News: ਰਾਜਨੀਤੀ

ਹਰਿਆਣਾ ਤੇ ਮਹਾਰਾਸ਼ਟਰ 'ਚ ਫਿਰ ਭਾਜਪਾ ਸਰਕਾਰ, ਹਰਿਆਣਾ 'ਚ ਭਾਜਪਾ ਨੂੰ ਛੇ ਆਜ਼ਾਦ ਵਿਧਾਇਕਾਂ ਦਾ ਮਿਲਿਆ ਸਾਥ

Friday, October 25 2019 06:22 AM
ਨਵੀਂ ਦਿੱਲੀ, ਲੋਕ ਸਭਾ ਚੋਣਾਂ 'ਚ ਜ਼ਬਰਦਸਤ ਜਿੱਤ ਤੋਂ ਬਾਅਦ ਹੁਣ ਹਰਿਆਣਾ ਅਤੇ ਮਹਾਰਾਸ਼ਟਰ 'ਚ ਜਨਤਾ ਨੇ ਫਿਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਮੋਹਰ ਲਾ ਦਿੱਤੀ ਹੈ। ਵੀਰਵਾਰ ਨੂੰ ਆਏ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਜਪਾ ਲਈ ਅਨੁਮਾਨਾਂ ਤੋਂ ਘੱਟ ਰਹੇ, ਪਰ ਪਾਰਟੀ ਦੋਵਾਂ ਰਾਜਾਂ 'ਚ ਸਰਕਾਰ ਬਣਾਉਣ ਜਾ ਰਹੀ ਹੈ। ਹਰਿਆਣਾ 'ਚ 90 'ਚੋਂ 40 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ ਭਾਜਪਾ ਨੂੰ ਛੇ ਆਜ਼ਾਦ ਵਿਧਾਇਕਾਂ ਦੀ ਹਮਾਇਤ ਮਿਲੀ ਹੈ। ਮਹਾਰਾਸ਼ਟਰ 'ਚ ਐੱਨਡੀਏ ਨੂੰ ਸਪੱਸ਼ਟ ਬਹੁਮਤ ਮਹਾਰਾਸ਼ਟਰ 'ਚ ਭਾਜਪਾ ਅਤੇ ਸ਼ਿਵਸੇਨਾ ਗਠਜੋੜ ਨੂੰ 288 'ਚੋਂ 161 ...

ਹਰਿਆਣਾ ਦੀਆਂ 5 ਵਿਧਾਨ ਸਭਾ ਸੀਟਾਂ ਦੇ ਵੱਖ-ਵੱਖ ਬੂਥਾਂ ‘ਤੇ ਮੁੜ ਹੋ ਰਹੀ ਹੈ ਵੋਟਿੰਗ

Wednesday, October 23 2019 07:05 AM
ਚੰਡੀਗੜ੍ਹ: ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਚੋਣ ਨੂੰ ਲੈ ਕੇ ਹੋਈ ਵੋਟਿੰਗ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਉਚਾਨਾ ਕਲਾਂ ਵਿਧਾਨ ਸਭਾ ਦੇ ਬੂਥ ਨੰ 71 ‘ਤੇ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ।ਇਸ ਦੇ ਨਾਲ ਹੀ ਚਾਰ ਹੋਰ ਵਿਧਾਨ ਸਭਾਵਾਂ ਖੇਤਰ ‘ਚ ਮੁੜ ਵੋਟਿੰਗ ਹੋ ਰਹੀ ਹੈ। ਜਿਸ ‘ਚ ਬੇਰੀ ਦਾ ਬੂਥ ਨੰ 161, ਕੋਸਲੀ ਦਾ ਬੂਥ ਨੰ 18, ਨਾਰਨੌਲ ਦਾ ਬੂਥ ਨੰ 28, ਪ੍ਰਿਥਲਾ ਦਾ ਬੂਥ ਨੰ 113 ਸ਼ਾਮਲ ਹੈ।ਤੁਹਾਨੂੰ ਦੱਸ ਦਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਮੁੜ ਤੋਂ ਚੋਣਾਂ ਦੀ ਜਾਣਕਾਰੀ ਮਿਲਦਿਆਂ ਹੀ ਵੋਟਰ ਮ...

ਐਗਜ਼ਿਟ ਪੋਲ : ਹਰਿਆਣਾ ਵਿਚ ਭਾਜਪਾ ਨੂੰ ਬਹੁਮਤ

Tuesday, October 22 2019 08:03 AM
ਚੰਡੀਗੜ੍ਹ, 21 ਅਕਤੂਬਰ – ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਉਤੇ ਅੱਜ ਮਤਦਾਨ ਸੰਪੰਨ ਹੋ ਗਿਆ ਹੈ। ਸੂਬੇ ਵਿਚ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਕੀਤਾ ਜਾਵੇਗੀ, ਜਦਕਿ ਵੱਖ-ਵੱਖ ਨਿਊਜ਼ ਚੈਨਲਾਂ ਵਲੋਂ ਜਾਰੀ ਐਗਜ਼ਿਟ ਪੋਲ ਅਨੁਸਾਰ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਇੰਡੀਆ ਟੀ.ਵੀ ਦਾ ਐਗਜ਼ਿਟ ਪੋਲ ਭਾਜਪਾ : 73 ਕਾਂਗਰਸ : 10 ਹੋਰ : 7 ਟਾਈਮ ਨਾਊ ਦਾ ਐਗਜ਼ਿਟ ਪੋਲ ਭਾਜਪਾ : 71 ਕਾਂਗਰਸ: 11 ਹੋਰ : 8 ਸੀਐੱਨਐੱਨ ਨਿਊਜ਼ 18 ਦਾ ਐਗਜ਼ਿਟ ਪੋਲ ਭਾਜਪਾ : 75 ਕਾਂਗਰਸ : 10 ...

ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ -ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

Tuesday, October 22 2019 08:02 AM
ਚੰਡੀਗੜ : ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਸੋਮਵਾਰ ਨੂੰ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ ਹੈ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ ਹੈ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦਿੱਤੀ। ਖਬਰ ਲਿਖੇ ਜਾਣ ਤੱਕ ਚਾਰ ਵਿਧਾਨ ਹਲਕਿਆਂ ਵਿੱਚ 65.57% ਫੀਸਦੀ ਵੋਟਿੰਗ ਦਰਜ ਕੀਤੀ ਗਈ। ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਵਿੱਚ 55.97 ਫੀਸਦੀ, ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਵਿੱ...

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019 : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ , ਮਾਧੁਰੀ ਦੀਕਸ਼ਿਤ ਅਤੇ ਰਿਤੇਸ਼ ਦੇਸ਼ਮੁਖ ਨੇ ਪਾਈ ਵੋਟ

Monday, October 21 2019 07:39 AM
ਮੁੰਬਈ: ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਮਹਾਰਾਸ਼ਟਰ ਵਿਧਾਨ ਸਭਾ ਲਈ ਮਤਦਾਨ ਜਾਰੀ ਹੈ। ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 9 ਵਜੇ ਤੱਕ ਕਰੀਬ 5.46 ਫ਼ੀਸਦੀ ਮਤਦਾਨ ਹੋਇਆ ਹੈ।ਮਹਾਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ (ਐੱਨਡੀਏ) ਤੇ ਕਾਂਗਰਸ-ਐੱਨਸੀਪੀ ਗਠਜੋੜ ਵਿਚਾਲੇ ਪ੍ਰਮੁੱਖ ਮੁਕਾਬਲਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਲੀਵੁੱਡ ਅਦਾਕਾਰ ਵੀ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਲਈ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦ...

ਜ਼ਿਮਨੀ ਚੋਣਾਂ 2019 : ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਪਰਿਵਾਰ ਸਮੇਤ ਪਾਈ ਵੋਟ

Monday, October 21 2019 07:37 AM
ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।ਇਸ ਦੌਰਾਨ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਵੀ ਪਰਿਵਾਰ ਸਮੇਤ ਵੋਟਪਾਈ ਹੈ। ਇਨ੍ਹਾਂ ...

ਫਗਵਾੜਾ: ਕਾਂਗਰਸੀ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ, ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

Monday, October 21 2019 07:36 AM
ਫਗਵਾੜਾ: ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਬਲਵਿੰਦਰ ਸਿੰਘ ਧਾਲੀਵਾਲ ਗਲੇ ‘ਚ ਪਾਰਟੀ ਦੇ ਚਿੰਨ੍ਹ ਵਾਲਾ ਕੱਪੜਾ ਪਾ ਕੇ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ ਤੇ ਆਪਣੀ ਵੋਟ ਭੁਗਤਾਈ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਉਹਨਾਂ ਨੂੰ ਨਿਸ਼ਾਨੇ ‘ਤੇ ਲਿਆ ਗਿਆ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ...

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019 : ਅਭਿਨੇਤਾ ਪ੍ਰੇਮ ਚੋਪੜਾ , ਲਾਰਾ ਦੱਤਾ ਅਤੇ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬਾਂਦਰਾ (ਪੱਛਮ) ਦੇ ਇਕ ਪੋਲਿੰਗ ਬੂਥ’ਤੇ ਪਾਈ ਵੋਟ

Monday, October 21 2019 07:35 AM
ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਮਹਾਰਾਸ਼ਟਰ ਵਿਧਾਨ ਸਭਾ ਲਈ ਮਤਦਾਨ ਜਾਰੀ ਹੈ। ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 9 ਵਜੇ ਤੱਕ ਕਰੀਬ 5.46 ਫ਼ੀਸਦੀ ਮਤਦਾਨ ਹੋਇਆ ਹੈ।ਮਹਾਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ (ਐੱਨਡੀਏ) ਤੇ ਕਾਂਗਰਸ-ਐੱਨਸੀਪੀ ਗਠਜੋੜ ਵਿਚਾਲੇ ਪ੍ਰਮੁੱਖ ਮੁਕਾਬਲਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਲੀਵੁੱਡ ਅਦਾਕਾਰ ਅਤੇ ਖਿਡਾਰੀ ਵੀ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਲਈ ਬਾਲੀਵੁੱਡ ਮਸ਼ਹੂਰ ...

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਮੁੱਖ ਮੰਤਰੀ ਦੇਵੇਂਦਰ ਫੜਨੀਵਾਸ ਨੇ ਪਰਿਵਾਰ ਸਮੇਤ ਪਾਈ ਵੋਟ

Monday, October 21 2019 07:33 AM
ਨਾਗਪੁਰ: ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਮਹਾਰਾਸ਼ਟਰ ਵਿਧਾਨ ਸਭਾ ਲਈ ਮਤਦਾਨ ਜਾਰੀ ਹੈ। ਮਹਾਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ (ਐੱਨਡੀਏ) ਤੇ ਕਾਂਗਰਸ-ਐੱਨਸੀਪੀ ਗਠਜੋੜ ਵਿਚਾਲੇ ਪ੍ਰਮੁੱਖ ਮੁਕਾਬਲਾ ਹੈ। ਇਸ ਦੌਰਾਨ ਵੋਟਾਂ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ। ਇਸ ਦੇ ਤਹਿਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨੀਵਾਸ ਨੇ ਆਪਣੇ ਪਰਿਵਾਰ ਸਮੇਤ ਨਾਗਪੁਰ ਵਿਖੇ ਆਪਣੀ ਵੋਟ ਭੁਗਤਾਈ। ਤੁਹਾਨੂੰ ਦੱਸ ਦਈਏ ਕਿ ਸਵੇਰ ਤੋਂ ਹੀ ਲੋਕ ਵੋਟਾਂ ਭੁਗਤਾਉਣ ਲਈ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਪਹੁੰਚ ਰਹ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

Wednesday, October 16 2019 07:14 AM
ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385 ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ। ਇਸ ਦੌਰਾਨ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅਲੌਕਿਕਆਤਿਸ਼ਬਾਜ਼ੀ ਹੋਈ ਹੈ , ਜੋ ਦੇਖਣਯੋਗ ਹੈ। ਇਸ ਤੋਂ ਪਹਿਲਾਂ ਸੱਚਖੰਡ...

ਜ਼ਿਮਨੀ ਚੋਣਾਂ 2019 : ਇਹ ਦਸਤਾਵੇਜ਼ ਦਿਖਾ ਕੇ ਵੋਟਰ ਪਾ ਸਕਣਗੇ ਆਪਣੀ ਵੋਟ : ਪੰਜਾਬ ਚੋਣ ਕਮਿਸ਼ਨ

Wednesday, October 16 2019 07:13 AM
ਚੰਡੀਗੜ੍ਹ : ਪੰਜਾਬ ’ਚ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਸ ਦੇ ਲਈ ਜਿੱਥੇ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ ,ਓਥੇ ਹੀ ਚੋਣ ਕਮਿਸ਼ਨ ਪੰਜਾਬ ਨੇ ਵੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੌਰਾਨ ਇਨ੍ਹਾਂ ਜ਼ਿਮਨੀ ਚੋਣਾਂ ਦੌਰਾਨ ਵੋਟ ਕਰਨ ਸਮੇਂ ਵੋਟਰ ਦੀ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੋਟਰ ਫੋਟੋ ਪਛਾਣ ਪੱਤਰ (ਐਪਿਕ ਵੋਟਰ ਆਈਡੀ ਕਾਰਡ) ਤੋਂ ਇਲਾਵਾ ਵੋਟਰ ਪਛਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ...

ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ ‘ਚ ਚੱਲੀ ਗੋਲੀ, ਇੱਕ ਜ਼ਖ਼ਮੀ

Wednesday, October 16 2019 07:10 AM
ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਲਾਲਾਬਾਦ ਦੌਰੇ ਤੋਂ ਕੁਝ ਘੰਟੇ ਪਹਿਲਾਂ ਹੀ ਸ਼ਹਿਰ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕਿਰਾਏ ਦੇ ਮਕਾਨ ‘ਚ ਬੈਠੇ ਕਿਰਾਏਦਾਰ ਨੇ ਮਕਾਨ ਖ਼ਾਲੀ ਨਾ ਕਰਨ ਦੀ ਜਿੱਦ ਨੂੰ ਲੈ ਕੇ ਮਾਲਕਾਂ ‘ਤੇ ਗੋਲੀਆਂ ਚਲਾ ਦਿੱਤੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਦੀ ਦਸਮੇਸ਼ ਨਗਰੀ ‘ਚ ਕਿਰਾਏਦਾਰ ਨੇ ਆਪਣੇ ਮਕਾਨ ਮਾਲਕ ਦੇ ਭਰਾ ‘ਤੇ ਗੋਲੀ ਚਲਾ ਦਿੱਤੀ ਹੈ। ਇਸ ਦੌਰਾਨ ਗੋਲੀ ਉਸ ਦੇ ਪੈਰ ‘ਚ ਲੱਗੀ ਹੈ। ਜ਼ਖ਼ਮੀ ਦੀ ਪਹਿਚਾਣ ਰਾਜਨ ਗਾਬਾ ਪੁੱਤਰ ਸੁਰਿੰਦਰ ਕੁਮਾਰ ਗਾਬਾ ਦੇ ਰੂਪ ‘ਚ ਹੋ...

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

Friday, September 27 2019 06:57 AM
ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਸ੍ਰੀ ਅਖੰਡ ਪਾਠ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਹਾਜ਼ਰੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਦ...

ਅਟਾਰੀ ਸਰਹੱਦ ਨੇੜਲੇ ਪਿੰਡ ‘ਚੋਂ ਮਿਲਿਆ ਇੱਕ ਹੋਰ ਡਰੋਨ, ਇਲਾਕੇ ‘ਚ ਦਹਿਸ਼ਤ

Friday, September 27 2019 06:53 AM
ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਜ਼ਿਲ੍ਹੇ ‘ਚ ਅਟਾਰੀ ਸਰਹੱਦ ਨੇੜਲੇ ਪਿੰਡ ਮਾਹਵਾ ਕੋਲ ਇੱਕ ਹੋਰ ਡਰੋਨ ਮਿਲਣ ਦੀ ਸੂਚਨਾ ਮਿਲਿਆ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਡਰੋਨ ਨੂੰ ਲੁਕਾ ਕੇ ਰੱਖਿਆ ਗਿਆ ਸੀ। ਫਿਲਹਾਲ ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਵਲੋਂ ਭਾਰਤ ‘ਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤ ‘ਚ ਪਹੁੰਚਾਈ ਗਈ ਸੀ।...

‘ਹਾਓਡੀ ਮੋਦੀ’ ਲਈ ਇਕੱਠੇ ਹੋਣਾ ਸ਼ੁਰੂ ਹੋਏ ਲੋਕ, ਥੋੜੀ ਦੇਰ ‘ਚ ਪ੍ਰੋਗਰਾਮ ਹੋਵੇਗਾ ਸ਼ੁਰੂ

Monday, September 23 2019 06:11 AM
ਹਿਊਸਟਨ: ਦੇਸ਼ ਦੇ ਪ੍ਰਧਾਨ ,ਮੰਤਰੀ ਨਰੇਂਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਜਿਸ ਦੌਰਾਨ ਅੱਜ ਉਹ ‘ਹਾਓਡੀ ਮੋਦੀ’ ਪ੍ਰੋਗਰਾਮ ‘ਚ ਲੋਕਾਂ ਨੂੰ ਸੰਬੋਧਨ ਕਰਨਗੇ। ਅਮਰੀਕਾ ਦਾ ਸ਼ਹਿਰ ਹਿਊਸਟਨ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰ ਹੈ। ਹਿਊਸਟਨ ‘ਚ ਹੋਣ ਵਾਲੇ ਇਸ ‘ਹਾਓਡੀ ਮੋਦੀ’ ਪ੍ਰੋਗਰਾਮ ਲਈ 50 ਹਜ਼ਾਰ ਤੋਂ ਵਧੇਰੇ ਭਾਰਤੀ-ਅਮਰੀਕੀਆਂ ਨੇ ਰਜਿਸਟ੍ਰੇਸ਼ਨ ਕਰਵਾਇਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ‘ਚ ਖੁਦ ਅਮਰੀਕੀ ਰਾਸ਼ਟਰਪਤੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਲਈ ਆ ਰਹੇ ਹਨ ਤੇ ਇਸ ਦੌਰਾਨ ਉਹ ਭਾਰਤ ਤੇ ਭਾਰਤੀਆਂ ਨੂੰ ਸੰਬੋਧਿਤ...

E-Paper

Calendar

Videos