32 ਕਿਸਾਨ ਜਥੇਬੰਦੀਆਂ ਦੇ ਅਹਿਮ ਫ਼ੈਸਲੇ

09

December

2021

9 ਦਸੰਬਰ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਫਤਿਹ ਅਰਦਾਸ ਹੋਵੇਗੀ। -11 ਦਸੰਬਰ ਨੂੰ ਸਿੰਘੂ ਬਾਰਡਰ ’ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਵਾਪਸੀ ਰਵਾਨਗੀ। -13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ। -15 ਦਸੰਬਰ ਨੂੰ ਪੰਜਾਬ ’ਚ ਚੱਲਦੇ ਸਾਰੇ ਮੋਰਚੇ ਖ਼ਤਮ ਕੀਤੇ ਜਾਣਗੇ