Arash Info Corporation

ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ

07

March

2023

ਲੰਡਨ, 7 ਮਾਰਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਇਥੇ ਕਿਹਾ ਕਿ ਭਾਜਪਾ ਇਹ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਭਾਰਤ ਵਿੱਚ ਹਮੇਸ਼ਾ ਸੱਤਾ ਵਿੱਚ ਰਹੇਗੀ ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਹਾਸੋਹੀਣਾ ਹੈ ਕਿ ਕਾਂਗਰਸ ਦਾ ਸਮਾਂ ਖਤਮ ਹੋ ਗਿਆ ਹੈ। ਇਥੇ ਸਮਾਗਮ ਦੌਰਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਬਦਲਦੇ ਸਿਆਸੀ ਸੰਵਾਦ ਦੇ ਬਦਲਦੇ ਸੁਭਾਅ ਨੂੰ ਨਜ਼ਰਅੰਦਾਜ਼ ਕਰਨਾ ਕਾਂਗਰਸ ਦੀ ਅਗਵਾਈ ਵਾਲੀ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੀ ਅਸਫ਼ਲਤਾ ਦਾ ਵੱਡਾ ਕਾਰਨ ਬਣ ਗਿਆ।

E-Paper

Calendar

Videos