03
April
2021

ਨਵੀਂ ਦਿੱਲੀ,3 ਅਪ੍ਰੈਲ - ਰਾਸ਼ਟਰਪਤੀ ਕੋਵਿੰਦ ਨੂੰ ਅੱਜ ਆਈ.ਸੀ.ਯੂ ਤੋਂ ਏਮਜ਼ ਦੇ ਇਕ ਵਿਸ਼ੇਸ਼ ਕਮਰੇ ਵਿਚ ਤਬਦੀਲ ਕਰ ਦਿੱਤਾ ਗਿਆ। ਉਹਨਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡਾਕਟਰ ਉਸਦੀ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ ਅਤੇ ਉਸਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਓਹਨਾ ਦੀ ਏਮਜ਼ ਵਿਖੇ ਬਾਈਪਾਸ ਸਰਜਰੀ ਹੋਈ ਹੈ।