Arash Info Corporation

ਰੂਸ ਨੇ ਯੂਕਰੇਨ ਦੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਅੱਗ ਲੱਗਣ ਬਾਅਦ ਰੇਡੀਏਸ਼ਨ ਦਾ ਪੱਧਰ ਵਧਿਆ

04

March

2022

ਕੀਵ, 4 ਮਾਰਚ- ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਦੇ ਬੁਲਾਰੇ ਨੇ ਕਿਹਾ ਕਿ ਦੱਖਣੀ ਯੂਕਰੇਨ ਦੇ ਸ਼ਹਿਰ ਐਨਰਹੋਦਰ ਵਿੱਚ ਪਾਵਰ ਪਲਾਂਟ 'ਤੇ ਰੂਸੀ ਫੌਜੀ ਹਮਲੇ ਕਾਰਨ ਅੱਗ ਲਗਾ ਗਈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜ਼ਪੋਰੀਜ਼ੀਆ ਪਰਮਾਣੂ ਪਲਾਂਟ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਰੇਡੀਏਸ਼ਨ ਦਾ ਪੱਧਰ ਵੱਧ ਗਿਆ ਹੈ। ਦੇਸ਼ ਦੀ 25 ਫੀਸਦੀ ਬਿਜਲੀ ਦਾ ਉਤਪਾਦਨ ਇਸ ਸਥਾਨ 'ਤੇ ਹੁੰਦਾ ਹੈ। ਹਾਲੇ ਤੱਕ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਅੱਗ ਬੁਝਾਉਣ ਲਈ ਲੜਾਈ ਰੋਕਣੀ ਬੇਹੱਦ ਜ਼ਰੂਰੀ ਹੈ।

E-Paper

Calendar

Videos