ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਚੰਗੀ ਸਿਹਤ ਲਈ ਕੀਤੀ ਕਾਮਨਾ

21

February

2022

ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਵਿਡ -19 ਤੋਂ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ, "ਮੈਂ ਮਹਾਰਾਣੀ ਐਲਿਜ਼ਾਬੇਥ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |