ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ

21

April

2021

ਨਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ਪ੍ਰਤੀ ਖੁਰਾਕ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ ਪ੍ਰਤੀ ਖੁਰਾਕ ਇਹ ਜਾਣਕਾਰੀ ਸੀਰਮ ਇੰਸਟੀਟਿਊਟ ਆਫ਼ ਇੰਡੀਆ (ਐਸ.ਆਈ.ਆਈ.) ਵਲੋਂ ਸਾਂਝੀ ਕੀਤੀ ਗਈ ਹੈ |