜ਼ਮ ਯੂਨੀਅ...

Read More

ਪਲਾਸਟਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਸੜਕਾਂ ਬਣਾਉਣ ਮੌਕੇ ਕੀਤਾ ਜਾ ਰਿਹੈ ਇਸਦਾ ਇਸਤੇਮਾਲ: ਵਿਜੈ ਇੰਦਰ ਸਿੰਗਲਾ
Saturday, October 24 2020 10:54 AM

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਗਰੂਰ ਸਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਮ...

Read More

ਸ਼ਹਿਰ ਦੇ ਦੁਕਾਨਦਾਰ ਵੱਡੀ ਆਰਥਿਕ ਮਾਰ ਝੱਲ ਰਹੇ ਹਨ - ਦਵਿੰਦਰ ਸਿੰਘ ਬੀਹਲਾ
Saturday, October 24 2020 10:49 AM

ਬਰਨਾਲਾ 24 ਅਕਤੂਬਰ (ਬਲਜਿੰਦਰ ਸਿੰਘ ਚੋਹਾਨ) ਸ਼ਹਿਰ ਬਰਨਾਲਾ 'ਚ ਪੁੱਟੀਆਂ ਸੜਕਾਂ ਤੇ ਗਲੀਆਂ ਕਾਰਨ ਜਿੱਥੇ ਸ਼ਹਿਰ ਵਾਸੀ ਨਰਕ ਭੋਗ ਰਹੇ ਹਨ ਉੱਥੇ ਸ਼ਹਿਰ ਦੇ ਦੁਕਾਨਦਾਰ ਵੱਡੀ ਆਰਥਿਕ ਮਾਰ ਝੱਲ ਰਹੇ ਹਨ। ਜਦਕਿ ਸੱਤਾਧਾਰੀ ਧਿਰ ਤੇ ਸਥਾਨਕ ਆਗੂ ਘੂਕ ਸੁੱਤੇ ਪਏ ਹਨ। ਜਿਸ ਕਾਰਨ ਬਰਨਾਲਾ ਤੇ ਆਸ ਪਾਸ ਦੇ ਪਿੰਡਾਂ ਸਮੇਤ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਲੋਕ ਚੁਣੇ ਹੋਏ ਆਗੂਆਂ ਤੇ ਪਛਤਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੰਘੇੜਾ ਤੋਂ ਬਰਨਾਲ...

Read More

ਡਾ. ਅੰਬੇਦਕਰ ਨਾ ਸਿਰਫ ਬਸਪਾ ਦੇ, ਬਲਕਿ ਭਾਜਪਾ ਲਈ ਵੀ ਸਤਿਕਾਰਤ ਸ਼ਖਸੀਅਤ - ਗਰੇਵਾਲ
Saturday, October 24 2020 10:43 AM

ਲੁਧਿਆਣਾ 24 ਅਕਤੂਬਰ (ਕੁਲਦੀਪ ਸਿੰਘ) ਭਾਜਪਾ ਜੰਮੂ ਕਸ਼ਮੀਰ ਦੇ ਇੰਚਾਰਜ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਡਾ.ਬੀ.ਆਰ. ਅੰਬੇਦਕਰ ਨਾ ਸਿਰਫ ਬਸਪਾ ਦੇ, ਬਲਕਿ ਭਾਜਪਾ ਲਈ ਵੀ ਇਕ ਸਤਿਕਾਰਤ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬਦੇਕਰ ਦੇ ਸੰਵਿਧਾਨ ਨੂੰ ਸਮੁੱਚੇ ਲੋਕ ਮੰਨਦੇ ਹਨ ਅਤੇ ਬਾਬਾ ਸਾਹਿਬ ਦਾ ਸਤਿਕਾਰ ਕਰਦੇ ਹਨ। ਪਰ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਪਾਰਟੀ ਇੱਕ ਸਾਜਿਸ਼ ਤਹਿਤ ਵਿਵਾਦ ਪੈਦਾ ਕਰਕੇ ਮਾਹੌਲ ਖਰਾਬ ਕਰਨ 'ਤੇ ਤੁਲੀ ਹੋਈ ਹੈ। ਗਰੇਵਾਲ ਨੇ ਕਿਹਾ ਕਿ ਸਮੇਂ ਦੀ ਲੋੜ ਇਹ ਹੈ ਕਿ ਅਸੀਂ ਸਾਰੇ ਸੁਚੇਤ ਰਹਿੰਦਿਆਂ ਕਿਸੇ ਵਿਅਕਤੀ ਦੀ...

Read More

ਅਕਾਲੀ ਦਲ ਕਿਸਾਨੀ ਸਮੱਸਿਆ ਨੂੰ ਰਾਜਨੀਤੀ ਦੇ ਪੈਮਾਨੇ ਤੇ ਤੋਲ ਰਿਹਾ ਹੈ, ਪਰ ਦਿਖਾ ਰਿਹਾ ਕੇਵਲ ਘਾਟਾ – ਬਾਵਾ
Saturday, October 24 2020 09:47 AM

ਲੁਧਿਆਣਾ 24 ਅਕਤੂਬਰ (ਜੱਗੀ) ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸ੍ਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਹਨ ਅਤੇ ਦੇਸ਼ ਦੇ ਕਿਸਾਨਾਂ ਪ੍ਰਤੀ ਨਕਾਰਾਤਮਕ ਰਵੱਈਏ ਦਾ ਪ੍ਰਦਰਸ਼ਨ ਕੀਤਾ ਹੈ। ਬਾਵਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਮ 'ਤੇ ਰਾਜਨੀਤਿਕ ਰੋਟੀਆਂ ਸੇਕੀਆਂ ਹਨ। ਹੁਣ ਦਿੱਲੀ ਵਿੱਚ ਕਿਸਾਨ ਵਿਰੋਧੀ ਬਿੱਲਾਂ ਤੇ ਦਸਤਖਤ ਕਰਨ ਅਤੇ ਤਿੰਨ ਮਹੀਨਿਆਂ ਦੀ ਵਕਾਲਤ ਕਰਨ ਤੋਂ ਬਾਅਦ ਅਕਾਲੀ ਦਲ ਇਹ ਕਹਿੰਦਾ ਰਿਹਾ ਕਿ ਬ...

Read More

ਡੀਸੀ ਨੂੰ ਓਬਰਾਏ ਦੀ ਅਗਵਾਈ 'ਚ ਕਾਰੋਬਾਰੀਆਂ ਦਾ ਵਫਦ ਮਿਲਿਆ
Saturday, October 24 2020 09:40 AM

ਲੁਧਿਆਣਾ 24 ਅਕਤੂਬਰ (ਰਾਹੁਲ ਪੁਰੀ) ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਓਡੇਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਓਬਰਾਏ ਦੀ ਅਗਵਾਈ 'ਚ ਕਾਰੋਬਾਰੀਆਂ ਦਾ ਵਫਦ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਉਬਰਾਏ ਦੇ ਨਾਲ ਡੀਸੀ ਨੂੰ ਮਿਲੇ ਭਾਈ ਮੰਨਾ ਸਿੰਘ ਨਗਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ, ਪ੍ਰਧਾਨ ਗੁਰਿੰਦਰ ਸਿੰਘ ਜੌਲੀ, ਅਕਾਲ ਮਾਰਕੀਟ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ, ਬਾਬੂ ਲਾਲ ਪੋਪਲੀ ਹੌਜ਼ਰੀ ਕਾਰੋਬਾਰੀ ਅਤੇ ਹਰਿੰਦਰਜੀਤ ਸਿੰਘ ਸ਼ਾਈਨ ਰੀਅਲ ਅਸਟੇਟ ਕਾਰੋਬਾਰੀਆਂ ਨੇ ਦੱਸਿਆਂ ਕਿ ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਵਪ...

Read More

ਕੋਰੋਨਾ, ਵੋਟਾ ਤੇ ਜਨਤਕ ਇਕੱਠ
Saturday, October 24 2020 09:40 AM

ਕੋਰਨਾ ਦੀ ਰਫ਼ਤਾਰ ਦੇਸ਼ ਵਿੱਚ ਪੂਰੇ ਜੋਬਨ ਉੱਤੇ ਹੈ।ਹਰ ਸਰਕਾਰ ਤੇ ਸਰਕਾਰੀ ਨੁਮਾਇੰਦਿਆਂ ਵੱਲੋਂ ਸਰਕਾਰੀ ਦਿਸ਼ਾ , ਨਿਰਦੇਸ਼ਾਂ ਦੀ ਪਾਲਣਾ ਦੀ ਗੱਲ ਕਹੀ ਜਾਂਦੀ ਹੈ, ਤਾਂ ਕਿ ਏਸ ਮਹਾਂਮਾਰੀ ਤੋ ਆਪਾ ਬੱਚ ਸਕੀਏ।ਪਰ ਜਦੋਂ ਕੀਤੇ ਵੀ ਵੋਟਾ ਦਾ ਸੀਜਨ ਸ਼ੁਰੂ ਹੁੰਦਾ ਤਾ ਕੋਰੋਨਾ ਨਾਲ ਕੀ ਕੋਈ ਸਮਝੌਤਾ ਹੋ ਜਾਂਦੇ।ਆਪਣੇ ਦੇਸ਼ ਭਾਰਤ ਦੀ ਰਾਜਨੀਤੀ ਦਾ ਇਕ ਗਜਬ ਹੀ ਅਸੂਲ ਹੈ ਕਿ ਜਦੋ ਵੀ ਕਿਸੇ ਵੱਡੇ ਨੇਤਾ ਦੀ ਜਾ ਚੋਣਾ ਸਭਾ ਹੋਣ ਤਾ ਉਹ ਰੈਲੀ ਤਾ ਹੀ ਕਾਮਯਾਬ ਮੰਨੀ ਜਾਂਦੀ ਹੈ ਜਦ ਤੱਕ ਉਸ ਵਿੱਚ ਲੋਕਾਂ ਦਾ ਜਨ ਸੈਲਾਬ ਨਾ ਉਮੜੇ ਤੇ ਆਪਾ ਸਾਰਿਆ ਇਹ ਸਭ ਬਾਖੂਬੀ ਵੇਖਿਆ ਤੇ ਰ...

Read More

ਖੇਤੀਬਾੜੀ ਦੇ ਧੰਦੇ ਨੂੰ “ਡਿਜੀਟਲ ਇੰਡੀਆ” ਦਾ ਹਿੱਸਾ ਬਣਾਉਣਾ ਚਾਹੀਦਾ ਹੈ
Saturday, October 24 2020 05:52 AM

ਪਿਛਲੇ ਕਾਫੀ ਸਮੇਂ ਤੋਂ ਪੰਜਾਬ ਅੰਦਰ ਝੋਨੇ ਦੀ ਪਰਾਲ਼ੀ ਨਾਲ ਕਿਵੇਂ ਨਜਿੱਠਿਆ ਜਾਵੇ, ਇਹ ਬਹੁਤ ਵੱਡਾ ਸਵਾਲ ਬਣਾ ਦਿੱਤਾ ਗਿਆ ਹੈ। ਕਿਸਾਨ-ਮਜ਼ਦੂਰ ਵਿਰੋਧੀ ਲਾਬੀ ਇਸ ਨੂੰ ਕਿਸਾਨੀ ਨੂੰ ਭੰਡਣ ਵਾਸਤੇ ਵਰਤ ਰਹੀ ਹੈ। ਠੀਕ ਹੈ ਵਾਤਾਵਰਣ ਦੀ ਰਾਖੀ ਅਤੇ ਚੰਗੀ ਸਾਂਭ-ਸੰਭਾਲ ਕਰਨ ਵਾਸਤੇ ਪਰਾਲ਼ੀ ਨੂੰ ਬਿਲਕੁਲ ਨਹੀਂ ਜਲਾਇਆ ਜਾਣਾ ਚਾਹੀਦਾ। ਗਰੀਨ ਟ੍ਰਿਬਿਊਨਲ ਵਾਲਿਆਂ ਦਾ ਸਾਰਾ ਨਜ਼ਲਾ ਕਿਸਾਨਾਂ ਉੱਪਰ ਹੀ ਡਿਗ ਰਿਹਾ ਹੈ। ਕੀ ਸੱਚਮੁੱਚ ਹੀ ਇਸ ਵਾਸਤੇ ਸਿਰਫ ਤੇ ਸਿਰਫ ਕਿਸਾਨ ਜ਼ਿੰਮੇਵਾਰ ਹਨ? ਨਹੀਂ - ਮੁੱਖ ਜ਼ਿੰਮੇਵਾਰੀ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰਾਂ ਦੀ ਹੈ। ਗਰੀਨ...

Read More

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ : ਤਿਵਾੜੀ
Friday, October 23 2020 11:35 AM

ਖਰੜ, 23 ਅਕਤੂਬਰ (ਸ.ਨ.ਸ): ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ। ਜਿਨ੍ਹਾਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚ ਪਾਸ ਕੀਤੇ ਖੇਤੀ ਬਿਲਾਂ ਰਾਹੀਂ ਨਾ ਸਿਰਫ ਕਿਸਾਨਾਂ' ਸਗੋਂ ਸਮਾਜ ਹਾਲੇ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ' ਜਿਹੜੇ ਕੇਂਦਰ ਦੀ ਮੋਦੀ ਸਰਕਾਰ ਲਿਆਏ ਖੇਤੀ ਕਾਨੂੰਨਾਂ ਕਾਰਨ ਚਿੰਤਾ ਵਿੱਚ ਸਨ। ਐਮਪੀ ਤਿਵਾੜੀ ਖਰੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲੈਣ ...

Read More

ਭਾਜਪਾ ਵੱਲੋਂ ਕੱਢੀ ਜਾ ਰਹੀ ਦਲਿਤ ਇਨਸਾਫ ਯਾਤਰਾ ਕੋਰਾ ਡਰਾਮਾ - ਮਲਕੀਤ ਸਿੰਘ ਚੰਗਾਲ
Friday, October 23 2020 11:31 AM

ਲੌਂਗੋਵਾਲ, 23 ਅਕਤੂਬਰ (ਜਗਸੀਰ ਸਿੰਘ) - ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਦਲਿਤ ਇਨਸਾਫ ਯਾਤਰਾ ਨੂੰ ਕੋਰਾ ਡਰਾਮਾ ਕਰਾਰ ਦਿੰਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਅਪਣੇ ਰਾਜ ਵਿੱਚ ਦਲਿਤਾਂ ਤੇ ਘੋਰ ਅੱਤਿਆਚਾਰ ਕਰਨ ਵਾਲੀ ਭਾਜਪਾ ਵੱਲੋਂ ਦਲਿਤ ਸਮਾਜ ਨੂੰ ਇਨਸਾਫ ਦੇਣ ਦੀ ਗੱਲ ਕਰਨੀ ਕੋਰਾ ਡਰਾਮਾ ਹੈ । ਉਹਨਾਂ ਕਿਹਾ ਕਿ ਉੱਤਰ ਪ੍ਰਦੇਸ ਦੇ ਹਾਥਰਸ ਵਿੱਚ ਵਾਪਰੀਆਂ ਅਨੇਕਾਂ ਅਜਿਹੀਆਂ ਘਟਨਾਵਾਂ ਹਨ ਜਿੰਨਾ ਵਿੱਚ ਭਾਜਪਾ ਸਾਸਤ ਰਾਜਾਂ ਵਿੱਚ ਦਲਿਤਾਂ ਦੀਆਂ ਇੱਜਤਾਂ ਨਾਲ ਖਿਲਵਾੜ ਹੋਏ ਹਨ ਤੇ ਅੱਜ ਤੱਕ ਕ...

Read More

ਸ੍ਰੀ ਦੁਰਗਾ ਸ਼ਕਤੀ ਰਾਮਲੀਲਾ ਕਲੱਬ ਵੱਲੋਂ ਦੁਸਹਿਰਾ ਮੇਲਾ ਰੱਦ
Friday, October 23 2020 11:27 AM

ਚੀਮਾਂ ਮੰਡੀ, 23 ਅਕਤੂਬਰ (ਜਗਸੀਰ ਲੌਂਗੋਵਾਲ) - ਸ੍ਰੀ ਦੁਰਗਾ ਸ਼ਕਤੀ ਰਾਮਲੀਲਾ ਕਲੱਬ ਰਜਿ: ਚੀਮਾਂ ਮੰਡੀ ਦੀ ਮੀਟਿੰਗ ਪ੍ਰਧਾਨ ਗੋਰਾ ਲਾਲ ਕਣਕਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੋਰਾ ਲਾਲ ਨੇ ਦੱਸਿਆ ਕਿ ਹਰ ਸਾਲ ਹੋਣ ਵਾਲਾ ਦੁਸਹਿਰਾ ਮੇਲਾ ਇਸ ਵਾਰ ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੱਦ ਕਰ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪੂਜਾ ਕਰਕੇ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕ...

Read More

ਪ੍ਰਧਾਨ ਮੰਤਰੀ ਨੇ ਭਾਰਤੀ ਫੌਜੀਆਂ ਦਾ ਅਪਮਾਨ ਕੀਤਾ : ਰਾਹੁਲ
Friday, October 23 2020 11:27 AM

ਹਿਸੁਆ(ਬਿਹਾਰ), 23 ਅਕਤੂਬਰ (ਜੀ.ਐਨ.ਐਸ.ਏਜੰਸੀ) ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਆਖਣਾ ਕਿ ਪੂਰਬੀ ਲੱਦਾਖ ਵਿੱਚ ਭਾਰਤੀ ਖੇਤਰ ਵਿੱਚ ਚੀਨੀ ਫੌਜ ਦੀ ਕੋਈ ਘੁਸਪੈਠ ਨਹੀਂ ਹੋਈ, ਭਾਰਤੀ ਫੌਜੀਆਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ਵਿਆਪੀ ਲੌਕਡਾਊਨ ਦੌਰਾਨ ਜਦੋਂ ਬਿਹਾਰ ਨਾਲ ਸਬੰਧਤ ਪਰਵਾਸੀ ਕਾਮਿਆਂ ਨੇ ਹੋਰਨਾਂ ਰਾਜਾਂ ਤੋਂ ਵਾਪਸੀ ਲਈ ਪੈਦਲ ਚਾਲੇ ਪਾਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਰਾਹੁਲ ਨੇ ਇਹ ਟਿੱਪਣੀਆਂ ਅੱਜ ਬਿਹਾਰ ਵਿੱਚ ਆਪਣੀ ਪਲੇਠ...

Read More

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
4 hours ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago