08
October
2021
ਲਖਨਊ, 8 ਅਕਤੂਬਰ - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਬਹਰਾਇਚ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਹੁਣ ਉਮੀਦ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ ਮਿਲੇਗਾ |