ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ

07

March

2023

ਅਹਿਮਦਾਬਾਦ, 7 ਮਾਰਚ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਸਰਕਾਰੀ ਭਰਤੀ ਲਈ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਜਟ ਸੈਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਤਹਿਤ ਅਜਿਹੇ ਮਾਮਲਿਆਂ 'ਚ ਸ਼ਾਮਲ ਲੋਕਾਂ ਨੂੰ 10 ਸਾਲ ਤੱਕ ਦੀ ਕੈਦ ਅਤੇ ਇਕ ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦੇਣ ਦੀ ਵਿਵਸਥਾ ਹੈ।