Arash Info Corporation

ਅਧਿਆਪਕਾਂ ਦੀ ਹੱਤਿਆ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਜੰਮੂ ਵਿਚ ਰੋਸ ਪ੍ਰਦਰਸ਼ਨ

08

October

2021

ਸ੍ਰੀਨਗਰ, 8 ਅਕਤੂਬਰ - ਜੰਮੂ -ਕਸ਼ਮੀਰ ਪੀਪਲਜ਼ ਫੋਰਮ ਨੇ ਕੱਲ੍ਹ ਸ੍ਰੀਨਗਰ ਵਿਚ ਅੱਤਵਾਦੀਆਂ ਵਲੋਂ ਦੋ ਅਧਿਆਪਕਾਂ ਦੀ ਹੱਤਿਆ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਜੰਮੂ ਵਿਚ ਰੋਸ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਸੁਪਿੰਦਰ ਕੌਰ ਦੇ ਅੰਤਿਮ ਸੰਸਕਾਰ ਦੌਰਾਨ "ਦਿ ਰੇਜਿਸਟੈਂਸ ਫਰੰਟ" (ਟੀ.ਆਰ.ਐਫ.) ਦੇ ਵਿਰੁੱਧ ਵੀ ਨਾਅਰੇ ਲਗਾਏ ਗਏ।