Arash Info Corporation

ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਟਵੀਟ

29

September

2021

ਚੰਡੀਗੜ੍ਹ, 29 ਸਤੰਬਰ - ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਕਾਂਗਰਸ ਸਰਕਾਰ ਵਲੋਂ ਘੱਟ ਰੇਟਾਂ 'ਤੇ ਐਕੁਆਇਰ ਕੀਤੀ ਜਾ ਰਹੀ ਹੈ,ਉਸ ਲਈ ਮਾਰਚ ਕਰਦੇ ਹੋਏ ਉਨ੍ਹਾਂ ਨੂੰ ਮੋਹਾਲੀ ਵਿਖੇ ਹਿਰਾਸਤ ਵਿਚ ਲਿਆ ਗਿਆ ਹੈ | ਉਨ੍ਹਾਂ ਨੇ ਟਰੈਕਟਰ ਮਾਰਚ ਕਾਲ ਦੇ ਭਰਵੇਂ ਹੁੰਗਾਰੇ ਲਈ ਸ਼੍ਰੋਮਣੀ ਅਕਾਲੀ ਦਲ ਕਾਡਰ ਅਤੇ ਰੋਡ ਸੰਘਰਸ਼ ਕਮੇਟੀ ਦਾ ਧੰਨਵਾਦ ਕੀਤਾ | ਨਾਲ ਹੀ ਮੁੱਖ ਮੰਤਰੀ ਨੂੰ ਕਿਸਾਨਾਂ ਨਾਲ ਨਿਆਂ ਕਰਨ ਦੀ ਅਪੀਲ ਵੀ ਕੀਤੀ |
Loading…
Loading the web debug toolbar…
Attempt #