ਮਿਥੁਨ ਚੱਕਰਵਰਤੀ ਪਦਮ ਭੂਸ਼ਣ ਨਾਲ ਸਨਮਾਨਿਤ

22

April

2024

ਨਵੀ ਦਿੱਲੀ, 22 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਲਾ ਦੇ ਖ਼ੇਤਰ ਵਿਚ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਪਦਮ ਭੂਸ਼ਣ ਪ੍ਰਦਾਨ ਕੀਤਾ।