21
April
2021
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਾਈਸੀਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਣ ਦੀ ਸਪਲਾਈ ਕਰੇਗਾ। ਚਿਰੰਜੀਵੀ ਨੇ ਸੱਭ ਨੂੰ ਬੇਨਤੀ ਕੀਤੀ ਕਿ ਨਾਵਲ ਕੋਰੋਨਾਵਾਇਰਸ ਦੇ ਵਿਰੁੱਧ ਟੀਕਾ ਲਗਵਾਇਆ ਜਾਵੇ।