Arash Info Corporation

ਸੋਕ ਸਮਾਚਾਰ

09

November

2020

ਲੁਧਿਆਣਾ, 11 ਨਵੰਬਰ (ਸ.ਨ.ਸ) ਡਾ. ਮਨਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੀ ਮਾਤਾ ਸੁਰਜੀਤ ਕੌਰ ਬੀਤੇ ਦਿਨ ਗੁਰੂ ਚਰਨਾ ਵਿਚ ਜਾ ਬਿਰਾਜੇ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ 13 ਨਵੰਬਰ ਦਿਨ ਬੁੱਧਵਾਰ ਨੂੰ ਢੋਲੇਵਾਲ ਸਥਿਤ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਦੁਪਿਹਰ ਇਕ ਤੋਂ ਦੋ ਵਜੇ ਤੱਕ ਹੋਵੇਗੀ।