12
October
2021
ਚੰਡੀਗੜ੍ਹ,12 ਅਕਤੂਬਰ - ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਪੰਜਾਬ ਵਿਚ ਜੋ ਬਿਜਲੀ ਸੰਕਟ ਆਇਆ ਹੈ ਉਸ ਵਿਚ ਪੰਜਾਬ ਸਰਕਾਰ ਦੀ ਕਮੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਕੁਰਸੀ ਦੇ ਯੁੱਧ ਵਿਚ ਉਲਝੀ ਹੋਈ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਜਿਹੜੀ ਮੁਲਾਕਾਤ ਹੋਈ ਉਸ ਵਿਚ ਬਿਜਲੀ ਮੁੱਦੇ 'ਤੇ ਕੋਈ ਗੱਲ ਨਹੀਂ ਕੀਤੀ ਗਈ ਹੈ |