ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਗੱਡੀ ਹਾਦਸੇ ਦਾ ਸ਼ਿਕਾਰ

23

April

2024

ਜਲੰਧਰ, 23 ਅਪ੍ਰੈਲ (ਸ਼ਿਵ ਸ਼ਰਮਾ)-ਚੰਡੀਗੜ੍ਹ ਜਾ ਰਹੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਗੱਡੀ ਰੋਪੜ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਉਹ ਵਾਲ-ਵਾਲ ਬਚ ਗਏ।