Arash Info Corporation

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ

03

May

2023

ਬਠਿੰਡਾ, 3 ਮਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਜੰਮਪਲ ਮੁੰਬਈ ਫ਼ਿਲਮੀ ਨਗਰੀ ਵਿੱਚ ਬਤੌਰ ਫਿਲਮ ਨਿਰਦੇਸ਼ਕ ਰਹੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ। ਉਨ੍ਹਾਂ ਨੇ ਬੀਤੀ ਰਾਤ 12.30 ਵਜੇ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸ਼ਾਦ ਫ਼ਿਲਮੀ ਨਗਰੀ ਮੁੰਬਈ ਤੋਂ ਬਾਅਦ ਆਪਣੇ ਅੰਤਲੇ ਸਮੇਂ ਰਾਜਸਥਾਨ ਦੀ ਐਲਨਾਬਾਦ ਮੰਡੀ ਨਜ਼ਦੀਕ ਆਪਣੇ ਭਤੀਜੇ ਐਡਵੋਕੇਟ ਅਜਾਇਬ ਸਿੰਘ ਬਰਾੜ ਕੋਲ ਪਿੰਡ ਕੂਮਥਲਾ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੇ ਝੋਲੀ ਦਰਜਨ ਨਾਵਲ ਪਾਏ। ਬਤੌਰ ਫਿਲਮ ਨਿਰਦੇਸ਼ਕ ਹੁੰਦਿਆਂ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਬਣਾਈਆਂ।

E-Paper

Calendar

Videos