Arash Info Corporation

ਉੱਘੇ ਫਿਲਮ ਨਿਰਦੇਸ਼ਕ ਬਾਸੂ ਚੈਟਰਜੀ ਦਾ ਦੇਹਾਂਤ

04

June

2020

ਮੁੰਬਈ, 4 ਜੂਨਉੱਘੇ ਫਿਲਮ ਨਿਰਦੇਸ਼ਕ ਬਾਸੂ ਚੈਟਰਜੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਰਜਨੀਗੰਧਾ, ਚਿਤਚੋਰ, ਛੋਟੀ ਸੀ ਬਾਤ, ਬਾਤੋਂ ਬਾਤੋਂ ਮੇਂ, ਏਕ ਰੁਕਾ ਹੂਆ ਫੈਸਲਾ, ਤੇ ਚਮਲੀ ਕੀ ਸ਼ਾਦੀ ਵਰਗੀਆਂ ਸਫ਼ਲ ਫਿਲਮਾ ਦਾ ਨਿਰਦੇਸ਼ਨ ਕੀਤਾ ਸੀ। ਉਹ 93 ਸਾਲ ਦੇ ਸਨ ਤੇ ਬੁਢਾਪੇ ਨਾਲ ਸੰਬਧਤ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਨੇ ਹਿੰਦੀ ਦੇ ਨਾਲ ਬੰਗਾਲੀ ਫਿਲਮਾਂ ਵੀ ਬਣਾਈਆਂ

E-Paper

Calendar

Videos