ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਬੈਠਕ ਸ਼ੁਰੂ

31

March

2021

ਅੰਮ੍ਰਿਤਸਰ, 31 ਮਾਰਚ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਸ਼ੁਰੂ ਹੋ ਗਈ ਹੈ । ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਬੈਠਕ ਵਿਚ ਜਥੇਦਾਰ ਹਰਪ੍ਰੀਤ ਸਿੰਘ ਤੋਂ ਇਲਾਵਾ ਜਥੇਦਾਰ ਰਘਬੀਰ ਸਿੰਘ, ਜਥੇਦਾਰ ਰਣਜੀਤ ਸਿੰਘ ਗੌਰ, ਜਥੇਦਾਰ ਜਗਤਾਰ ਸਿੰਘ ਅਤੇ ਪੰਜ ਪਿਆਰੇ, ਮੰਗਲ ਸਿੰਘ ਦਿਲਬਾਗ ਸਿੰਘ ਮੌਜੂਦ ਸਨ।