Arash Info Corporation

ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦਿੱਤਾ ਦੋ ਹੋਰ ਹਫ਼ਤਿਆਂ ਦਾ ਸਮਾਂ

15

September

2021

ਨਵੀਂ ਦਿੱਲੀ, 15 ਸਤੰਬਰ - ਟ੍ਰਿਬਿਊਨਲ ਰਿਫੌਰਮਜ਼ ਐਕਟ 2021 ਦੀ ਸੰਵਿਧਾਨਕ ਵੈਧਤਾ ਅਤੇ ਟ੍ਰਿਬਿਊਨਲਾਂ ਵਿਚ ਖਾਲੀ ਅਸਾਮੀਆਂ ਨਾਲ ਸੰਬੰਧਿਤ ਕੇਸ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦੋ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ |

E-Paper

Calendar

Videos