29
September
2021

ਨਵੀਂ ਦਿੱਲੀ, 29 ਸਤੰਬਰ - ਕਪੂਰਥਲਾ ਹਾਊਸ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ.ਆਰ.ਪੀ.ਐੱਫ. ਦੇ ਜਵਾਨਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ | ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕਪੂਰਥਲਾ ਹਾਊਸ ਵਿਖੇ ਤਾਇਨਾਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਦਾ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ ਗਿਆ ਹੈ |