News: ਪੰਜਾਬ

ਡੇਅਰੀ ਵਿਕਾਸ ਵਿਭਾਗ ਵੱਲੋ ਆਨਲਾਈਨ ਡੇਅਰੀ ਸਿਖਲਾਈ ਦਾ ਦਸਵਾਂ ਬੈਚ 4 ਜਨਵਰੀ ਤੋਂ

Wednesday, December 30 2020 10:53 AM
ਐਸ.ਏ.ਐਸ ਨਗਰ, 30 ਦਸੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਕੋਵਿਡ 19 ਮਹਾਮਾਰੀ ਦੇ ਕਾਰਨ ਜਿਥੇ ਦੇਸ ਦੀ ਅਰਥ-ਵਿਵਸਥਾ ਤੇ ਮਾੜਾ ਅਸਰ ਪਿਆ ਹੈ। ਉੱਥੇ ਸਰਕਾਰੀ ਗਤੀਵਿਧੀਆ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋ ਚਲਾਈਆ ਜਾਦੀਆ ਸਿਖਲਾਈਆ ਉਪਰ ਵੀ ਕੋਰੋਨਾ ਮਹਾਮਾਰੀ ਦਾ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਮਿਤੀ 04 ਜਨਵਰੀ, 2021 ਤੋ ਦੁੱਧ ਉਤਪਾਦਕਾ ਅਤੇ ਡੇਅਰੀ ਫਾਰਮਰਾ ਨੂੰ ਘਰ ਵਿੱਚ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਦਸਵਾਂ ਬੈਚ ਸੁਰੂ ਕਰੇਗਾ। ਇਹ ਜਾਣਕਾਰੀ ਡਿਪ...

ਐਸ.ਏ.ਐਸ.ਨਗਰ ਲਈ ਪੋਟੈਂਸ਼ੀਅਲ ਲੰਿਕਡ ਕ੍ਰੈਡਿਟ ਪਲਾਨ 2021-22 ਜਾਰੀ

Wednesday, December 30 2020 10:52 AM
ਐਸ.ਏ.ਐਸ.ਨਗਰ, 30 ਦਸੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਏ.ਐਸ.ਨਗਰ ਸ੍ਰੀ ਰਾਜੀਵ ਗੁਪਤਾ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਐਸ.ਏ.ਐੱਸ.ਨਗਰ ਲਈ ਪੋਟੈਂਸ਼ੀਅਲ ਲੰਿਕਡ ਕ੍ਰੈਡਿਟ ਪਲਾਨ (ਪੀ.ਐਲ.ਪੀ.) ਜਾਰੀ ਕੀਤਾ ਗਿਆ। ਇਸ ਮੌਕੇ ਲੀਡ ਡਿਸਟ੍ਰਿਕਟ ਆਫ਼ਿਸ ਆਰ.ਬੀ.ਆਈ. ਦੇ ਏ.ਜੀ.ਐਮ ਸ਼੍ਰੀਕ੍ਰਿਸ਼ਨ ਬਿਸਵਾਸ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਸੰਜੀਵ ਕੁਮਾਰ ਸ਼ਰਮਾ, ਚੀਫ ਲੀਡ ਡਿਸਟ੍ਰਿਕਟ ਮੈਨੇਜਰ, ਪੀਐਨਬੀ ਉਪਕਾਰ ਸਿੰਘ, ਡਾਇਰੈਕਟਰ ਪੀਐਨਬੀ- ਆਰ-ਐਸਈਟੀਆਈ ਰਵੀ ਕਾਂਤ ਬ...

ਚੰਡੀਗੜ੍ਹ ਤੋਂ ਸ਼ਰਾਬ ਦੀ ਸਮਗਲੰਿਗ ਕਰਨ ਵਾਲੇ ਪੁਲਿਸ ਵੱਲੋ 2 ਵਿਆਕਤੀ ਗਿ੍ਰਫਤਾਰ

Wednesday, December 30 2020 10:51 AM
ਐਸ.ਏ.ਐਸ ਨਗਰ, 30 ਦਸੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਸੀ.ਆਈ.ਏ.ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਵੱਲੋਂ 02 ਦੋਸ਼ੀਆਂ ਨੂੰ 150 ਪੇਟੀਆਂ ਸ਼ਰਾਬ ਸਮੇਤ 01 ਮਹਿੰਦਰਾ ਪਿੱਕ-ਅੱਪ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਐਸ.ਐਸ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਪੰਜਾਬ ਰਾਜ ਵਿੱਚ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਕਪਤਾਨ ਪੁਲਿਸ (ਜਾਂਚ) ਮੋਹਾਲੀ ਅਤ...

ਹਰਿਆਣਾ ਸਿਹਤ ਵਿਭਾਗ ਨੇ ਸੁਸ਼ਾਸਨ ਦਿਵਸ (ਸੁਸ਼ਾਸਨ ਦਿਵਸ-2020) ’ਤੇ ਚਾਰ ਪ੍ਰਤਿਸ਼ਠਾਵਾਨ ਪੁਰਸਕਾਰ ਪ੍ਰਾਪਤ ਕਰਨ ਇਕ ਹੋਰ ਉਪਲਬਧੀ ਹਾਸਲ ਕੀਤੀ

Wednesday, December 30 2020 10:50 AM
ਹਰਿਆਣਾ/ਚੰਡੀਗੜ੍ਹ, 30 ਦਸੰਬਰ (ਵਿ.ਵਾ.) ਹਰਿਆਣਾ ਸਿਹਤ ਵਿਭਾਗ ਨੇ ਸੁਸ਼ਾਸਨ ਦਿਵਸ (ਸੁਸ਼ਾਸਨ ਦਿਵਸ-2020) ’ਤੇ ਚਾਰ ਪ੍ਰਤਿਸ਼ਠਾਵਾਨ.ਪੁਰਸਕਾਰ ਪ੍ਰਾਪਤ ਕਰਨ ਇਕ ਹੋਰ ਉਪਲਬਧੀ ਹਾਸਲ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਦੇ ਵਿਵਹਾਰਕ ਦ੍ਰਿਸ਼ਟੀਕੋਣ, ਦ੍ਰਿੜਤਾ ਅਤੇ ਵਿਆਪਕ ਯੋਜਨਾ ਦੇ ਕਾਰਣ ਵਿਭਾਗ ਵਿਚ ਸੂਚਨਾ ਤਕਨਾਲੋਜੀ (ਆਈਟੀ) ਦਾ ਵਰਤੋ ਕਰਦੇ ਹੋਏ ਵੱਖ-ਵੱਖ ਪੋ੍ਰਗ੍ਰਾਮਾਂ ਨੂੰ ਵਿਸ਼ੇਸ਼ ਰੂਪ ਨਾਲ ਕੋਵਿਡ-19 ਦੌਰਾਨ ਆਨਲਾਇਨ ਕੀਤਾ ਗਿਆ। ਸਿਹਤ ਵਿਭਾਗ ਨੂੰ ਚਾਰ ਅਟੱਲ ਬਿਹਾਰੀ ਵਾਜਪੇਟੀ ਸੁਸ਼ਾਸਨ ਪੁਰਸਕਾਰ-2020 ਯੂਨੀਵਰਸਲ ਟੀਕਾਕਰਣ ਪੋ੍ਰਗ੍ਰਾਮ ਦੇ ਤਹਿਤ ਸਾਰਿਆਂ ...

ਸੀਨੀਅਰ ਪੁਲਿਸ ਕਪਤਾਨ ਖੰਨਾ ਦੀ ਅਗਵਾਈ ’ਚ ਦਫ਼ਤਰ ਕੰਪਲੈਕਸ ਖੰਨਾ ਵਿਖੇ ‘‘ਪੁਲਿਸ ਬਜੁਰਗ ਦਿਵਸ’’ ਆਯੋਜਿਤ

Monday, December 21 2020 10:49 AM
ਖੰਨਾ/ਲੁਧਿਆਣਾ, 21 ਦਸੰਬਰ (ਜ¾ਗੀ) - ਸੀਨੀਅਰ ਪੁਲਿਸ ਕਪਤਾਨ ਖੰਨਾ ਸ਼੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਦਫਤਰ ਕੰਪਲੈਕਸ ਖੰਨਾ ਵਿਖੇ ‘‘ਪੁਲਿਸ ਬਜੁਰਗ ਦਿਵਸ’’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਪੁਲਿਸ ਵਿਭਾਗ ਵਿੱਚੋਂ ਰਿਟਾਇਰਡ ਪੁਲਿਸ ਅਫਸਰਾਂ/ ਕਰਮਚਾਰੀਆਂ ਅਤੇ ਮੌਜੂਦਾ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਦੀ ਪਰਿਵਾਰਕ ਸਾਂਝ ਵਧਾਉਣ ਲਈ ਮਨਾਇਆ ਜਾਂਦਾ ਹੈ, ਜਿਸ ਵਿੱਚ ਪੁਲਿਸ ਜਿਲ੍ਹਾ ਖੰਨਾ ਦੇ ਏਰੀਏ ਵਿੱਚ ਰਹਿੰਦੇ ਸਮੂਹ ਪੰਜਾਬ ਪੁਲਿਸ ਪੈਨਸ਼ਨਰਜ ਅਤੇ ਇਸ ਪੁਲਿਸ ਜਿਲ੍ਹਾ ਦੇ ਅਧਿਕਾਰੀ/ਕਰਮਚਾਰੀ ਵੀ ਸਾਮਲ ਹੋਏ। ਇਸ ਮੌਕੇ ਪੁਲਿਸ ਜਿਲ੍ਹਾ ਖੰਨਾ...

ਕਿਸਾਨੀ ਅੰਦੋਲਨ ਵਿਚ ਟਰੈਕਟਰ-ਟਰਾਲੀ ਦੁਆਰਾ ਸੰਗਤਾਂ ਲਿਜਾਣ ਵਾਲਿਆਂ ਲਈ ਡੀਜ਼ਲ ਦੀ ਸੇਵਾ ਮੈਂ ਕਰਾਂਗਾ : ਜਸਵੀਰ ਸਿੰਘ ਦਿਓਲ

Monday, December 21 2020 10:48 AM
ਅਮਰਗੜ੍ਹ, 21 ਦਸੰਬਰ (ਹਰੀਸ਼ ਅਬਰੋਲ) ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਮਿੱਟੀ ਨਾਲ ਮਿੱਟੀ ਹੋ ਕੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਨੂੰ ਸੰਘਰਸ਼ ਦੇ ਰਾਹ ਤੋਰ ਦਿੱਤਾ ਹੈ।ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹੱਥਾਂ ਵਿੱਚੋਂ ਰੋਟੀ ਖੋਹਕੇ ਉਨ੍ਹਾਂ ਨੂੰ ਦੇ ਰਿਹਾ ਹੈ, ਜੋ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ’ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ...

ਭਾਜਪਾ ਦੇ ਲੀਡਰਾਂ ਤੇ ਮੰਤਰੀਆ ਵਲੋਂ ਕਿਸਾਨਾਂ ਨੂੰ ਅੱਤਵਾਦੀ ਜਾ ਨਕਸਲਵਾਦੀ ਕਹਿ ਕੇ ਦੇਸ ਦੇ ਅੰਨਦਾਤਾ ਦਾ ਅਪਮਾਨ ਨਾ ਕੀਤਾ ਜਾਵੇ : ਮੁਹੰਮਦ ਸਫੀਕ ਚੌਹਾਨ

Monday, December 21 2020 10:47 AM
ਅਮਰਗੜ੍ਹ, 21 ਦਸੰਬਰ (ਹਰੀਸ਼ ਅਬਰੋਲ) ਸ੍ਰੋਮਣੀ ਅਕਾਲੀ ਦਲ ਹਲਕਾ ਮਾਲੇਰਕੋਟਲਾ ਤੋ ਮੁਹੰਮਦ ਓਵੈਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁਹੰਮਦ ਸਫੀਕ ਚੌਹਾਨ ਵਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਕੇ ਭਾਜਪਾ ਦੇ ਲੀਡਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਖਾਲਿਸਤਾਨ ਅਤੇ ਨਕਸਲਵਾਦ ਨਾਲ ਜੋੜ ਕੇ ਬਦਨਾਮ ਕਰਨ ਦੀ ਕੋਸਿਸ਼ ਨਾ ਕਰਨ ਅਤੇ ਕਿਸਾਨਾਂ ਨੂੰ ਅੱਤਵਾਦੀ ਅਤੇ ਨਕਸਲਵਾਦੀ ਕਹਿ ਕੇ ਬਦਨਾਮ ਨਾ ਕਰਨ ।ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ, ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਤਮਈ ਢੰਗ ਨਾਲ ਪੰਜਾਬ ਅਤ...

ਸਫ਼ਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਦੀ ਕੋਰੋਨਾ ਰਿਪੋਰਟ ਨੈਗੇਟਿਵ

Monday, December 21 2020 10:46 AM
ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮੁਖਤਿਆਰ ਸਿੰਘ) ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ, ਉਨ੍ਹਾਂ ਦੇ ਸਟਾਫ਼ ਅਤੇ ਸੁਰੱਖਿਆ ਕਰਮੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ ਤੇ ਸਾਰਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਬਾਰੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਸਰਕਾਰ ਦੁਆਰਾ ਕੋਰੋਨਾ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਾਰੇ ਲੋਕ ਆਪਣੇ ਟੈਸਟ ਕਰਵਾ ਕੇ ਸੂਬੇ ਦੇ ਲੋਕਾਂ ਦੇ ਤੰਦਰੁਸਤ ਰਹਿਣ ਵਿੱਚ ਯੋਗਦ...

ਪੱਖੋਵਾਲ ਰੋਡ ਰੇਲ ਅੰਡਰ ਬਿ੍ਰਜ ਦਾ ਇੱਕ ਪਾਸਾ ਅਗਲੇ ਤਿੰਨ ਮਹੀਨਿਆਂ ਵਿੱਚ ਵਾਹਨਾਂ ਦੀ ਆਵਾਜਾਈ ਲਈ ਜਨਤਾ ਨੂੰ ਕੀਤਾ ਜਾਵੇਗਾ ਸਮਰਪਿਤ - ਭਾਰਤ ਭੂਸ਼ਣ ਆਸ਼ੂ

Monday, December 21 2020 10:41 AM
ਲੁਧਿਆਣਾ, 21 ਦਸੰਬਰ (ਪਰਮਜੀਤ ਸਿੰਘ) - ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਆਗਾਮੀ ਪੱਖੋਵਾਲ ਰੋਡ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦਾ ਇੱਕ ਪਾਸਾ ਅਗਲੇ ਤਿੰਨ ਮਹੀਨਿਆਂ ਵਿੱਚ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੇ ਨਾਲ ਸ੍ਰੀ ਆਸ਼ੂ ਨੇ ਅੱਜ ਨਿਰਮਾਣ ਕਾਰਜ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਖਤ ਦ...

ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੀ ਜਾਵੇਗੀ ਮਸ਼ੀਨਾਂ ਰਾਹੀਂ ਸਫਾਈ ਦੀ ਸ਼ੁਰੂਆਤ - ਭਾਰਤ ਭੂਸ਼ਣ ਆਸ਼ੂ

Monday, December 21 2020 10:40 AM
ਲੁਧਿਆਣਾ, 21 ਦਸੰਬਰ (ਬਿਕਰਮਪ੍ਰੀਤ) - ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਨਗਰ, ਰਿਸ਼ੀ ਨਗਰ, ਰਾਜਗੁਰੂ ਨਗਰ ਅਤੇ ਸੰਤ ਈਸ਼ਰ ਸਿੰਘ ਨਗਰ ਖੇਤਰਾਂ ਵਿੱਚ ਮਸ਼ੀਨਾਂ ਰਾਹੀਂ ਸਫਾਈ ਦੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵਿੱਚ ਸਫ਼ਾਈ ਕਰਮਚਾਰੀਆਂ ਦੀ ਘਾਟ ਕਾਰਨ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਵੱਲੋਂ ਹਮੇਸ਼ਾਂ ਵਾਧੂ ਕਰਮਚਾਰੀਆਂ ਦੀ ਮੰਗ ਸਬੰਧੀ ਸ਼ਿਕਾਇਤ ਰਹੀ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਨਗਰ ਸੁਧਾ...

ਬਟਵਾਲ ਯੂਥ ਵਿੰਗ ਵਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ

Monday, December 21 2020 10:35 AM
ਲੁਧਿਆਣਾ, 21 ਦਸੰਬਰ (ਜਗੀ) ਬਟਵਾਲ ਯੂਥ ਵਿੰਗ ਹੈਬੋਵਾਲ ਲੁਧਿਆਣਾ ਦੇ ਵਲੋਂ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਟਵਾਲ ਯੂਥ ਵਿੰਗ ਦੀ ਸਮੂੱਚੀ ਟੀਮ, ਜਵਾਹਰ ਨਗਰ ਤੋਂ ਸ਼ਾਮ ਲਾਲ ਮੋਟਨ, ਬਟਵਾਲ ਫਰੈਡਜ਼ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਨੀਲ ਕੁਮਾਰ ਤਰਗੋਤਰਾ ਅਤੇ ਉਹਨਾਂ ਦੀ ਸਮੁੱਚੀ ਟੀਮ, ਵਿਕਰਮ ਮਾਂਡੀ ਤੇ ਵੱਡੀ ਗਿਣਤੀ ਵਿੱਚ ਬਟਵਾਲ ਸਮਾਜ ਤੋਂ ਲੋਕ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਸਮਾਜ ਦੇ ਵਿਕਾਸ ਲਈ ਅਤੇ ਏਕਤਾ ਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ।...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਵਾਜ਼ ਪ੍ਰਦੂਸ਼ਣ ਰੋਕਣ ਸਬੰਧੀ ਮਨਾਹੀ ਦੇ ਹੁਕਮ ਜਾਰੀ

Friday, December 18 2020 12:10 PM
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਮੁਖਤਿਆਰ ਸਿੰਘ): ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ: 72 ਆਫ਼ 1998 ਆਵਾਜ਼ੀ ਪ੍ਰਦੂਸ਼ਣ ਸਬੰਧੀ ਅਤੇ ਅਪੀਲ ਨੰ: 3735 ਆਫ਼ 2005 (ਅਰਾਈਜਿੰਗ ਆਉਟ ਆਫ ਐਸ.ਐਲ.ਪੀ (ਸੀ) ਨੰ: 21851/2003 ਵਿੱਚ ਮਿਤੀ 18-7-2005 ਨੂੰ ਜਾਰੀ ਹਦਾਇਤਾਂ ਅਤੇ ਭਾਰਤ ਸਰਕਾਰ ਵੱਲੋਂ ਜਾਰੀ ‘‘ਆਵਾਜ਼ੀ ਪ੍ਰਦੂਸ਼ਣ (ਰੈਗੁਲੇਸ਼ਨ ਐਂਡ ਕੰਟਰੋਲ) ਰੂਲਜ਼, 2000’’ ਤਹਿਤ ਮਿਤੀ 14-2-2000 ਨੂੰ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਕਰਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰ...

ਜਿਲ੍ਹਾ ਪਠਾਨਕੋਟ ਲਈ ਸੀ-ਡੈਕ ਈ ਸੰਜੀਵਨੀ ਓਪੀਡੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੇਣ ਦੀ ਕੀਤੀ ਵਿਵਸਥਾ

Friday, December 18 2020 12:09 PM
ਪਠਾਨਕੋਟ 18 ਦਸੰਬਰ (ਪ.ਪ) ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਕੇ ਉਪਰਾਲਾ ਕੀਤਾ ਹੈ, ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ- -ਆਨਲਾਈਨ ਓਪੀਡੀ ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ...

ਕਿਸਾਨ ਸੰਘਰਸ਼ ਦੀ ਜਿੱਤ ਲਈ ਮੋਹਨਪੁਰ ਵਾਸੀਆਂ ਵਲੋਂ ਕੀਤੀ ਗਈ ਅਰਦਾਸ

Friday, December 18 2020 12:08 PM
ਚੋਹਲਾ ਸਾਹਿਬ/ਤਰਨਤਾਰਨ, 18 ਦਸੰਬਰ (ਪ.ਪ) ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਦਿੱਲੀ ਵਿੱਚ ਧਰਨੇ ’ਤੇ ਡਟੇ ਕਿਸਾਨਾਂ ਦੀ ਚੜਦੀਕਲਾ ਵਾਸਤੇ ਪਿੰਡ ਮੋਹਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਕਾਲੇ ਕਾਨੂੰਨਾਂ ਖਿਲਾਫ ਵਿੱਢੇ ਸੰਘਰਸ਼ ’ਚ ਫਤਹਿ ਹਾਸਲ ਕਰਨ ਤੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ।ਇਸ ਸਮਾਗਮ ਵਿੱਚ ਪੁੱਜੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਜੀਤ ਸਿੰਘ ਚੰਬਾ ਅਤੇ ਨਿਰਵੈਰ ਸਿੰਘ ਧੁੰ...

ਜਲ ਜੀਵਨ ਮਿਸ਼ਨ ਤਹਿਤ ਘਰ ਘਰ ਸ਼ੁੱਧ ਪਾਣੀ ਦੇ ਕੁਨੈਕਸ਼ਨ ਯਕੀਨੀ ਬਣਾਏ ਜਾਣ: ਤੇਜ ਪ੍ਰਤਾਪ ਸਿੰਘ ਫੂਲਕਾ

Friday, December 18 2020 12:07 PM
ਬਰਨਾਲਾ, 18 ਦਸੰਬਰ (ਬਲਜਿੰਦਰ ਸਿੰਘ ਚੋਹਾਨ, ਗੋਪਾਲ ਮਿੱਤਲ) ਜਲ ਜੀਵਨ ਮਿਸ਼ਨ ਤਹਿਤ ਕਮਿਊਨਿਟੀ ਇਮਾਰਤਾਂ ਤੋਂ ਇਲਾਵਾ ਘਰ ਘਰ ਸ਼ੁੱਧ ਪਾਣੀ ਦੇ ਕੁਨੈਕਸ਼ਨ ਯਕੀਨੀ ਬਣਾਏ ਜਾਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵੱਖ ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿÎਭਾਗ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਵਿਭਾਗ ਸਣੇ ਹੋਰ ਵਿÎਭਾਗਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕ...

E-Paper

Calendar

Videos