24
September
2021
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਲੋਂ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸ਼ਹਿਰ ਤੋਂ ਬਾਹਰ ਨਹੀਂ ਜਾ ਸਕਦੇ ।