ਪੀ.ਐਮ. ਮੋਦੀ ਦੀ ਅਗਵਾਈ 'ਚ ਅਸੀਂ 'ਵਿਕਸਿਤ ਭਾਰਤ' ਦੇ ਸੰਕਲਪ ਨਾਲ ਅੱਗੇ ਵਧ ਰਹੇ - ਜੇ.ਪੀ. ਨੱਢਾ

23

April

2024

ਮੱਧ ਪ੍ਰਦੇਸ਼, 23 ਅਪ੍ਰੈਲ-ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ ਵਿਚ ਅਸੀਂ 'ਵਿਕਸਿਤ ਭਾਰਤ' ਦੇ ਸੰਕਲਪ ਨਾਲ ਅੱਗੇ ਵਧ ਰਹੇ ਹਾਂ। ਤੁਸੀਂ ਕਦੇ ਅੰਦਾਜ਼ਾ ਲਗਾਇਆ ਸੀ ਕਿ ਭਾਰਤ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।