Arash Info Corporation

ਸ਼ਹੀਦ ਗੱਜਣ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦੇਣ ਪੁੱਜੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ

12

October

2021

ਨੂਰਪੁਰ ਬੇਦੀ, 12 ਅਕਤੂਬਰ - ਨੂਰਪੁਰਬੇਦੀ ਬਲਾਕ ਦੇ ਪਿੰਡ ਪਚਰੰਡਾ ਦੇ ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿਚ ਸ਼ਹੀਦ ਹੋਏ ਜਵਾਨ ਗੱਜਣ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਰੂਪ ਵਿਚ ਪਹੁੰਚੇ | ਉਨ੍ਹਾਂ ਨੇ ਸ਼ਹੀਦ ਦੇ ਪਿਤਾ ਚਰਨ ਸਿੰਘ, ਮਾਤਾ ਮਲਕੀਤ ਕੌਰ ਅਤੇ ਸ਼ਹੀਦ ਦੀ ਵਿਧਵਾ ਪਤਨੀ ਹਰਪ੍ਰੀਤ ਕੌਰ ਨਾਲ ਦੁੱਖ ਸਾਂਝਾ ਕੀਤਾ | ਡਾ. ਚੀਮਾ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ |

E-Paper

Calendar

Videos