Arash Info Corporation

ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ

03

May

2023

ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।
Loading…
Loading the web debug toolbar…
Attempt #