Arash Info Corporation

ਜੈਸ਼ੰਕਰ ਵੱਲੋਂ ਰੂਸੀ ਵਿਦੇਸ਼ ਮੰਤਰੀ ਲੈਵਰੋਵ ਨਾਲ ਗੱਲਬਾਤ

06

April

2021

ਨਵੀਂ ਦਿੱਲੀ, 6 ਅਪਰੈਲ- ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਆਪਣੇ ਹਮਰੁਤਬਾ ਸਰਗੇਈ ਲੈਵਰੋਵ ਨਾਲ ਦੁਵੱਲੇ ਰਿਸ਼ਤਿਆਂ ਦੇ ਵੱਖ ਵੱਖ ਪਹਿਲੂਆਂ ਤੇ ਸਾਲਾਨਾ ਭਾਰਤ-ਰੂਸ ਸਿਖਰ ਵਾਰਤਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕੀਤੀ। ਲੈਵਰੋਵ 19 ਘੰਟੇ ਦੀ ਆਪਣੀ ਫੇਰੀ ਲਈ ਸੋਮਵਾਰ ਸ਼ਾਮ ਨੂੰ ਭਾਰਤ ਪੁੱਜੇ ਸੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਟਵੀਟ ਦੇ ਨਾਲ ਇਕ ਫੋਟੋ ਵੀ ਟੈਗ ਕੀਤੀ ਹੈ, ਜਿਸ ਵਿੱਚ ਦੋਵੇਂ ਮੰਤਰੀ ਨਜ਼ਰ ਆ ਰਹੇ ਹਨ। ਬੁਲਾਰੇ ਨੇ ਕਿਹਾ ਕਿ ਦੋਵਾਂ ਵਿਦੇਸ਼ ਮੰਤਰੀਆਂ ਨੇ ਪ੍ਰਮਾਣੂ, ਪੁਲਾੜ ਤੇ ਰੱਖਿਆ ਸੈਕਟਰਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ ਸਮੇਤ ਊਰਜਾ ਸਹਿਯੋਗ, ਖੇਤਰੀ ਤੇ ਆਲਮੀ ਮੁੱਦਿਆਂ ’ਤੇ ਵੀ ਚਰਚਾ ਕੀ

E-Paper

Calendar

Videos