Arash Info Corporation

ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ

23

September

2021

ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ਹੈ ਕਿਉਂਕਿ ਉਹ ਰਾਸ਼ਟਰਵਾਦੀ ਸਨ ਅਤੇ ਕਾਂਗਰਸ ਦੇ ਰਾਹ ਵਿਚ ਰੁਕਾਵਟ ਸਨ | ਅਨਿਲ ਵਿਜ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਦੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਦੀ ਇਕ ਡੂੰਘੀ ਰਾਸ਼ਟਰ ਵਿਰੋਧੀ ਖ਼ਤਰਨਾਕ ਸਾਜ਼ਿਸ਼ ਹੈ ਤਾਂ ਜੋ ਭਵਿੱਖ ਵਿਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ |

E-Paper

Calendar

Videos