Arash Info Corporation

ਕੇਜਰੀਵਾਲ ਦਾ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਹਮਲਾ, ਕਿਹਾ 'ਦੋਵੇਂ ਸੀਟਾਂ ਤੋਂ ਹਾਰਨਗੇ'

13

February

2022

ਅੰਮ੍ਰਿਤਸਰ, 13 ਫਰਵਰੀ -ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਕਰਵਾਏ ਸਰਵੇਖਣ 'ਚ ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਦਾ ਮੂੰਹ ਵੇਖਣਗੇ। ਉਨ੍ਹਾਂ ਕਿਹਾ ਕਿ ਆਪਸੀ ਸਿਆਸੀ ਲੜਾਈ ਦੇ ਚੱਲਦਿਆਂ ਅਕਾਲੀ ਦਲ ਅਤੇ ਕਾਂਗਰਸ ਸੂਬੇ 'ਚ ਸਿਹਤ ਸੇਵਾਵਾਂ, ਵਿੱਦਿਅਕ ਸੇਵਾਵਾਂ ਅਤੇ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਅਸਮਰਥ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਨੂੰ ਪੰਜਾਬ 'ਚ ਵੱਧ ਤੋਂ ਵੱਧ 5 ਸੀਟਾਂ ਮਿਲਣਗੀਆਂ।

E-Paper

Calendar

Videos