Arash Info Corporation

ਵਿੱਤ ਮੰਤਰਾਲੇ ਨੇ ਆਮਦਨ ਕਰ ਰਿਟਰਨ ਭਰਨ ਦੀ ਤਰੀਕ ਨੂੰ ਹੋਰ ਅੱਗੇ ਵਧਾਉਣ ਤੋਂ ਇਨਕਾਰ ਕੀਤਾ

12

January

2021

ਨਵੀਂ ਦਿੱਲੀ, 12 ਜਨਵਰੀ ਵਿੱਤ ਮੰਤਰਾਲੇ ਨੇ ਰਿਟਰਨ ਭਰਨ ਲਈ ਆਖਰੀ ਤਰੀਕ ਨੂੰ ਹੋਰ ਵਧਾਉਣ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ, ਜਿਥੇ ਆਡਿਟ 15 ਫਰਵਰੀ ਤੋਂ ਬਾਅਦ ਜ਼ਰੂਰੀ ਹੈ। ਪਿਛਲੇ ਮਹੀਨੇ ਸਰਕਾਰ ਨੇ ਅਜਿਹੇ ਲੋਕਾਂ ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖਲ ਕਰਨ ਦੀ ਆਖਰੀ ਤਰੀਕ 10 ਜਨਵਰੀ ਅਤੇ ਕੰਪਨੀਆਂ ਲਈ 15 ਫਰਵਰੀ ਤੱਕ ਵਧਾ ਦਿੱਤੀ ਸੀ।