News: ਪੰਜਾਬ

ਸਮਸ਼ਾਨ ਭੂੰਮੀ ਦਾ ਨਵੀਨੀਕਰਨ ਦਾ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕੀਤਾ ਉਦਘਾਟਨ

Thursday, December 10 2020 09:11 AM
ਮੰਡੀ ਗੋਬਿੰਦਗੜ੍ਹ, 10 ਦਸੰਬਰ (ਮੁਖਤਿਆਰ ਸਿੰਘ/ਹਰਜਿੰਦਰ ਧੀਮਾਨ)- ਸਵਰਗਧਾਮ ਸੇਵਾ ਸੰਮਤੀ ਮੰਡੀ ਗੋਬਿੰਦਗੜ• ਵਲੋ ਸੰਮਤੀ ਦੇ ਪ੍ਰਧਾਨ ਅਨਿਲ ਸਿੰਗਲਾ ਜੀ ਦੇ ਉਦਮ ਸਦਕਾ ਸੰਮਤੀ ਦੇ ਅਹੁੱਦੇਦਾਰਾਂ ਦੇ ਸਹਿਯੋਗ ਨਾਲ ਜੱਸੜਾਂ ਵਾਲੇ ਸੂਏ ਤੇ ਬਣੀ ਸਮਸ਼ਾਨ ਭੂੰਮੀ ਨੂੰ ਨਗਰ ਕੋਸਲ ਗੋਬਿੰਦਗੜ• ਅਤੇ ਸ਼ਹਿਰ ਦੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਨਵੀਨੀਕਰਣ ਕਰਂਨ ਦਾ ਵਧੀਆ ਉਦਮ ਕੀਤਾ ਹੈ ਜਿਸ ਦੇ ਦਫਤਰ ਦਾ ਉਦਘਾਟਨ ਕਰਨ ਲਈ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੋਰ ਤੇ ਪੁੱਜੇ ਜਿਨ੍ਹਾਂ ਦਾ ਮੰਡੀ ਗੋਬਿੰਦਗੜ• ਪੁੱਜਣ ਤੇ ਸਵਰਗਧਾਮ ਸੇਵਾ ਸੰਮਤੀ ਦੇ ਸਮੂਹ ਅਹੁੱਦੇਦ...

ਪਲਾਸਟੀਕ ਫ੍ਰੀ ਫਾਜ਼ਿਲਕਾ ਮੁਹਿੰਮ ਤਹਿਤ 250 ਕਿਲੋ ਪਲਾਸਟੀਕ ਦੇ ਲਿਫਾਫੇ ਕੀਤੇ ਜਬਤ

Thursday, December 10 2020 09:10 AM
ਫਾਜ਼ਿਲਕਾ 10 ਦਸੰਬਰ (ਪ.ਪ) ਨਗਰ ਕੋਂਸਲ ਫਾਜਿਲਕਾ ਦੇ ਪ੍ਰਬੰਧਕ ਸ਼੍ਰੀ ਕੇਸ਼ਵ ਗੋਇਲ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ੁਰੂ ਕੀਤੀ ਗਈ ਪਲਾਸਟੀਕ ਫ੍ਰੀ ਫਾਜਿਲਕਾ ਮੁਹਿੰਮ ਤਹਿਤ ਸ਼ਹਿਰ ਵਿੱਚ ਪਲਾਸਟੀਕ ਦੇ ਲਿਫਾਫੇ ਵੇਚਣ ਵਾਲੀਆਂ ਤੋਂ ਛਾਪੇਮਾਰੀ ਕਰਨ ਉਪਰੰਤ 250 ਕਿਲੋ ਪਲਾਸਟੀਕ ਦੇ ਲਿਫਾਫੇ ਬਜਾਰ ਵਿੱਚ ਜਾਣ ਤੋਂ ਰੋਕ ਕੇ ਜਬਤ ਕੀਤੇ ਗਏ ਅਤੇ 13 ਚਲਾਨ ਵੀ ਮੌਕੇ ਤੇ ਕੀਤੇ ਗਏ। ਇਸ ਮੋਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜਿਲਕਾ ਸ਼੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਪੋਲੋਥੀਨ ਵੇਚਣ/ਇਸਤਮਾਲ ਕਰਣ ਵਾਲੀਆਂ ਅਤੇ ਸੋਲਿਡ ਵੇਸਟ ਰੂਲਜ 2016 ਦੀ ਉਲਘੰਣਾ ਕਰਨ ਵ...

ਰਾਮਦੇਵ ਦਾ ਝੂਠ ਅਡਾਨੀ ਅੰਬਾਨੀ ਦਾ ਪੈਸਾ ਈਵੀਐੱਮ ਦੀ ਕਰਾਮਾਤ ਮੋਦੀ ਦੇ ਝੂਠ ਲੱਛੇਦਾਰ ਅਤੇ ਗੁੰਮਰਾਹ ਭਾਸ਼ਣਾਂ 'ਚ ਦੇਸ਼ ਦੇ ਲੋਕ ਫਸੇ - ਬਾਵਾ

Thursday, December 10 2020 08:14 AM
ਲੁਧਿਆਣਾ 10 ਦਸੰਬਰ (ਪਰਮਜੀਤ ਸਿੰਘ) ਭਗਵਾ ਪਹਿਰਾਵਾ ਪਹਿਨ ਕੇ ਰਾਮਦੇਵ ਨੇ ਆਪਣੀ ਦੁਕਾਨਦਾਰੀ ਚਲਾਉਣ ਖਾਤਰ ਭਾਜਪਾ ਲਈ ਜੋ ਗੁੰਮਰਾਹ ਭਰਪੂਰ ਪ੍ਰਚਾਰ ਕੀਤਾ ਉਸ ਦੇ ਲਈ ਦੇਸ਼ ਭਰ ਦੇ ਲੋਕ ਰਾਮਦੇਵ ਨੂੰ ਕਦੇ ਲੋਕ ਮੁਆਫ਼ ਨਹੀਂ ਕਰਨਗੇ ਇਹ ਸ਼ਬਦ ਅੱਜ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਪੀਐਸਆਈਡੀਸੀ ਨੇ ਇਕ ਲਿਖਤੀ ਬਿਆਨ ਵਿਚ ਕਹੇ ਬਾਵਾ ਨੇ ਕਿਹਾ ਕਿ ਦੇਸ਼ ਦੇ ਲੋਕ ਰਾਮਦੇਵ ਨੂੰ ਪੁੱਛਣ ਕਿ ਉਹ ਕਿਹੜੀ ਦੁਕਾਨ ਹੈ ਜਿਥੇ ਕਿ ਪੱਚੀ ਰੁਪਏ ਲਿਟਰ ਤੇਲ ਅਤੇ ਡੀਜ਼ਲ ਮਿਲਦਾ ਹੈ ਜਦ ਕਿ ਭਾਜਪਾ ਦੇ ਹੱਕ ਚ ਚੋਣ ਪ੍ਰਚਾਰ ਕਰਨ ਦੇ ਸਮੇਂ ਇਹ ਦਾਅਵੇ ਕੀਤੇ ਜਾਂਦੇ...

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦਾ ਬੱਚਾ-ਬੱਚਾ ਦਿੱਲੀ ਜਾਣ ਨੂੰ ਉਤਾਵਲਾ : ਕਿਸਾਨ ਆਗੂ

Thursday, December 10 2020 08:06 AM
ਅਮਰਗੜ੍ਹ 10 ਦਸੰਬਰ (ਹਰੀਸ਼ ਅਬਰੋਲ) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਦਿੱਲੀ ਜਾਣ ਲਈ ਪੰਜਾਬ ਦਾ ਬੱਚਾ-ਬੱਚਾ ਉਤਾਵਲਾ ਹੋਇਆ ਪਿਆ ਹੈ, ਕਿਉਂਕਿ ਇਹ ਸਾਡੀ ਹੋਂਦ ਦੀ ਲੜਾਈ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਹੋਰਾਣਾ ਟੋਲ ਪਲਾਜ਼ਾ ਤੇ ਲਗਾਤਾਰ ਚੱਲ ਰਹੇ ਧਰਨੇ ਦੇ ਬੇ ਦਿਨ ਕਿਸਾਨਾਂ ਦੀ ਭਰੀ ਬੱਸ ਦਿੱਲੀ ਦੇ ਸਿੰਧੂ ਬਾਰਡਰ ਲਈ ਰਵਾਨਾ ਕਰਨ ਮੌਕੇ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਨਭੌਰਾ ਨੇ ਕੀਤਾ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੰਨਾ ਚਿਰ ਕਾਲੇ ਕਾਨੂੰਨ ਰੱਦ ਕਰਨ ਦੇ ਆਪਣੇ ...

ਕਿਸਾਨਾਂ ਨੂੰ ਐਗਰੀਕਲਚਰ ਇਨਫਰਾਸਟਰਕਚਰ ਫੰਡਜ਼ੋ ਬਾਰੇ ਜਾਗਰੂਕ ਕਰਨ ਸੰਬੰਧੀ ਕਰਵਾਇਆ ਗਿਆ ਪ੍ਰੋਗਰਾਮ

Thursday, December 10 2020 08:06 AM
ਅਮਰਗੜ੍ਹ 10 ਦਸੰਬਰ (ਹਰੀਸ਼ ਅਬਰੋਲ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਬਾਗਬਾਨੀ ਵਿਭਾਗ ਵਲੋਂ ਸੰਯੁਕਤ ਰੂਪ ਵਿੱਚ ਕਿਸਾਨਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ੋਐਗਰੀਕਲਚਰ ਇਨਫਰਾਸਟਰਕਚਰ ਫੰਡਜ਼ੋ ਬਾਰੇ ਜਾਣਕਾਰੀ ਦੇਣ ਲਈ ਇੱਕ ਦਿਨਾਂ ਕਿਸਾਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਨਾਬਾਰਡ ਦੇ ਸਹਿਯੋਗ ਨਾਲ ਚਲਾਈ ਜਾ ਰਹੀ ੋਐਗਰੀਕਲਚਰ ਇਨਫਰਾਸਟਰਕਚਰ ਫੰਡਜ਼ੋ ਬਾਰੇ ਜਾਣੂ ਕਰਵਾਇਆ। ਉਨਾਂ੍ਹ ਦੱਸਿਆ ਕਿ ਨਾਬਾਰਡ ਵਲੋਂ ਚਲਾਈ ਜਾ ਰਹੀ ਇਹ ਸਕੀਮ ਕਾ...

ਜ਼ਿਲ੍ਹਾ ਲੁਧਿਆਣਾ ਵਾਸੀਆਂ ਦੇ ਸਹਿਯੋਗ ਸਦਕਾ ਕੋਰੋਨਾ ਮਹਾਂਮਾਰੀ 'ਤੇ ਪਾਇਆ ਕਾਬੂ - ਡਿਪਟੀ ਕਮਿਸ਼ਨਰ

Thursday, December 10 2020 08:05 AM
ਲੁਧਿਆਣਾ, 10 ਦਸੰਬਰ (ਬਿਕਰਮਪ੍ਰੀਤ) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਸ੍ਰੀ ਸਰਮਾ ਨੇ ਲਾਈਵ ਸੈਂਸ਼ਨ ਦੀ ਸ਼ੁਰੂਆਤ ਵਿੱਚ ਦੱਸਿਆ ਕਿ ਪਿਛਲੇ ਕਰੀਬ 9 ਮਹੀਨਿਆਂ ਦੌਰਾਨ ਅਸੀਂ ਬੜੇ ਹੀ ਮੁਸ਼ਕਿਲ ਦੌਰ ਵਿਚੋਂ ਗੁਜਰੇ ਹਾਂ, ਪਰ ਉਨ੍ਹਾਂ ਇਸ ਗੱਲ ਦੀ ਤਸੱਲੀ ਵੀ ਪ੍ਰਗਟਾਈ ਕਿ ਵਸਨੀਕਾਂ ਦੇ ਸਹਿਯੋਗ ਸਦਕਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਮੁਹਿੰਮ 'ਮਿਸ਼ਨ ਫਤਿਹ' ਤਹਿਤ ਇਸ ਮਹਾਂਮਾਰੀ 'ਤੇ ਕਾਫੀ ਹੱਦ ਤੱਕ ਕਾਬੂ ਪਾ ...

ਭਾਈ ਟੋਡਰ ਮੱਲ ਨਿਸ਼ਕਾਮ ਸੇਵਾ ਸੁਸਾਇਟੀ ਨੇ ਸਰਕਾਰੀ ਸਕੂਲ ਨੂੰ ਫਰਨੀਚਰ ਭੇਂਟ ਕੀਤਾ

Thursday, December 10 2020 07:55 AM
ਫਤਿਹਗੜ੍ਹ ਸਾਹਿਬ, 10 ਦਸੰਬਰ (ਮੁਖਤਿਆਰ ਸਿੰਘ)- ਭਾਈ ਟੋਡਰ ਮੱਲ ਨਿਸ਼ਕਾਮ ਸੇਵਾ ਸੁਸਾਇਟੀ ਫਤਿਹਗੜ੍ਹ ਸਾਹਿਬ ਵੱਲੋਂ ਸਕੂਲ ਨੂੰ ਫਰਨੀਚਰ ਭੇਂਟ ਕੀਤਾ ਗਿਆ। ਜਿਸ ਕਾਰਨ ਪਿੰਡ ਵਾਸੀਆਂ ਵਲੋਂ ਸੁਸਾਇਟੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦਾ ਤੀਸਰਾ ਨੇਤਰ ਹੈ, ਕੋਈ ਵਿਅਕਤੀ ਇਸ ਤੋ ਵਾਂਝਾ ਨਹੀ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜਰੂਰਤ ਮੰਦ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਦੇ ਹਨ। ਇਸ ਲਈ ਉਨ੍ਹਾਂ ਸਰਕਾਰੀ ਸਕੂਲਾਂ ਵਿਚ ਆਰਥਿਕ ਸਹਾਇਤ ਕਰਨ ਦਾ ਪ੍ਰੋਗਰਾਮ ਉਲ...

ਡਿਵਾਇਨ ਲਾਈਟ ਸਕੂਲ ਵਿਚ ਬੱਚਿਆ ਦੇ ਮੁਕਾਬਲੇ ਕਰਵਾਏ

Thursday, December 10 2020 07:51 AM
ਫਤਿਹਗੜ੍ਹ ਸਾਹਿਬ, 10 ਦਸੰਬਰ (ਮੁਖਤਿਆਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਬੱਚਿਆ ਦੇ (ਫਿੱਟ ਇੰਡੀਆ ਸਾਈਕਲੋਥਨ ਰੇਸ) ਰੇਸ ਮੁਕਾਬਲੇ ਕਰਵਾਏ ਅਤੇ ਜੇਤੂੱ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਰਕਾਰ ਤੇ ਜਿਲਾ ਪ੍ਰਸਾਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਕਰਵਾਏ ਗਏ। ਇਨ੍ਹਾ ਮੁਕਾਬਲਿਆ ਵਿਚ ਨੌਵੀ ਤੋਂ ਬਾਰਵੀ ਦੇ ਬੱਚਿਆ ਨੇ ਆਪਣੇ ਮਾਤਾ-ਪਿਤਾ ਦੀ ਆਗਿਆ ਨਾਲ ਭਾਗ ਲਿਆ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੇਕਟਰ ਸ਼੍ਰੀ ਅਸ਼ੋਕ ਸੂਦ, ਪ੍ਰਧਾਨ ਭਗਤ ਸਿੰਘ ਆਈ. ਏ. ਐੱਸ ਅਤੇ ਸਕੂਲ ਦੀ ਪ੍ਰਿੰਸੀਪਲ...

ਖੇਤੀ ਕਾਨੂੰਨਾ ਖਿਲਾਫ ਕਿਸਾਨਾ ਨੂੰ ਹਰੇਕ ਵਰਗ ਦੇ ਲੋਕ ਸਹਿਯੋਗ ਦੇ ਰਹੇ ਹਨ - ਰੋਹੀਸਰ ਵਾਲੇ

Thursday, December 10 2020 07:50 AM
ਫਤਿਹਗੜ੍ਹ ਸਾਹਿਬ, 10 ਦਸੰਬਰ (ਮੁਖਤਿਆਰ ਸਿੰਘ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾ ਖਿਲਾਫ ਪੰਜਾਬ ਦੇ ਸਾਰੇ ਵਰਗ ਕਿਸਾਨਾ ਨੂੰ ਸਹਿਯੋਗ ਦੇ ਰਹੇ ਹਨ। ਸੰਤ ਬਾਬਾ ਦਲਵਾਰਾ ਸਿੰਘ ਜੀ ਰੋਹੀਸਰ ਵਾਲੇ ਵੀ ਸੰਗਤਾ ਸਮੇਤ ਦਿੱਲੀ ਨੂੰ ਕਿਸਾਨਾ ਦੇ ਰੋਸ਼ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ। ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੇ ਦੱਸਿਆ ਕਿ ਉਹ ਅੱਜ ਕਿਸਾਨਾ ਦੀ ਮਦਦ ਲਈ 50 ਕੁਇੰਟਲ ਗੋਭੀ, ਘੀ, ਤੇਲ ਅਤੇ ਹੋਰ ਰਾਸ਼ਨ ਦਾ ਸਮਾਨ ਵੀ ਦਿੱਲੀ ਨਾਲ ਲੇ ਕੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾ...

ਬੀਬੀ ਸਤਵਿੰਦਰ ਕੌਰ ਗਿੱਲ ਇਸਤਰੀ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪ੍ਰਧਾਨ ਬਣੀ

Thursday, December 10 2020 07:49 AM
ਅਮਲੋਹ, 10 ਦਸੰਬਰ (ਮੁਖਤਿਆਰ ਸਿੰਘ/ਹਰਜਿੰਦਰ ਧੀਮਾਨ) ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਤੋ ਬਾਅਦ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ ਨੂੰ ਨਿਯੁਕਤ ਕੀਤਾ ਗਿਆ ਹੈ। ਬੀਬੀ ਗਿੱਲ ਦੀ ਨਿਯੁਕਤੀ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਅਮ...

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

Thursday, December 10 2020 07:43 AM
ਲਹਿਰਾਗਾਗਾ, 10 ਦਸੰਬਰ ਨੇੜਲੇ ਪਿੰਡ ਭੁਟਾਲ ਕਲਾਂ ਵਿੱਚ ਕਰਜ਼ੇ ਕਾਰਨ ਕਿਸਾਨ ਜਗਰਾਜ ਸਿੰਘ ਜੋਗਾ (25) ਪੁੱਤਰ ਮਰਹੂਮ ਅਮਰੀਕ ਸਿੰਘ ਨੇ ਖੇਤ ਦੇ ਟਿਊਬਵੈੱਲ ਵਾਲੇ ਕਮਰੇ ਵਿੱਚ ਫਾਹਾ ਲੈ ਲਿਆ। ਉਹ ਆਪਣੇ ਖੇਤ ਰੇਹ ਖਿਡਾਉਣ ਗਿਆ ਸੀ ਪਰ ਸਿਰ ਚੜ੍ਹੇ ਕਰਜ਼ੇ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਉਹ ਕਬੱਡੀ ਦਾ ਸਿਰਕੱਢ ਖਿਡਾਰੀ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਸਾਲ ਦਾ ਬੱਚਾ ਛੱਡ ਗਿਆ ਹੈ। ਜਗਰਾਜ ਸਿੰਘ ਦੇ ਪਿਤਾ ਦੀ ਮੌਤ ਕੈਂਸਰ ਕਰਕੇ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਉਹ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਥਾਣਾ ਮੁੱਖੀ ਇੰਸਪੈਕਟਰ ਵਿਜੈ ਪਾਲ ਨੇ ਦੱਸਿਆ ਕਿ ਪਰ...

ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬੀ ਦੇ ਉੱਘੇ ਨਾਵਲਕਾਰ ਨਛੱਤਰ ਵੱਲੋਂ ਸਾਹਿਤ ਅਕਾਦਮੀ ਪੁਰਸਕਾਰ ਮੋੜਨ ਦਾ ਐਲਾਨ

Thursday, December 10 2020 07:42 AM
ਚੰਡੀਗੜ੍ਹ, 10 ਦਸੰਬਰ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦੀ ਕੇਂਦਰ ਵੱਲੋਂ ਕੋਈ ਸੁਣਵਾਈ ਨਾ ਕਰਨ ਦੇ ਵਿਰੋਧ ਵਿੱਚ ਕੈਂਸਰ ਟਰੇਨ, ਬੁੱਢ ਸਦੀ ਦਾ ਮਨੁੱਖ, ਜਾਂਦੀ ਵਾਰੀ ਦਾ ਸੱਚ ਤੇ ਹੋਰ ਯਾਦਗਾਰੀ ਨਾਵਲ ਲਿਖਣ ਵਾਲੇ ਉੱਘੇ ਨਾਵਲਕਾਰ ਤੇ ਕਹਾਣੀਕਾਰ ਨਛੱਤਰ ਵੱਲੋਂ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਿਸਾਨ-ਮਜ਼ਦੂਰਾਂ ਦੀਆਂ ਮੁਸ਼ਕਲਾਂ ਦੀ ਗੱਲ ਕਰਦੇ ਰਹੇ ਹਨ। ਕੇਂਦਰ ਸਰਕਾਰ ਦੇ ਮੌਜੂਦਾ ਰਵੱਈਏ ਨੇ ਉਨ੍ਹਾਂ ਨੂੰ ਕਾਫ਼ੀ ਦੁੱਖ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬਾਰੇ ਉਹ ਲਿਖਦੇ ਰਹੇ ...

ਸੁੱਚੀ ਥਾਲੀ

Thursday, November 26 2020 08:43 AM
ਇੱਕ ਆਮ ਸਾਧਾਰਨ ਜਿਹਾ ਵਿਅਕਤੀ ਪਾਲਾ , ਪਾਲਾ ਇੱਕ ਕਰਿਆਨੇ ਦੀ ਨਿੱਕੀ ਦੀ ਦੁਕਾਨ ਤੋਂ ਕੰਮ ਸ਼ੁਰੂ ਕੀਤਾ ਹੌਲੀ ਹੌਲੀ ਸ਼ਰਾਬ ਦੇ ਠੇਕਿਆਂ ਦੇ ਕਾਰੋਬਾਰ ਚ ਕਿਸਮਤ ਅਜਮਾਈ ਤਾਂ ਜਿਵੇਂ ਕੁਬੇਰ ਦਾ ਖਜ਼ਾਨਾ ਮਿਲ ਗਿਆ ਹੋਵੇ ਦਿਨਾ ਚ ਹੀ ਪੈਸੇ ਦ ਅੰਮਬਾਰ ਲੱਗ ਗਏ ਐਸਾ ਭੇਤ ਆਇਆ ਇਸ ਕਾਰੋਬਾਰ ਦਾ ਕਿ 5, 7 ਸਾਲਾ ਚ ਹੀ ਪਿੰਡ ਦਾ ਹੀ ਨਹੀ ਇਲਾਕੇ ਦੇ ਵੱਡਿਆਂ ਧਨਾਡਾ ਵਿੱਚ ਗਿਣਿਆ ਜਾਣ ਲੱਗਾ। ਅੱਜ ਸ਼ਹਿਰ ਵਿੱਚ ਸਭ ਤੋਂ ਵੱਡਾ ਬੰਗਲਾ ਪਾਲੇ ਦਾ ਸੀ ਲਗਜ਼ਰੀ ਗੱਡੀਆਂ ਘਰ ਚ ਹਰ ਐਸ਼ੋ ਅਰਾਮ ਦਾ ਸਮਾਨ ਫੌਰਨ ਤੋਂ ਇਮਪੋਟ ਕੀਤਾ ਗਿਆ ਸੀ ਹੁਣ ਕਾਮਯਾਬੀ ਦਾ ਇਹ ਆਲਮ ਸੀ ਕਿ ਸਰਪੰਚ ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਜਿਲ੍ਹੇ ਦੀਆਂ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਸੁੱਕੇ ਰਾਸ਼ਨ ਦੀਆਂ ਵੰਡੀਆਂ ਕਿੱਟਾਂ

Thursday, November 26 2020 08:42 AM
ਲੁਧਿਆਣਾ, 26 ਨਵੰਬਰ (ਬਿਕਰਮਪ੍ਰੀਤ) - ੂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਏ.ਡੀ.ਆਰ. ਸੈਂਟਰ, ਜਿਲ੍ਹਾ ਕਚਹਿਰੀਆਂ ਕੰਪਲੈਕਸ, ਲੁਧਿਆਣਾ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਗੈਰ-ਸਰਕਾਰੀ ਸੰਸਥਾਵਾਂ (N7O’s) “1radhya'' ਅਤੇ “4.N. Kotnis 8ealth ? 5ducation “rust, Ludhiana'' ਰਾਹੀਂ ਲੁਧਿਆਣਾ ਜਿਲ੍ਹੇ ਦੀਆਂ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਸੁੱਕੇ ਰਾਸ਼ਨ (4ry Ration) ਦੀਆਂ ਕਿੱਟਾਂ ਵੰਡੀਆਂ ਗਈਆਂ । ਰਾਸ਼ਨ ਦੀਆਂ 809 ਕਿੱਟਾਂ ਗੈਰ-ਸਰਕਾਰੀ ਸੰਸਥਾ (N7O) “1radhya'' ਰਾਹੀਂ ਅਤੇ 302 ਕਿੱਟਾਂ ਗੈਰ-ਸਰਕਾਰੀ ਸੰ...

ਸਮਾਜ ਸੇਵੀ ਸੁਖਦੇਵ ਸਿੰਘ ਨੇ ਐੱਸਜੀਪੀਸੀ ਪ੍ਰਧਾਨ ਦੇ ਨਾਮ ਤੇ ਵਿਧਾਇਕ ਇਯਾਲੀ ਨੂੰ ਸੌਂਪਿਆ ਮੰਗ ਪੱਤਰ

Thursday, November 26 2020 08:42 AM
ਲੁਧਿਆਣਾ, 26 ਨਵੰਬਰ (ਜੱਗੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦਿਵਸ ਨੂੰ ਮਾਨਵ ਅਧਿਕਾਰ ਦਿਵਸ ਦੇ ਰੂਪ ਚ ਮਨਾਉਣ ਸੰਬੰਧੀ ਪ੍ਰਸਤਾਵ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ। ਇਸ ਸਬੰਧ ਵਿਚ ਇਕ ਮੰਗ ਪੱਤਰ ਸਮਾਜਸੇਵੀ ਸੁਖਦੇਵ ਸਿੰਘ ਵਾਲੀਆਂ ਨੇ ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭਿੰਦਾ ਦੇ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਤੇ ਹਲਕਾ ਦਾਖਾ ਦੇ ਵਿਧਾਇਕ ਮ...

E-Paper

Calendar

Videos