Arash Info Corporation

ਮੁਲਾਜ਼ਮ ਦਾ ਕੋਰੋਨਾ ਪਾਜ਼ੀਟਿਵ ਆਉਣ 'ਤੇ ਥਾਣਾ ਸੀਲ

31

July

2020

ਢਿਲਵਾਂ, 31 ਜੁਲਾਈ - ਬੀਤੀ ਸ਼ਾਮ ਜ਼ਿਲ੍ਹਾ ਕਪੂਰਥਲਾ ਸਥਿਤ ਥਾਣਾ ਢਿਲਵਾਂ 'ਚ ਮੁਲਾਜ਼ਮ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ 'ਤੇ ਥਾਣਾ ਢਿਲਵਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਢਿਲਵਾਂ ਦੇ ਮੁੱਖ ਗੇਟ 'ਤੇ ਸਿਹਤ ਅਧਿਕਾਰੀਆਂ ਵਲੋਂ ਇਕਾਂਤਵਾਸ ਦੇ ਪੋਸਟਰ ਲਗਾਏ ਗਏ ਹਨ ਤੇ ਬਾਕੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਏ ਜਾ ਰਹੇ ਹਨ।