Arash Info Corporation

ਕੇਂਦਰੀ ਬਜਟ 2022 ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਕਰੇਗਾ ਮਦਦ - ਪ੍ਰਧਾਨ ਮੰਤਰੀ ਮੋਦੀ

21

February

2022

ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਬਜਟ 2022 ਦੇ ਸਿੱਖਿਆ ਖੇਤਰ 'ਤੇ ਸਕਾਰਾਤਮਕ ਪ੍ਰਭਾਵ ਬਾਰੇ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਜਟ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਮਦਦ ਕਰੇਗਾ। ਇਸ ਨਾਲ ਹੀ ਕਿਹਾ ਕਿ ਨੈਸ਼ਨਲ ਡਿਜੀਟਲ ਯੂਨੀਵਰਸਿਟੀ ਇਕ ਬੇਮਿਸਾਲ ਕਦਮ ਹੈ। ਸੀਟਾਂ ਦੀ ਕਮੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਬੇਅੰਤ ਸੀਟਾਂ ਹੋਣਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸਾਰੇ ਹਿੱਸੇਦਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਡਿਜੀਟਲ ਯੂਨੀ. ਜਲਦੀ ਤੋਂ ਜਲਦੀ ਸ਼ੁਰੂ ਹੋਵੇ |

E-Paper

Calendar

Videos