Arash Info Corporation

ਸੋਨੀਆ, ਰਾਹੁਲ ਤੇ ਪ੍ਰਿਅੰਕਾ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

31

October

2020

ਨਵੀਂ ਦਿੱਲੀ, 31 ਅਕਤੂਬਰ- ਕਾਂਗਰਸ ਨੇਤਾ ਸ੍ਰੀਮਤੀ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਤੇ ਧੀ ਪ੍ਰਿਅੰਕ ਗਾਂਧੀ ਵਾਡਰਾ ਸਣੇ ਹੋਰ ਕਈ ਨੇਤਾਵਾਂ ਨੇ ਅੱਜ ਸਾਬਕਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਰਾਹੁਲ ਨੇ ਟਵਿੱਟਰ ਰਾਹੀਂ ਆਪਣੀ ਦਾਦੀ ਨੂੰ ਯਾਦ ਕੀਤਾ