13
October
2021

ਅਜਨਾਲਾ, 13 ਅਕਤੂਬਰ - ਜੰਮੂ ਕਸ਼ਮੀਰ ਵਿਚ ਪਿਛਲੇ ਦਿਨੀਂ ਅੱਤਵਾਦੀਆਂ ਵਲੋਂ ਇਕ ਹਿੰਦੂ ਅਧਿਆਪਕ ਤੇ ਸਿੱਖ ਮਹਿਲਾ ਅਧਿਆਪਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਖ ਅਧਿਆਪਕਾ ਦੇ ਪੀੜਤ ਪਰਿਵਾਰ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਦੁੱਖ ਪ੍ਰਗਟ ਕਰਨ ਲਈ ਮੁਲਾਕਾਤ ਕੀਤੀ ਗਈ।