10
February
2022

ਨਵੀਂ ਦਿੱਲੀ, 10 ਫਰਵਰੀ - ਇੰਦਰਾਣੀ ਮੁਖਰਜੀ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੂੰ ਹੁਕਮਾਂ ਦੀ ਕਾਪੀ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ ਸੋਮਵਾਰ 14 ਫਰਵਰੀ ਲਈ ਮੁਲਤਵੀ ਕਰ ਦਿੱਤੀ ਗਈ ਹੈ | ਸ਼ੀਨਾ ਬੋਰਾ ਕਤਲ ਕੇਸ ਵਿਚ ਮੁਖਰਜੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੀ ਨਿਆਂਇਕ ਹਿਰਾਸਤ ਵਿਚ ਹਨ।