News: ਰਾਜਨੀਤੀ

ਪਟਿਆਲਾ ਵਿੱਚ ‘ਆਪ’ ਦੇ ਤੀਲੇ ਖਿਲਰੇ

Monday, October 15 2018 06:44 AM
ਪਟਿਆਲਾ, ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਹੇ ਕਰਨਵੀਰ ਸਿੰਘ ਟਿਵਾਣਾ ਪਟਿਆਲਾ ਵਾਸੀ ਹੋਣ ਦੇ ਬਾਵਜੂਦ ਪਟਿਆਲਾ ਵਿੱਚ ਪਾਰਟੀ ਇੱਕਮੁੱਠ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਅਧਿਆਪਕਾਂ ਦੇ ਲੱਗੇ ਮੋਰਚੇ ਨੂੰ ਪਹਿਲਾਂ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸੰਸਦ ਮੈਂਬਰ ਭਗਵੰਤ ਮਾਨ, ਸਰਬਜੀਤ ਕੌਰ ਮਾਣੂੰਕੇ ਤੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਪੁੱਜੇ ਸਨ, ਉਸ ਵੇਲੇ ਅਧਿਆਪਕਾਂ ਨੇ ਇਨ੍ਹਾਂ ਆਗੂਆਂ ਦਾ ਸ...

ਅਰਨੇਟੂ ਜ਼ੋਨ ਤੋਂ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਜਾਣ ਦਾ ਮਾਮਲਾ ਭਖ਼ਿਆ

Monday, October 15 2018 06:41 AM
ਪਾਤੜਾਂ, ਹਲਕਾ ਵਿਧਾਇਕ ਦੇ ਪੁੱਤਰ ਨੂੰ ਜ਼ਿਲ੍ਹਾ ਪਰਿਸ਼ਦ ਜ਼ੋਨ ਅਰਨੇਟੂ ਤੋਂ ਬਿਨਾਂ ਮੁਕਾਬਲੇ ਜੇਤੂ ਐਲਾਨੇ ਜਾਣ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਅਮਰੀਕ ਰਾਮ ਅਤੇ ਬਸਪਾ ਤੇ ‘ਆਪ’ ਦੇ ਸਾਂਝੇ ਉਮੀਦਵਾਰ ਸਤਵੀਰ ਸਿੰਘ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਸਨ। ਸਤਵੀਰ ਸਿੰਘ ’ਤੇ ਪੰਚਾਇਤੀ ਜ਼ਮੀਨ ਉਤੇ ਨਾਜਾਇਜ਼ ਕਾਬਜ਼ ਹੋਣ ਦੇ ਦੋਸ਼ ਲੱਗੇ ਸਨ। ਅਕਾਲੀ ਦਲ ਦੇ ਉਮੀਦਵਾਰ ਅਮਰੀਕ ਰਾਮ ਨੇ ਕਥਿਤ ਧੱਕੇਸ਼ਾਹੀ ਵਿਰੁੱਧ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣ...

ਨਾਜਾਇਜ਼ ਮਾਈਨਿੰਗ: ਬਜਰੀ ਨਾਲ ਲੱਦੀਆਂ 9 ਟਰਾਲੀਆਂ ਜ਼ਬਤ

Monday, October 15 2018 06:37 AM
ਡੇਰਾਬਸੀ, ਪੁਲੀਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਕਕਰਾਲੀ ਘੱਗਰ ਨਦੀ ਨੇੜੇ ਬੀਤੀ ਰਾਤ ਛਾਪਾ ਮਾਰ ਕੇ ਗਰੈਵਲ ਨਾਲ ਲੱਦੀਆਂ 9 ਟਰਾਲੀਆਂ ਜ਼ਬਤ ਕੀਤੀਆਂ ਹਨ। ਇਸੇ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਵੱਲੋਂ ਕੁੱਲ ਸੱਤ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਚਾਰ ਮੁਲਜ਼ਮ ਫ਼ਰਾਰ ਹਨ। ਇਸੇ ਦੌਰਾਨ ਪੁਲੀਸ ਨੇ ਚੋਰੀ ਦਾ ਮਾਲ ਖਰੀਦ ਰਹੇ ਕਰੱਸ਼ਰ ਮਾਲਕ ਖ਼ਿਲਾਫ਼ ਕਥਿਤ ਤੌਰ ’ਤੇ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਪੁਲੀਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਮੌਕੇ ’ਤੇ ਮਾਈਨਿੰਗ ਮਾਫੀਆ ਵੱਲੋਂ ਢਕੋਲੀ ਦ...

ਫਾਊਂਡਰ ਡਾਇਰੈਕਟਰ ’ਤੇ ਸਰੀਰਕ ਸ਼ੋਸ਼ਣ ਦੇ ਦੋਸ਼

Saturday, October 13 2018 06:38 AM
ਚੰਡੀਗੜ੍ਹ, ਦੇਸ਼ ਭਰ ਵਿੱਚ ਚੱਲ ਰਹੀ ‘ਮੀ ਟੂ’ ਲਹਿਰ ਤਹਿਤ ਇਥੋਂ ਦੇ ਸੈਕਟਰ-45 ਸਥਿਤ ਸੇਂਟ ਸਟੀਫਨਜ਼ ਸਕੂਲ ਦੇ ਸਾਬਕਾ ਵਿਦਿਆਰਥੀ ਸੰਜੇ ਆਸਟਾ ਨੇ ਸਕੂਲ ਦੇ ਫਾਊਂਡਰ ਡਾਇਰੈਕਟਰ ਹੈਰਲਡ ਕਾਰਵਰ ’ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਉਸ ਆਪਣੇ ਬਲੌਗ ਵਿੱਚ ਕਿਹਾ ਕਿ ਕਾਰਵਰ ਨੇ ਸਕੂਲ ਦੇ ਕਈ ਬੱਚਿਆਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਜਦੋਂ ਬੱਚਿਆਂ ਨੇ ਇਸ ਮਾਮਲੇ ਦਾ ਖੁਲਾਸਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਬੱਚਿਆਂ ’ਤੇ ਝੂਠ ਬੋਲਣ ਦਾ ਦੋਸ਼ ਲਗਾਇਆ। ਇਸ ਸਬੰਧ ਵਿੱਚ ਕਾਰਵਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਸੀ, ਪਰ ਕਾਰਵਰ ਵੱਲੋਂ ਬੱਚਿਆਂ ’ਤੇ ਦਬਾਅ ਬਣਾ...

ਯੂਟੀ ਪ੍ਰਸ਼ਾਸਨ ਨੂੰ 10 ਲੱਖ ਦਾ ਇਨਾਮ

Saturday, October 13 2018 06:37 AM
ਚੰਡੀਗੜ੍ਹ ਜਨ ਸੰਖਿਆ ਫਾਊਂਡੇਸ਼ਨ ਆਫ਼ ਇੰਡੀਆ ਨੇ ਯੂਟੀ ਚੰਡੀਗੜ੍ਹ ਨੂੰ ਪ੍ਰਜਨਨ ਸਿਹਤ, ਲਿੰਗ ਵਿਭਿੰਨਤਾ, ਪਰਿਵਾਰ ਨਿਯੋਜਨ, ਸਾਫ਼ ਪਾਣੀ, ਸਫ਼ਾਈ, ਨਾਰੀ ਜਾਗਰੂਕਤਾ ਅਤੇ ਲਿੰਗ ਆਧਾਰਿਤ ਸਮਾਨਤਾ, ਵੱਧ ਰਹੀ ਜਨਸੰਖਿਆ ’ਤੇ ਕੰਟਰੋਲ ਕਰਨ ਆਦਿ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਯੂਟੀ ਪ੍ਰਸ਼ਾਸਨ ਨੂੰ 10 ਲੱਖ ਰੁਪਏ ਦਾ ਪੁਰਸਕਾਰ ਦਿੱਤਾ ਹੈ। ਸਟੀਨ ਆਡੀਟੋਰੀਅਮ ਇੰਡੀਆ ਹੈਬੀਟੈੱਟ ਸੈਂਟਰ ਦਿੱਲੀ ਵਿੱਚ ਸਮਾਗਮ ਦੌਰਾਨ ਇਹ ਪੁਰਸਕਾਰ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਪਰੀਮਲ ਰਾਏ ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਡਾ. ਜੀ. ਦੀਵਾਨ ਨੂੰ ਦਿੱਤਾ ਗਿਆ। ਡਾ. ਦੀਵਾਨ...

ਐੱਸਡੀਓ ਤੇ ਬਿਜਲੀ ਮੁਲਾਜ਼ਮਾਂ ਦੇ ਵਿਵਾਦ ਤੋਂ ਖ਼ਫ਼ਾ ਲੋਕਾਂ ਵੱਲੋਂ ਸੜਕ ਜਾਮ

Friday, October 12 2018 06:57 AM
ਪਿਹੋਵਾ, ਸਥਾਨਕ ਬਿਜਲੀ ਵਿਭਾਗ ਵਿੱਚ ਐੱਸਡੀਓ ਅਤੇ ਬਿਜਲੀ ਮੁਲਾਜ਼ਮਾਂ ਦੀ ਯੂਨੀਅਨ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਵੀ ਬਿਜਲੀ ਕਰਮਚਾਰੀ ਹੜਤਾਲ ’ਤੇ ਰਹੇ। ਇਸ ਦੌਰਾਨ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਰਿਹਾ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚੱਲ ਰਹੇ ਬਿਜਲੀ ਮੁਲਾਜ਼ਮਾਂ ਦੇ ਧਰਨੇ ਨੂੰ ਲੈ ਤਕੇ ਆਮ ਲੋਕਾਂ ਵਿੱਚ ਵੀ ਗੁੱਸਾ ਹੈ, ਜਿਸ ਤਹਿਤ ਅੱਜ ਸਵੇਰੇ ਦਫ਼ਤਰ ਵਿੱਚ ਕੰਮ ਨਾ ਹੋਣ ’ਤੇ ਆਮ ਲੋਕ ਅਤੇ ਕਰਮਚਾਰੀ ਆਹਮਣੋ- ਸਾਹਮਣੇ ਹੋ ਗਏ। ਇਸ ਦੌਰਾਨ ਨਾਰਾਜ਼ ਲੋਕਾਂ ਨੇ ਰੋਸ ਵਜੋਂ ਬਿਜਲੀ ਦਫ਼ਤਰ ਦੇ ਬਾਹਰ ਕੈਥਲ ਰੋਡ ’ਤ...

ਦਿੱਲੀ ਕਮੇਟੀ ਨੇ ਸ਼ੰਟੀ ਖ਼ਿਲਾਫ਼ ਥਾਣੇ ਵਿੱਚ ਦਿੱਤੀ ਸ਼ਿਕਾਇਤ

Friday, October 12 2018 06:56 AM
ਨਵੀਂ ਦਿੱਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਮੌਜੂਦਾ ਕਮੇਟੀ ਪ੍ਰਧਾਨ ’ਤੇ ਭ੍ਰਿਸ਼ਟਾਚਾਰ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸ਼ੰਟੀ ਦੇ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਥਾਣਾ ਨੌਰਥ ਐਵੇਨਿਊ ’ਚ ਕਮੇਟੀ ਵੱਲੋਂ ਆਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਨ ਲਈ ਸ਼ਿਕਾਇਤ ਦਿੱਤੀ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕਾਲਕਾ ਨੇ ਕਿਹਾ ਕਿ ਸ਼ੰਟੀ ਨੇ ਸਿਆਸੀ ਰਜਿੰਸ਼...

ਦਿੱਲੀ ਦੀ ਸਿੱਖ ਸਿਆਸਤ ਵਿੱਚ ਆਇਆ ਉਬਾਲ

Friday, October 12 2018 06:56 AM
ਨਵੀਂ ਦਿੱਲੀ, ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੀ ਸਿੱਖ ਸਿਆਸਤ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਕੌਮੀ ਰਾਜਧਾਨੀ ਵਿੱਚ ਸਿੱਖ ਰਾਜਨੀਤੀ ਗਰਮਾ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਧੇ ਤੌਰ ’ਤੇ ਕੀਤੇ ਗਏ ਖੁਲਾਸਿਆਂ ਦੇ ਜਵਾਬ ਕਮੇਟੀ ਪ੍ਰਧਾਨ ਖੁਦ ਨਾ ਦੇ ਕੇ ਆਪਣੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੋਂ ਦਿਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਪ੍ਰੇਮੀ ਗੁਪਤ ਦਾਨ ਕਰਨਾ ਚਾਹੁੰਦਾ ਹੈ ਤਾਂ ‘ਦਾਨ ਪਰਚੀ’ ਉੱਤੇ ਗੁਪਤ ਦਾਨ ਲਿ...

ਦੋ ਧਿਰਾਂ ਵਿੱਚ ਝਗੜੇ ਕਾਰਨ ਚਾਰ ਜ਼ਖ਼ਮੀ

Friday, October 12 2018 06:42 AM
ਲਾਲੜੂ, ਪਿੰਡ ਝਰਮੜੀ ਵਿੱਚ ਅੱਜ ਸਵੇਰੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿੱਚ ਝਗੜਾ ਹੋ ਗਿਆ ਤੇ ਦੋ ਔਰਤਾਂ ਸਮੇਤ ਚਾਰ ਵਿਅਕਤੀ ਗੰਭੀਰ ਫੱਟੜ ਹੋ ਗਏ। ਉਹ ਸਿਵਲ ਹਸਪਤਾਲ ਡੇਰਾਬਸੀ ਵਿੱਚ ਜ਼ੇਰੇ ਇਲਾਜ ਹਨ। ਇਨ੍ਹਾਂ ਵਿਚੋਂ ਇਕ ਵਿਅਕਤੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੋਣ ਕਾਰਨ ਉਸ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿੱਚ ਰੈਫਰ ਕੀਤਾ ਦਿੱਤਾ ਹੈ। ਪੁਲੀਸ ਜ਼ਖ਼ਮੀਆਂ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਡੇਰਾਬਸੀ ਸਿਵਲ ਹਸਪਤਾਲ ਵਿੱਚ ਦਾਖਲ ਇਕ ਧੜੇ ਦੇ ਸਾਹਿਲ ਅਤੇ ਉਸ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਮਾਤਾ ਸ਼ਾਂਤੀ ਦ...

ਚੰਡੀਗੜ੍ਹ ਵਿੱਚ ਸੜਕ ਹਾਦਸਿਆਂ ਕਾਰਨ ਤਿੰਨ ਜ਼ਖ਼ਮੀ

Friday, October 12 2018 06:41 AM
ਚੰਡੀਗੜ੍ਹ, ਚੰਡੀਗੜ੍ਹ ਵਿੱਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ ਵੱਖ ਸੜਕ ਹਾਦਸਿਆਂ ਦੌਰਾਨ ਇੱਕ ਲੜਕੀ ਸਮੇਤ ਤਿੰਨ ਜਣੇ ਫੱਟੜ ਹੋ ਗਏ ਹਨ। ਵੇਰਵਿਆਂ ਅਨੁਸਾਰ ਇਥੇ ਸੈਕਟਰ-45 ਸਥਿਤ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਨੇੜੇ ਇੱਕ ਫਰਚੂਨਰ ਗੱਡੀ ਨੇ ਮਹਿੰਦਰਾ ਜੀਪ ਨੂੰ ਫੇਟ ਮਾਰ ਦਿੱਤੀ ਅਤੇ ਮਹਿੰਦਰਾ ਜੀਪ ਦਾ ਚਾਲਕ ਫੱਟੜ ਹੋ ਗਿਆ। ਉਸ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਫਰਚੂਨਰ ਗੱਡੀ ਦੇ ਚਾਲਕ ਮਿਲਾਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਥੇ ਤਰ੍ਹਾਂ ਜਗਤਪੁਰਾ ਵਾਸੀ ਸ...

ਟੈਂਪੂ ਚਾਲਕ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਹੋਰ ਕਾਬੂ

Thursday, October 11 2018 06:44 AM
ਨਵੀਂ ਦਿੱਲੀ, ਦਿੱਲੀ ਪੁਲੀਸ ਨੇ 3 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਇੱਕ ਟੈਂਪੂ ਚਾਲਕ ਨੂੰ ਚਾਕੂ ਨਾਲ ਕਥਿਤ ਕਤਲ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਟੈਂਪੂ ਚਾਲਕ ਦਾ ਕਤਲ ਤੇ ਉਸ ਸਦੇ ਭਰਾ ਨੂੰ ਜ਼ਖ਼ਮੀ ਇਸ ਲਈ ਕਰ ਦਿੱਤਾ ਗਿਆ ਸੀ ਕਿ ਉਸ ਦਾ ਵਾਹਨ ਇੱਕ ਪਾਲਤੂ ਕੁੱਤੇ ਨਾਲ ਘਿਸੜ ਗਿਆ ਸੀ। ਐਤਵਾਰ ਨੂੰ 19 ਸਾਲਾਂ ਦੇ ਕਰਨ ਅਰੋੜਾ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਮੁਤਾਬਕ ਹੁਣ ਅੰਕਿਤ, ਪਾਰਸ ਤੇ ਦੇਵ ਚੋਪੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੁੱਤੇ ਨਾਲ ਟੈਂਪੂ ਟਕਰਾਇਆ ਸੀ ਉਹ ਅੰਕਿਤ ਤੇ ਪਾਰਸ ਦਾ ਸੀ। ਉੱਤਮ ਨਗਰ ਥਾਣੇ ...

ਹਿੰਦੂ ਤੇ ਮੁਸਲਿਮ ਵਿਦਿਆਰਥੀ ਵੱਖਰੇ ਬਿਠਾਉਣ ਬਾਰੇ ਜਾਂਚ

Thursday, October 11 2018 06:43 AM
ਨਵੀਂ ਦਿੱਲੀ, ਸਿੱਖਿਆ ਵਿਭਾਗ ਵੱਲੋਂ ਇੱਕ ਸੀਨੀਅਰ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਜ਼ੀਰਬਾਦ ਵਿੱਚ ਉੱਤਰੀ ਦਿੱਲੀ ਨਗਰ ਨਿਗਮ ਦੇ ਉਸ ਸਕੂਲ ਦਾ ਨਰੀਖਣ ਕਰਨ ਜਿੱਥੇ ਕਥਿਤ ਕਿਹਾ ਜਾ ਰਿਹਾ ਹੈ ਕਿ ਹਿੰਦੂ ਮੁਸਲਮਾਨ ਦੇ ਆਧਾਰ ’ਤੇ ਵੱਖ-ਵੱਖ ਸੈਕਸ਼ਨ ਬਣਾ ਕੇ ਬੈਠਾਇਆ ਜਾ ਰਿਹਾ ਹੈ। ਐੱਨਡੀਐੱਮਸੀ ਦੇ ਸੂਤਰਾਂ ਮੁਤਾਬਕ ਸੀਨੀਅਰ ਅਧਿਕਾਰੀ ਵੱਲੋਂ ਇਸ ਰਿਪੋਰਟ ਦਾ ਨੋਟਿਸ ਲਿਆ ਗਿਆ ਹੈ ਤੇ ਦੋਸ਼ ਸਹੀ ਪਾਏ ਗਏ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਸਿੱਖਿਆ ਮਹਿਕਮੇ ਦੇ ਡਾਇਰੈਕਟਰ ਨੇ ਜ਼ੋਨਲ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਦੋਸ਼ਾਂ ਦ...

ਡੀਸੀ ਵੱਲੋਂ ਖੇਤੀਬਾੜੀ ਸੰਦਾਂ ਦਾ ਨਿਰੀਖਣ

Thursday, October 11 2018 06:43 AM
ਸਿਰਸਾ, ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਪਿੰਡ ਦੜ੍ਹਬੀ ਵਿੱਚ ਕਿਸਾਨ ਰਾਮਪਾਲ ਗਰੇਵਾਲ ਦੇ ਖੇਤ ਵਿਚ ਖੇਤੀਬਾੜੀ ਵਿਭਾਗ ਵੱਲੋਂ ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਵਰਤੇ ਜਾਣ ਵਾਲੇ ਖੇਤੀਬਾੜੀ ਸੰਦਾਂ ਦੀ ਸਿੱਧੀ ਵਰਤੋਂ ਦਾ ਨਿਰੀਖਣ ਕੀਤਾ। ਇਸ ਮੌਕੇ ਕੰਬਾਈਨ ਐੱਸ.ਐੱਮ.ਐੱਸ., ਹੈਪੀ ਸੀਡਰ, ਮਲਚਰ, ਚੋਪਰ, ਸਟਾਊਬੈਲਰ ਆਦਿ ਖੇਤੀਬਾੜੀ ਸੰਦ ਖੇਤ ਵਿੱਚ ਚਲਾ ਕੇ ਦਿਖਾਏ ਗਏ। ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾ ਕੇ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਫਸਲ ਦੀ ਬਿ...

ਦਿੱਲੀ ’ਚ ਪਤੀ, ਪਤਨੀ ਅਤੇ ਧੀ ਦੀ ਚਾਕੂ ਨਾਲ ਹੱਤਿਆ

Thursday, October 11 2018 06:42 AM
ਨਵੀਂ ਦਿੱਲੀ, ਦਿੱਲੀ ਦੇ ਵਸੰਤ ਕੁੰਜ ਇਲਾਕੇ ਦੇ ਕਿਸ਼ਨਗੜ੍ਹ ਦੇ ਇੱਕ ਘਰ ਵਿੱਚੋਂ ਖੂਨ ਨਾਲ ਲਥਪਥ 3 ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦਾ ਕਤਲ ਚਾਕੂ ਮਾਰ ਕੇ ਕੀਤਾ ਗਿਆ। ਸੂਚਨਾ ਮਗਰੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਮਿਥਲੇਸ਼, ਉਸ ਦੀ ਪਤਨੀ ਸਿਆ ਤੇ ਧੀ ਨੇਹਾ ਦੀਆਂ ਲਾਸ਼ਾਂ ਪਈਆਂ ਸਨ। ਗੰਭੀਰ ਰੂਪ ਵਿੱਚ ਜ਼ਖ਼ਮੀ ਮਿਥਲੇਸ਼ ਦੇ ਪੁੱਤਰ ਸੂਰਜ ਨੂੰ ਹਸਪਤਾਲ ਪੁੱਜਦਾ ਕੀਤਾ ਗਿਆ। ਇਨ੍ਹਾਂ ਨੂੰ ਚਾਕੂ ਨਾਲ ਕਤਲ ਕੀਤਾ ਗਿਆ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਅਜੈ ਚੌਧਰੀ ਦੱਸਿਆ ਕਿ ਸਵੇਰੇ ਸਵਾ 5 ਵਜੇ ਦੇ ਕਰੀਬ ਇਸ ਵਾਰਦਾਤ ਦੀ ਸੂਚਨਾ ਗੁਆਂਢੀ ਤੋਂ ਮਿਲੀ। ਪੁਲੀਸ ਨੇ ਰਿਸ਼ਤ...

ਕੂੜਾ ਡੰਪ ਸਕੈਂਡਲ: ਅਫ਼ਸਰਾਂ ਤੇ ਅਕਾਲੀ ਆਗੂਆਂ ਖ਼ਿਲਾਫ਼ ਕਾਰਵਾਈ ਲਈ ਰਾਹ ਪੱਧਰਾ

Wednesday, October 10 2018 06:34 AM
ਬਠਿੰਡਾ, ਬਠਿੰਡਾ ਜ਼ਿਲ੍ਹੇ ਦੇ ਕੂੜਾ ਡੰਪ ਸਕੈਂਡਲ ’ਚ ਉਚ ਅਫ਼ਸਰਾਂ ਤੇ ਅਕਾਲੀ ਲੀਡਰਾਂ ਖ਼ਿਲਾਫ਼ ਕਾਰਵਾਈ ਲਈ ਰਾਹ ਪੱਧਰਾ ਹੋਣ ਲੱਗਾ ਹੈ। ਕੋਈ ਵੱਡਾ ਸਰਕਾਰੀ ਅੜਿੱਕਾ ਨਾ ਪਿਆ ਤਾਂ ਸੀਬੀਆਈ ਨੂੰ ਜਲਦ ਕੇਸ ਦਰਜ ਲਈ ਹਰੀ ਝੰਡੀ ਮਿਲ ਸਕਦੀ ਹੈ। ਕਰੀਬ ਸਾਢੇ ਤਿੰਨ ਵਰ੍ਹਿਆਂ ਤੋਂ ਇਹ ਮਾਮਲਾ ਠੰਢੇ ਬਸਤੇ ਵਿਚ ਸੀ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੂੜਾ ਡੰਪ ਮਾਮਲੇ ਦੀ ਸੀ.ਬੀ.ਆਈ ਰਿਪੋਰਟ ’ਤੇ ਆਖ਼ਰੀ ਬਹਿਸ ਲਈ 19 ਨਵੰਬਰ ਤਰੀਕ ਨਿਸ਼ਚਿਤ ਕਰ ਦਿੱਤੀ ਹੈ। ਆਖ਼ਰੀ ਦਫ਼ਾ ਇਸ ਮਾਮਲੇ ‘ਤੇ ਹਾਈ ਕੋਰਟ ‘ਚ 4 ਫਰਵਰੀ 2015 ਨੂੰ ਸੁਣਵਾਈ ਹੋਈ ਸੀ। ਹੁਣ ਪਟੀਸ਼ਨਰ ਜਰਨੈਲ ਸਿ...

E-Paper

Calendar

Videos