ਲਗਾਤਾਰ ਹੋ ਰਹੀ ਬਰਫ਼ਬਾਰੀ ਨਾਲ ਉਡਾਣਾਂ ਹੋਈਆਂ ਪ੍ਰਭਾਵਿਤ

23

February

2022

ਸ਼੍ਰੀਨਗਰ,23 ਫਰਵਰੀ - ਸ਼੍ਰੀਨਗਰ ਹਵਾਈ ਅੱਡੇ 'ਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਰਨਵੇਅ ਅਤੇ ਐਪਰਨ 'ਤੇ ਬਰਫ਼ ਸਾਫ਼ ਕਰਨ ਦੇ ਕੰਮ ਲਗਾਤਾਰ ਜਾਰੀ ਹਨ। ਹਾਲਾਂਕਿ, ਦਿੱਖ ਸਿਰਫ 400 ਐੱਮ ਹੈ। ਸਾਰੀਆਂ ਏਅਰਲਾਈਨਾਂ ਦੀਆਂ ਸਾਰੀਆਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਸ਼੍ਰੀਨਗਰ ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਉਡਾਣਾਂ ਦੀ ਸਥਿਤੀ ਨੂੰ ਲਗਾਤਾਰ ਅਪਡੇਟ ਕਰ ਰਹੇ ਹਾਂ |