Arash Info Corporation

ਲਖੀਮਪੁਰ ਖੀਰੀ ਹਿੰਸਾ ਮਾਮਲਾ : ਪੱਤਰਕਾਰ ਅਤੇ ਇਕ ਹੋਰ ਦੀ ਹੱਤਿਆ ਦੀ ਜਾਂਚ 'ਤੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ

26

October

2021

ਨਵੀਂ ਦਿੱਲੀ, 26 ਅਕਤੂਬਰ - ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੀਰੀ ਹਿੰਸਾ 'ਚ ਪੱਤਰਕਾਰ ਰਮਨ ਕਸ਼ਯਪ ਅਤੇ ਇਕ ਸ਼ਿਆਮ ਸੁੰਦਰ ਦੀ ਹੱਤਿਆ ਦੀ ਜਾਂਚ 'ਤੇ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਫੋਰੈਂਸਿਕ ਲੈਬਾਂ ਨੂੰ ਘਟਨਾ ਦੀਆਂ ਵੀਡੀਓਜ਼ ਨਾਲ ਸੰਬੰਧਿਤ ਰਿਪੋਰਟਾਂ ਜਮ੍ਹਾਂ ਕਰਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵੀ ਕਿਹਾ ਹੈ।

E-Paper

Calendar

Videos