30
October
2021

ਰੋਮ, 30 ਅਕਤੂਬਰ - 16ਵੇਂ ਜੀ-20 ਸਿਖਰ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਇਟਲੀ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਧਾਨੀ ਰੋਮ ਜਾਣਗੇ। ਇਸ ਦੌਰਾਨ ਉਹ ਪੋਪ ਫਰਾਂਸਿਸ ਨਾਲ ਵੀ ਮੁਲਾਕਾਤ ਕਰਨਗੇ। ਇਹ ਮੁਲਾਕਾਤ 30 ਮਿੰਟ ਦੀ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮੇਂ ਦੌਰਾਨ ਕੋਵਿਡ-19 ਵਰਗੇ ਮਾਮਲਿਆਂ ਬਾਰੇ ਚਰਚਾ ਕੀਤੀ ਜਾ ਸਕਦੀ ਹੈ।