News: ਪੰਜਾਬ

ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਰਨਾਲ ਦੇ ਕੈਮਲਾ ਵਿਚ ਕਿਸਾਨ-ਮਹਾਪੰਚਾਇਤ ਦੌਰਾਨ ਹੋਏ ਘਟਨਾ ਨੁੰ ਮੰਦਭਾਗੀ ਦਸਿਆ

Tuesday, January 12 2021 10:21 AM
ਚੰਡੀਗੜ੍ਹ, 12 ਜਨਵਰੀ - ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕੱਲ ਕਰਨਾਲ ਦੇ ਕੈਮਲਾ ਵਿਚ ਕਿਸਾਨ-ਮਹਾਪੰਚਾਇਤ ਦੌਰਾਨ ਹੋਏ ਘਟਨਾ ਨੁੰ ਮੰਦਭਾਗੀ ਦਸਿਆ ਹੈ। ਉਨ੍ਹਾਂ ਨੇ ਅੱਜ ਮੀਡੀਆ ਦੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਅਜਿਹੀ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਮਨੋਹਰ ਲਾਲ ਨੇ ਧੀਰਜ ਰੱਖਿਆ, ਵਰਨਾ ਰਾਜ ਸਰਕਾਰ ਦੇ ਕੋਲ ਪੁਲਿਸ ਫੋਰਸ ਹੈ। ਕਾਰਵਾਈ ਦੇ ਆਦੇਸ਼ ਦਿੱਤੇ ਜਾ ਸਕਦੇ ਸਨ। ਪਰ ਮੁੱਖ ਮੰਤਰੀ ਨੇ ਇੱਥੇ ਰਾਜਨੇਤਿਕ ਪਰਿਪੱਕਤਾ ਦਾ ਪਰਿਚੇ ਦਿੱਤਾ। ਮੁੱਖ ਮੰਤਰੀ ਨੇ ਸੋਚਿਆ ਕਿ ਇਹ ਸਾਡੇ ਕਿਸਾ...

ਮਨੁੱਖਾ ਜੀਵਨ ਸਫ਼ਲ ਬਣਾਉਣ ਲਈ ਗੁਰਬਾਣੀ ਲੜ ਲੱਗਣ ਦੀ ਲੋੜ : ਸੰਤ ਬਾਬਾ ਰਣਜੀਤ ਸਿੰਘ ਜੀ

Tuesday, January 12 2021 10:16 AM
ਅਮਰਗੜ੍ਹ,12 ਜਨਵਰੀ(ਹਰੀਸ਼ ਅਬਰੋਲ) ਗੁਰਦੁਆਰਾ ਨਰੈਣਸਰ ਮੋਹਾਲੀ ਵਿਖੇ ਪੂਰਨ ਬ੍ਰਹਮਗਿਆਨੀ ਸੰਤ ਬਾਬਾ ਨਰੈਣ ਸਿੰਘ ਮੋਨੀ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਮੁੱਖ ਪ੍ਰਬੰਧਕ ਸੰਤ ਬਾਬਾ ਰਣਜੀਤ ਸਿੰਘ ਜੀ ਤਪਾ ਦਰਾਜ ਵਾਲਿਆਂ ਦੀ ਦੇਖ ਰੇਖ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਅਨੇਕਾਂ ਸੰਤਾਂ ਮਹਾਂਪੁਰਸ਼ਾਂ, ਧਾਰਮਿਕ ਸੰਸਥਾਵਾਂ ਦੇ ਆਗੂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਸਮੂਲੀਅਤ ਕੀਤੀ।ਸਮਾਗਮ ਦੀ ਸਮਾਪਤੀ ਦੌਰਾਨ ਸੰਸਥਾ ਮੁੱਖ ਸੰਤ ਰਣਜੀਤ ਸਿੰਘ ਮੁਹਾਲੀ ਵਾਲਿਆਂ ਨੇ ਆਈਆਂ ਸੰਗਤਾਂ ਦਾ ਧੰਨਵਾਦ ...

ਰੋਸ਼ ਧਰਨੇ ਤੇ ਰੈਲੀਆਂ ਦੌਰਾਨ ਡਰੋਨ ਕੈਮਰੇ ਦੀ ਵਰਤੋਂ 'ਤੇ ਪਾਬੰਦੀ ਲਾਗੂ

Tuesday, January 12 2021 10:15 AM
ਲੁਧਿਆਣਾ, 12 ਜਨਵਰੀ - ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਰੋਸ਼ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰੇ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜੇਕਰ ਕਿਸੇ ਨੇ ਡਰੋਨ ਦੀ ਵਰਤੋਂ ਕਰਨੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਉਸਦੀ ਵਰਤੋਂ ਕਰ ਸਕਦਾ ਹੈ। ਜਾਰੀ ਹੁਕਮਾਂ ਵਿੱਚ ਸ੍...

ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਹਾਥੀ ਨਿਸ਼ਾਨ ਤੇ ਇਕੱਲੇ ਲੜੇਗੀ

Tuesday, January 12 2021 10:12 AM
ਜਲੰਧਰ- ਬਸਪਾ ਪੰਜਾਬ ਵਲੋਂ ਬੀਤੇ ਦਿਨ ਜਲੰਧਰ ਸ਼ਹਿਰ ਦੀ ਚਾਰ ਵਿਧਾਨ ਸਭਾਵਾਂ ਦੀ ਲੀਡਰਸ਼ਿਪ ਦਾ ਕੇਡਰ ਕੈਂਪ ਲਿਆ ਜਿਸ ਨੂੰ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਲਗਾਤਾਰ ਸਾਢੇ ਚਾਰ ਘੰਟੇ ਸੰਬੋਧਨ ਕੀਤਾ ਅਤੇ ਲੀਡਰਸ਼ਿਪ ਨੂੰ ਕੰਮ ਕਾਰ ਅਤੇ ਵਿਚਾਰਧਾਰਾ ਦਾ ਕੇਡਰ ਦਿੱਤਾ। ਇਸ ਮੌਕੇ ਬਸਪਾ ਸੂਬਾ ਦਫਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਇਕੱਲੇ ਹਾਥੀ ਚੋਣ ਨਿਸ਼ਾਨ ਤੇ ਲੜੇਗੀ। ਅਜਿਹੀ ਨੀਤੀ ਬਣਾਈ ਗਈ ਹੈ ਕਿ ਬਸਪਾ ਹਰ ਨਗਰ ਕੌਂਸਿਲ ਵਿਚ ਆਪਣੇ ਨੁਮਾਇੰਦੇ ਜੀ ਜਿਤਾਕੇ ਨਾ ਭੇਜੇ ਸਗੋਂ ਸੱਤਾ ਦੇ ਸੰਤੁਲਨ...

ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਕੀਤੀ ਗਈ

Tuesday, January 12 2021 09:59 AM
ਫ਼ਿਰੋਜ਼ਪੁਰ- ਵੱਖ-ਵੱਖ ਵਿਭਾਗਾਂ ਦੀਆ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਰਾਜਦੀਪ ਕੌਰ, ਸੀ.ਜੇ.ਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰ. ਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ। ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸਚਿਨ ਸ...

ਸਾਬਕਾ ਕੌਂਸਲਰਾਂ ਵੱਲੋਂ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਨਗਰ ਨਿਗਮ ਚੋਣ ਲਡ਼ਨ ਦਾ ਐਲਾਨ

Tuesday, January 12 2021 09:57 AM
ਐਸ ਏ ਐਸ ਨਗਰ, 12 ਜਨਵਰੀ ( ਗੁਰਪ੍ਰੀਤ ਸਿੰਘ ਤੰਗੌਰੀ) ਮੋਹਾਲੀ ਨਗਰ ਨਿਗਮ ਚੋਣਾਂ ਦੇ ਸ਼ਹਿਰ ਵਿੱਚ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਗਰੁੱਪ ਸਰਗਰਮ ਹੋ ਗਿਆ ਹੈ ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਸਾਬਕਾ ਕੌਂਸਲਰਾਂ ਨੇ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਚੋਣ ਲਡ਼ਨ ਦਾ ਐਲਾਨ ਕਰ ਦਿੱਤਾ ਹੈ। ਇਸੇ ਸਬੰਧ ਵਿੱਚ ਇੱਕ ਵੱਡੀ ਗਿਣਤੀ ਸਾਬਕਾ ਕੌਂਸਲਰਾਂ ਅਤੇ ਕੁਝ ਨਵੇਂ ਉਮੀਦਵਾਰਾਂ ਵੱਲੋਂ ਸ੍ਰ. ਕੁਲਵੰਤ ਸਿੰਘ ਨਾਲ ਕੀਤੀ ਗਈ ਭਰ੍ਹਵੀਂ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਲਏ ਗਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰਾਂ...

ਕੋਵਿਡ-19 ਤੋ ਬਚਾਅ ਸਬੰਧੀ ਜਾਰੀ ਹਦਾਇਤਾ ਬਾਰੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਵੱਲੋ ਪੋਸਟਰ ਅਤੇ ਬੈਨਰ ਜਾਰੀ

Tuesday, January 12 2021 09:57 AM
ਐਸ.ਏ.ਐਸ ਨਗਰ, 12 ਜਨਵਰੀ (ਗੁਰਪ੍ਰੀਤ ਸਿੰਘ ਤੰਗੌਰੀ) "ਕਰੋਨਾ ਹਾਰੇਗਾ ਅਸੀ ਜਿਤਾਂਗੇ ਜਨ ਅੰਦਲੋਨ ਕੰਪੇਨ" ਤਹਿਤ ਡੀਪੀਐਮਯੂ ਟੀਮ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋ ਬਚਾਅ ਲਈ ਜਾਰੀ ਹਦਾਇਤਾ ਦੇ ਪੋਸਟਰ ਅਤੇ ਫਲੈਕਸ ਬੈਨਰ ਲੋਕ ਅਰਪਣ ਕੀਤੇ ਗਏ। ਇਹਨਾਂ ਨੂੰ ਜਾਰੀ ਕਰਨ ਦੀ ਰਸਮ ਵਧੀਕ ਡਿਪਟੀ ਕਸਿਮਸ਼ਨਰ (ਵਿਕਾਸ) ਰਜੀਵ ਕੁਮਾਰ ਗੁਪਤਾ ਨੇ ਨਿਭਾਈ । ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਦਵਾਈ ਨਹੀ ਉਦੋ ਤੱਕ ਢਿਲਾਈ ਨਹੀ ਦੀ ਨੀਤੀ ਅਪਣਾਈ ਜਾਵੇ । ਉਨ੍ਹਾਂ ਵੱਲੋ ਕਿਹਾ ਗਿਆ ਕਿ ਸਾਨੂੰ ਸਰਿਆਂ ਨੂੰ ਕੋਵਿਡ ਦੀ ਬਚਾਅ...

ਨਗਰ ਨਿਗਮ ਲੁਧਿਆਣਾ ਅਧੀਨ 438 ਪਾਰਕ ਮੈਨੇਜਮੈਂਟ ਕਮੇਟੀਆਂ ਦੇ ਰਹਿੰਦੇ ਬਕਾਏ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰ ਦਿੱਤੇ ਜਾਣਗੇ ਕਲੀਅਰ - ਭਾਰਤ ਭੂਸ਼ਣ ਆਸ਼ੂ

Monday, January 4 2021 08:47 AM
ਲੁਧਿਆਣਾ, 4 ਜਨਵਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਭਰੋਸਾ ਦਿੱਤਾ ਗਿਆ ਕਿ ਨਗਰ ਨਿਗਮ ਲੁਧਿਆਣਾ ਅਧੀਨ ਆਉਂਦੀਆਂ ਸਾਰੀਆਂ 438 ਪਾਰਕ ਮੈਨੇਜਮੈਂਟ ਕਮੇਟੀਆਂ (ਪੀ.ਐੱਮ.ਸੀ.) ਦੇ ਰਹਿੰਦੇ ਬਕਾਏ ਇੱਕ ਹਫ਼ਤੇ ਦੇ ਅੰਦਰ-ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਲੁਧਿਆਣਾ ਦੀਆਂ ਸਮੂਹ ਪਾਰਕ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿ...

ਗਣਤੰਤਰ ਦਿਵਸ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦਾ ਆਯੋਜਨ

Monday, January 4 2021 08:46 AM
ਫ਼ਿਰੋਜ਼ਪੁਰ 4 ਜਨਵਰੀ 26 ਜਨਵਰੀ ਗਣਤੰਤਰਤਾ ਦਿਵਸ ਸਮਾਗਮ ਰਵਾਇਤੀ ਸਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਮੈਡਮ ਰਾਜਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਦੌਰਾਨ ਉਨਾਂ...

ਕਿਸਾਨ ਮਜ਼ਦੂਰ ਮੋਰਚੇ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਦਿਵਸ

Wednesday, December 30 2020 11:01 AM
ਲੁਧਿਆਣਾ, 30 ਦਸੰਬਰ (ਜਗੀ) : ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ਸ਼ੀਲ ਦੇਸ਼ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਚੜ੍ਹਦੀ ਕਲਾ ਅਤੇ ਫਤਹਿਯਾਬੀ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀਆਂ ਦੇਸ਼-ਵਿਦੇਸ਼ ਦੀਆਂ ਸਮੂੰਹ ਇਕਾਈਆਂ ਵਲੋਂ ਅੱਜ ਅਰਦਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਥੇਬੰਦੀ ਦੇ ਚੀਫ਼ ਸਕੱਤਰ ਸ੍ਰ. ਹਰਮੋਹਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਇਸ ਸਬੰਧੀ ਅੱਜ ਮੁੱਖ ਅਰਦਾਸ ਸਮਾਗਮ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਹੋਇਆ। ਇਸ ਮੌਕੇ ਸ਼ਬਦ ਕੀਰਤਨ ਅਤੇ ਅਰਦਾਸ ਉਪਰੰਤ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੁਨਿਆਦੀ ਮਨੁੱਖ...

ਛਾਪੇਮਾਰੀ ਦੌਰਾਨ ਪੁਲਿਸ ਪਾਰਟੀ ’ਤੇ ਹਮਲੇ ਦੇ ਮਾਮਲੇ ਵਿਚ ਦੋ ਔਰਤਾਂ ਸਮੇਤ ਚਾਰ ਗਿ੍ਰਫ਼ਤਾਰ

Wednesday, December 30 2020 11:00 AM
ਲੁਧਿਆਣਾ, 30 ਦਸੰਬਰ (ਸ.ਨ.ਸ)- ਪਿੰਡ ਬਿਲਗਾ ਵਿਚ ਨਸ਼ਾ ਤਸਕਰੀ ਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਇਕ ਘਰ ਵਿਚ ਕੀਤੀ ਗਈ । ਛਾਪੇਮਾਰੀ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਗਿਆ । ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਚਾਰ ਹਮਲਾਵਰਾਂ ਨੂੰ ਗਿ?ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਾਟੀ ਸਮੱਗਲੰਿਗ ਸੈੱਲ ਵਿਚ ਤੈਨਾਤ ਸਿਪਾਹੀ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਪੁਲਿਸ ਨੇ ਇਸ ਸਬੰਧੀ ਜਸਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰ...

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਗਿ੍ਰਫ਼ਤਾਰ

Wednesday, December 30 2020 10:59 AM
ਲੁਧਿਆਣਾ, 30 ਦਸੰਬਰ (ਸ.ਨ.ਸ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦੇ ਪਟਵਾਰੀ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਰਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ.ਐੱਸ.ਪੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਪ੍ਰਾਪਰਟੀ ਕਾਰੋਬਾਰੀ ਭੁਪੇਸ਼ ਜੋਸ਼ੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਉਂਦੀ ਹੈ । ਉਨ੍ਹਾਂ ਦੱਸਿਆ ਕਿ ਉਸ ਨੇ ਇਕ ਪਲਾਟ ਆਪਣੀ ਮਾਂ ਰੇਵਤੀ ਦੇਵੀ ਦੇ ਨਾਂਅ ’ਤੇ ਖ਼ਰੀਦਿਆ ਸੀ । ਹੁਣ ਉਸ ਨੇ ਉਕਤ ਪਲਾਟ ’ਤੇ ਉਸਾਰੀ ਕਰਨੀ ਸੀ । ਉਸਾਰੀ ਲਈ ਉਸਨੇ ਬੈਂਕ ਪਾਸੋਂ ਕਰਜ਼ੇ ਲਈ ਦਰ...

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਵਿਡ-19 ਵੈਕਸੀਨ ਦਾ ਡ੍ਰਾਈ ਰਨ ਸਫਲਤਾਪੂਰਵਕ ਮੁਕੰਮਲ

Wednesday, December 30 2020 10:59 AM
ਲੁਧਿਆਣਾ, 30 ਦਸੰਬਰ (ਬਿਕਰਮਪ੍ਰੀਤ) - ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋ ਕੋਵਿਡ-19 ਵੈਕਸੀਨ ਸਬੰਧੀ ਚਲਾਈ ਗਈ ਡ੍ਰਾਈ ਰਨ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਡ੍ਰਾਈ ਰਨ ਨੂੰ ਸਫਲਤਾਪੂਰਵਕ ਜ਼ਿਲ੍ਹੇ ਵਿੱਚ 7 ਥਾਵਾਂ, ਜਿਸ ਵਿੱਚ ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਇਲਾਵਾ ਸਬ ਡਵੀਜ਼ਨਾਂ ਵਿੱਚ ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਵਿਖੇ ਸਫਲਤਾਪੂਰਵਕ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਟ੍ਰਾਇਲ ਦੇ ਅਧਾਰ ’ਤੇ, ਹਰੇਕ ਸਥਾਨ ’ਤੇ 25 ...

ਵਿਜੈ ਦਾਨਵ ਦੀਆਂ ਅਗਵਾਈ ਵਿਚ ਵ¾ਡੀ ਗਿਣਤੀ ਵਿਚ ਆਗੂ ਅਕਾਲੀ ਦਲ ’ਚ ਹੋਏ ਸ਼ਾਮਲ

Wednesday, December 30 2020 10:58 AM
ਲੁਧਿਆਣਾ 30 ਦਸੰਬਰ (ਪਰਮਜੀਤ ਸਿੰਘ): ਹਲਕਾ ਉਤਰੀ ਦੇ ਉਦਯੋਗਪਤੀ ਤੇ ਮੈਨੇਜਿੰਗ ਡਾਇਰੈਕਟਰ ਯਸ਼ਧਵਨ, ਸਤਪਾਲ ਗਰੋਵਰ, ਰੋਮੀ ਗਰੋਵਰ ਦੀ ਅਗਵਾਈ ਵਿਚ ਮੀਟਿੰਗ ਸਥਾਨਕ ਸ਼ਿਵਪੁਰੀ ਵਿਖੇ ਹੋਈ। ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੈ ਦਾਨਵ ਨੇ ਮੁ¾ਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿ¾ਕੀ, ਗੁਰਪ੍ਰੀਤ ਸਿੰਘ, ਵਰੁਣ, ਨਿਸ਼ਾਂਤ, ਰਜਿੰਦਰ ਕੁਮਾਰ, ਕਰਨ , ਗੋਰਵ, ਰਾਕੇਸ਼ਧਵਨ , ਗਰੋਵਰ , ਵਿਨੋਦਰਜਤ, ਸੁੁਭਮ ਆਦਿ ਵ¾ਡੀ ਗਿਣਤੀ ਵਿਚ ਆਗੂ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਅਤੇ ਇਸ ਮੌਕੇ ਵਿਜੈ ਦਾਨਵ ਵਲੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿ...

ਪੰਜਾਬ ’ਚ ਸੰਗਠਨ ਦਾ ਵਿਸਥਾਰ ਕਰਕੇ ‘‘ਆਪ’’ ਦੀ ‘‘ਭਿ੍ਰਸ਼ਟਾਚਾਰ ਮੁਕਤ ਦੇਸ਼’’ ਵਾਲ਼ੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ : ਨਵਜੋਤ ਸਿੰਘ ਜਰਗ

Wednesday, December 30 2020 10:54 AM
ਅਮਰਗੜ੍ਹ 30 ਦਸੰਬਰ (ਹਰੀਸ਼ ਅਬਰੋਲ) ਆਮ ਆਦਮੀ ਪਾਰਟੀ ਪੂਰੇ ਪੰਜਾਬ ਸਮੇਤ ਹਲਕਾ ਅਮਰਗੜ੍ਹ ਦੇ ਅੰਦਰ ਵੀ ਬੂਥ ਪੱਧਰ ਤੱਕ ਆਪਣੇ ਸੰਗਠਨ ਦਾ ਵਿਸਥਾਰ ਕਰੇਗੀ ਤਾਂ ਜੋ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਨਵਜੋਤ ਸਿੰਘ ਜਰਗ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਦਿੱਲੀ ’ਚ ਕੀਤੇ ਜਾ ਰਹੇ ਕੰਮਾਂ ਨੇਂ ਪੂਰੇ ਦੇਸ਼ ਦੇ ਅੰਦਰ ਇਕ ਆਸ ਜਗਾਈ ਹੈ, ਜਿਸ ਕਰਕੇ ਪੰਜਾਬ ਦੇ ਲੋਕ...

E-Paper

Calendar

Videos