News: ਪੰਜਾਬ

ਨਾਬਾਲਗ ਬੱਚੀ ਦਾ ਵਿਆਹ ਕਰਵਾਉਣ ਦੀ ਕੋਸ਼ਿਸ਼, ਮੁਲਜਮ ਗ੍ਰਿਫਤਾਰ

Thursday, November 26 2020 08:40 AM
ਫਤਹਿਗੜ੍ਹ ਸਾਹਿਬ 26 ਨਵੰਬਰ (ਮੁਖਤਿਆਰ ਸਿੰਘ) ਸੁਖਵਿੰਦਰ ਸਿੰਘ ਡੀ ਐਸ ਪੀ ਅਤੇ ਪ੍ਰੇਮ ਸਿੰਘ ਮੁੱਖ ਅਫ਼ਸਰ ਥਾਣਾ ਗੋਬਿੰਦਗੜ੍ਹ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24.11.2020 ਨੂੰ ਇੱਕ ਗੁਪਤ ਸੂਚਨਾ ਮਿਲੀ ਕਿ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਨਾਬਾਲਗ ਬੱਚੀ ਦਾ ਵਿਆਹ ਕੀਤਾ ਜਾ ਰਿਹਾ ਹੈ । ਜਿਸ ਤੇ ਏਐਸਆਈ ਸੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੌਕਾ ਪਰ ਪੁੱਜਾ , ਜਿਸ ਨੇ ਨਾਬਾਲਗ ਬੱਚੀ ਜਿਸ ਦੀ ਸ਼ਾਦੀ ਰਾਮ ਸਰੂਪ ਵਾਸੀ ਮਾੜੀ ਥਾਣਾ ਸਦਰ ਨਾਭਾ ਜਿਲ੍ਹਾ ਪਟਿਆਲਾ ਨਾਲ ਕੀਤੀ ਜਾ ਰਹੀ ਸੀ , ਸ਼ਾਦੀ ਕਰਨ ਤੋਂ ਰੋਕਿਆ । ਜਿਸ ਤੇ ਮੁਕੱਦਮਾ ਨੰ...

ਮਗਨਰੇਗਾ ਤਹਿਤ ਪਿੰਡਾਂ ਵਿੱਚ ਜਨ-ਅੰਦੋਲਨ ਕੋਵਿਡ-19 ਕੈਂਪੇਨ

Thursday, November 26 2020 08:39 AM
ਲੁਧਿਆਣਾ, 26 ਨਵੰਬਰ (ਜੱਗੀ) - ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਮਗਨਰੇਗਾ ਸਕੀਮ ਦੇ ਅੰਤਰਗਤ ਕੋਵਿਡ-19 ਤੋ ਬਚਾਅ ਲਈ ਪਿੰਡਾਂ ਵਿੱਚ ਜਨ ਅੰਦੋਲਨ ਕੈਂਪੇਨ ਚਲਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਾਹਮਾਰੀ ਦੇ ਚਲਦਿਆ ਜਿੱਥੇ ਬੇਰੁਜ਼ਗਾਰੀ ਵੱਧ ਰਹੀ ਹੈ ਉੱਥੇ ਮਗਨਰੇਗਾ ਸਕੀਮ ਭਾਰਤ ਦੇਸ਼ ਦੇ ਹਰ ਪਿੰਡ ਵਿੱਚ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਆਪਣਾ ਬਹੁਤ ਵੱਡਾ ਯੋਗਦਾਨ ਦੇ ਰਹੀ ਹੈ। ਜ਼ਿਲਾ ਕੁਆਰਡੀਨੇਟਰ ਮਗਨਰੇਗਾ ਸ਼੍ਰੀ ਅਕਾਸ਼ਜੋਤ ਸਿੰ...

ਜਿਲ੍ਹਾ ਪ੍ਰਸ਼ਾਸ਼ਨ ਦੁਆਰਾ ਸਫਾਈ ਸਬੰਧੀ ਚਲਾਈ ਮੁਹਿੰਮ ਨੂੰ ਮਿਲ ਰਹੀ ਹੈ ਸਫਲਤਾ

Thursday, November 26 2020 08:39 AM
ਫਿਰੋਜ਼ਪੁਰ, 26 ਨਵੰਬਰ (ਪ.ਪ) ਜਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਨਗਰ ਕੌਂਸਲ,ਫਿਰੋਜ਼ਪੁਰ ਵੱਲੋਂ ਚਲਾਏ ਗਏ ਸਾਂਝੇ ਉਪਰਾਲੇ ਫੋਟੋ ਪਾਓ ਸਫਾਈ ਕਰਵਾਓ ਮੁਹਿੰਮ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। 29 ਅਕਤੂਬਰ 2020 ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਸ: ਗੁਰਪਾਲ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ (ਜਰਨਲ) ਮੈਡਮ ਰਾਜਦੀਪ ਕੌਰ ਵੱਲੋਂ ਸਾਂਝੇ ਰੂਪ ਸਬੰਧਿਤ ਅਧਿਕਾਰੀਆ ਦੀ ਹਾਜ਼ਰੀ ਵਿਚ ਇਸ ਮੁਹਿੰਮ ਦਾ ਅਗਾਜ ਕੀਤਾ ਗਿਆ ਸੀ। ਇਸ ਮੁਹਿੰਮ ਤਹਿਤ ਫਿਰੋਜ਼ਪੁਰ ਸ਼ਹਿਰ ਵਾਸੀਆ ਦੀ ਸਹੂਲਤ ਲਈ ਇਕ ਵਟਸਐਪ ਨੰਬਰ ਮੁਹਇਆ ਕਰਵਾਇਆ ਗਿਆ ਸੀ। ਜਿਸ ਦੇ ਚਲਦੇ ਹੁਣ...

ਸਟੇਟ ਰਿਫੌਰਮ ਐਕਸ਼ਨ ਪਲਾਨ-2020 ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

Thursday, November 26 2020 08:38 AM
ਫਿਰੋਜ਼ਪੁਰ, 26 ਨਵੰਬਰ (ਪ.ਪ) ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਟੇਟ ਰਿਫੌਰਮ ਐਕਸ਼ਨ ਪਲਾਨ - 2020 ਅਤੇ ਈ.ਓ.ਡੀ.ਬੀ. ਅਧੀਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਹਿਲ੍ਹ ਆਈ.ਏ.ਐਸ.੍ਹ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਉਦਯੋਗਪਤੀਆਂ ਨੂੰ ਉਦਯੌਗ ਸਥਾਪਿਤ ਕਰਨ ਲਈ ਲੌੜੀਦੀਆਂ ਪ੍ਰਵਾਨਗੀਆਂ ਅਤੇ ਸਹੂਲਤਾਂ ਜੋ ਕਿ ਸਰਕਾਰ ਵਲੋ ਬਣਾਏ ਗਏ ਬਿਜਨਸ ਫਸਟ ਪੋਰਟਲ pbindustries. gov.in ਤਹਿਤ ਸਿੰਗਲ ਵਿੰਡੋ ਅਧੀਨ ਮਹੁੱਈਆ ਕਰਵਾਈਆ ਜਾ ਰਹੀਆ ਸਬੰਧੀ ਜਾਣੂ ਕਰਵਾਉਣ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜਿਲੇ ਦੇ ਉਦਯੋਗਪਤੀਆ ਦੇ ਨਾਲ-ਨਾਂ...

ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਕੀਤੀ ਰੀਵਿਓ ਮੀਟਿੰਗ

Wednesday, November 25 2020 06:24 AM
ਪਠਾਨਕੋਟ, 25 ਨਵੰਬਰ (ਪ.ਪ)- ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਪਠਾਨਕੋਟ ਸਹਿਰ ਦੇ ਲਿੰਕ ਮਾਰਗ, ਮੁੱਖ ਸੜਕਾਂ ਅਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸਿਮਲਾ ਪਹਾੜੀ ਪਠਾਨਕੋਟ ਵਿਖੇ ਇੱਕ ਵਿਸ਼ੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਪਠਾਨਕੋਟ, ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਸਰਕੂਲਰ ਰੋਡ, ...

ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ 10 ਏਕੜ ਰਕਬੇ ਵਿੱਚ ਖੇਤੀ ਕਰ ਰਿਹੈ ਕਿਸਾਨ ਗੁਰਪ੍ਰੀਤ ਸਿੰਘ

Wednesday, November 25 2020 06:21 AM
ਲੌਂਗੋਵਾਲ, 25 ਨਵੰਬਰ (ਜਗਸੀਰ ਸਿੰਘ) - ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਇਸ ਤਹਿਤ ਹੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲਾ ਸੰਗਰੂਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ ਤਾਂ ਜ਼ੋ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ।ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਵਿੱਚ ਨੇੜਲੇ ਪਿੰਡ ਖੇਤਲਾ ਬਲਾਕ ਸੁਨਾਮ ਜਿਲ੍ਹਾ ਸੰਗਰੂਰ ਦਾ ਅਗਾਂਹਵਧੂ ...

ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਖੇਤੀ ਖਰਚੇ ਘਟਦੇ ਹਨ : ਡਾ. ਵਾਲੀਆ

Wednesday, November 25 2020 06:15 AM
ਬਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮੁਖਤਿਆਰ ਸਿੰਘ) ਡਾ. ਸੁਰਜੀਤ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਨਾੜ/ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਮਾਰਵਾ ਬਲਾਕ ਬਸੀ ਪਠਾਣਾ ਵਿਖੇ ਕਿਸਾਨ ਸ੍ਰੀ ਸੁਖਵਿੰਦਰ ਸਿੰਘ ਦੇ ਖੇਤ ਵਿੱਚ ਸੁਪਰ ਐਸ.ਐਮ.ਐਸ ਵਾਲੀ ਕੰਬਾਇਨ ਨਾਲ ਝੋਨੇ ਦੀ ਵਢਾਈ ਕਰਵਾਉਣ ਉਪਰੰਤ ਹੈਪੀ ਸੀਡਰ ਮਸੀਨ ਨਾਲ ਕਣਕ ਦੀ ਬਿਜਾਈ ਸਬੰਧੀ ਦੌਰਾ ਕੀਤਾ । ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਖੇਤੀ ਖ...

ਨਸ਼ਿਆਂ ਦੇ ਮਾਮਲੇ ਵਿੱਚ ਵਿਦੇਸ਼ੀ ਨਾਗਰਿਕ ਗ੍ਰਿਫਤਾਰ : ਡੀ. ਐਸ.ਪੀ. ਧਰਮਪਾਲ

Wednesday, November 25 2020 06:10 AM
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮੁਖਤਿਆਰ ਸਿੰਘ) : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ 470 ਗ੍ਰਾਮ ਹੌਰੋਇਨ ਸਮੇਤ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਤਹਿਤ ਕੇਸ ਦਰਜ਼ ਕੀਤਾ ਗਿਆ ਸੀ । ਇਸੇ ਮਾਮਲੇ ਸਬੰਧੀ ਇੱਕ ਵਿਦੇਸ਼ੀ ਨਾਗਰਿਕ ਨੂੰ ਦਿੱਲੀ ਤੋਂ ਕਾਬੂ ਕਰਕੇ ਉਸ ਪਾਸੋਂ 250 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਖਮਾਣੋਂ ਸ਼੍ਰੀ ਧਰਮਪਾਲ ਨੇ ਦੱਸਿਆ ਕਿ ਜੀਨ ਸੀ. ਕੋਫੀ ਨਾਮ ਦੇ ਮੁ...

ਰੇਲ ਗੱਡੀਆਂ ਦੀ ਸ਼ੁਰੂਆਤ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਹੋਵੇਗੀ ਸਹਾਈ ਸਿੱਧ - ਉਦਯੋਗਪਤੀ ਲੁਧਿਆਣਾ

Wednesday, November 25 2020 06:06 AM
ਲੁਧਿਆਣਾ, 25 ਨਵੰਬਰ (ਜੱਗੀ) - ਪੰਜਾਬ ਸੂਬੇ ਵਿੱਚ ਲਗਭਗ ਦੋ ਮਹੀਨਿਆਂ ਬਾਅਦ ਯਾਤਰੀ ਅਤੇ ਮਾਲ ਢੋਣ ਵਾਲੀਆਂ ਰੇਲ ਗੱਡੀਆਂ ਚੱਲਣ ਦੀ ਸ਼ੁਰੂਆਤ ਹੋਣ ਉਪਰੰਤ, ਜ਼ਿਲੇ ਦੇ ਉੱਘੇ ਉਦਯੋਗਪਤੀਆਂ ਵੱਲੋਂ ਅੱਜ ਰੇਲ ਗੱਡੀਆਂ ਦੀ ਸ਼ੁਰੂਆਤ ਦਾ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਸਹਾਈ ਸਿੱਧ ਹੋਣਗੀਆਂ। ਉੱਤਰੀ ਭਾਰਤ ਇੰਡਕਸ਼ਨ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਕੇ.ਕੇ. ਗਰਗ ਨੇ ਪ੍ਰੈਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ 'ਤੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਣ ਲਈ ਧੰਨਵਾ...

ਕਮਿਸ਼ਨਰ ਨਗਰ ਨਿਗਮ ਲੁਧਿਆਣਾ ਦੀ ਪ੍ਰਧਾਨਗੀ ਹੇਠ ਨੈਸ਼ਨਲ ਏਅਰ ਕਲੀਨ ਸਬੰਧੀ ਮੀਟਿੰਗ ਦਾ ਆਯੋਜਨ

Wednesday, November 25 2020 06:05 AM
ਲੁਧਿਆਣਾ, 25 ਨਵੰਬਰ (ਪਰਮਜੀਤ ਸਿੰਘ) - ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਨੈਸ਼ਨਲ ਏਅਰ ਕਲੀਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਵੱਲੋਂ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਸਬੰਧੀ ਭੇਜੀ ਜਾ ਰਹੀ ਗਰਾਂਟ ਨੂੰ ਹੋਰ ਚੰਗੇ ਤਰੀਕੇ ਨਾਲ ਵਰਤਣ ਲਈ ਏਅਰ ਪਲਿਯੂਸ਼ਨ ਕੰਟਰੋਲ ਨਾਲ ਸਬੰਧਤ ਵੱਖ-ਵੱਖ ਮੱਦਾਂ ਜਿਵੇਂ ਕਿ ਏਅਰ ਪਲਿਯੂਸ਼ਨ ਦੇ ਸੋਰਸ ਦੀ ਮੋਨੀਟਰਿੰਗ, ਸੜਕਾਂ ਤੇ ਡਸਟ ਅਮੀਸ਼ਨ ਦੇ ਕੰਟਰੌਲ ਲਈ ਹੀਲੇ ਅਤੇ ਇਸ ਤੋਂ ਇਲਾਵਾ ਸੋਲਿਡ ਵੇਸਟ ਨੂੰ ਅੱਗ ਲਗਾਉਣ ਸਬੰਧੀ ਮੁੱਦਿਆਂ ਤੇ ਵਿਚਾਰ ਵਟਾਂਦਰਾ...

ਦੇਸ਼ ਵਿਆਪੀ ਸੱਦੇ 'ਤੇ ਮੋਦੀ ਸਰਕਾਰ ਦੀਆਂ ਮਜ਼ਦੂਰ-ਕਿਰਤੀ ਵਿਰੋਧੀ ਨੀਤੀਆਂ ਖਿਲਾਫ਼

Wednesday, November 25 2020 05:43 AM
ਲੁਧਿਆਣਾ, 25 ਨਵੰਬਰ (ਬਿਕਰਮਪ੍ਰੀਤ) ਕੱਲ੍ਹ (26 ਨਵੰਬਰ) ਦੇਸ਼ ਭਰ ਵਿੱਚ ਮਜ਼ਦੂਰਾਂ ਦੀਆਂ ਜੱਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਦੇਸੀ-ਵਿਦੇਸ਼ੀ ਸਰਮਾਏਦਾਰਾਂ ਪੱਖੀ ਨੀਤੀਆਂ ਖਿਲਾਫ਼ ਸੜ੍ਹਕਾਂ 'ਤੇ ਉੱਤਰ ਰਹੀਆਂ ਹਨ। ਇਸੇ ਦਿਨ ਕਿਸਾਨਾਂ ਦੀਆਂ ਜੱਥੇਬੰਦੀਆਂ ਲੋਕ ਦੋਖੀ ਖੇਤੀ ਕਨੂੰਨ ਰੱਦ ਕਰਾਉਣ ਲਈ ਦਿੱਲੀ ਕੂਚ ਰਹੀਆਂ ਹਨ। ਨੌਜਵਾਨਾਂ-ਵਿਦਿਆਰਥੀਆਂ ਤੇ ਹੋਰ ਤਬਕੇ ਨੇ ਵੀ ਦੇਸ਼ ਭਰ ਦੇ ਮਜ਼ਦੂਰਾਂ-ਕਿਰਤੀਆਂ ਦੀ ਅਵਾਜ਼ ਮਿਲਾਉਣ ਦਾ ਐਲਾਨ ਕੀਤਾ ਹੈ। ਕਾਰਖਾਨਾ ਮਜ਼ਦੂਰ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਮੋਲ਼ਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਨੌਜਵਾਨ ਭਾਰਤ ਸਭਾ, ਟੈਕਸਟ...

ਕਾਂਗਰਸੀ ਆਗੂ ਬਿੱਟੂ ਸਾਂਘਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੇ ਸਮਾਰਟ ਰਾਸ਼ਨ ਕਾਰਡ

Tuesday, November 24 2020 09:56 AM
ਫਿਰੋਜ਼ਪੁਰ 24 ਨਵੰਬਰ (ਪ.ਪ)- ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਕਾਂਗਰਸੀ ਆਗੂ ਸ੍ਰ: ਬਿੱਟੂ ਸਾਂਘਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ। ਸ੍ਰ: ਬਿੱਟੂ ਸਾਂਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਸਹੀ ਢੰਗ ਅਤੇ ਸਮੇਂ ਸਿਰ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਸ਼ਰੂ ਕੀਤੀ ਗਈ ਸੀ, ਜਿਸ ਤਹਿਤ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਅੱਜ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਸਰਪੰਚਾਂ ਵੱ...

ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 ਨੂੰ

Tuesday, November 24 2020 09:51 AM
ਫਿਰੋਜ਼ਪੁਰ 24 ਨਵੰਬਰ (ਪ.ਪ) ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 (ਐਤਵਾਰ) ਨੂੰ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲਾ ਲੈਣ ਲਈ ਪ੍ਰੀਖਿਆ ਮਿਤੀ 10 ਜਨਵਰੀ 2021 ਨੂੰ ਹੋਵੇਗੀ। ਇਸ ਪ੍ਰੀਖਿਆ ਰਾਹੀਂ ਸਫਲ ਹੋਣ ਵਾਲੇ ਲੜਕੇ ਅਤੇ ਲੜਕੀਆਂ ਕਲਾਸ ਛੇਵੀਂ ਵਿਚ ਦਾਖਲਾ ਲੈ ਸਕਦੇ ਹਨ ਅਤੇ ਕਲਾਸ ਨੌਵੀਂ ਲਈ ਸਿਰਫ ਲੜਕੇ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਚਾਹਵਾਨ ਵਿਦਿਆਰਥੀ ਆਪਣੀ ਅਰਜ਼ੀ https://aissee. nta.nic....

ਅੱਜ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਹੋਵੇਗਾ ਆਨਲਾਈਨ ਕੁਇਜ਼ ਮੁਕਾਬਲਾ

Tuesday, November 24 2020 09:47 AM
ਫਾਜ਼ਿਲਕਾ, 24 ਨਵੰਬਰ (ਪ.ਪ) ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ 'ਸੰਵਿਧਾਨ, ਲੋਕਤੰਤਰ ਤੇ ਅਸੀ' ਵਿਸ਼ੇ 'ਤੇ ਆਨਲਾਈਨ ਕੁਇਜ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੁਇਜ ਮੁਕਾਬਲੇ ਵਿਚ ਕੋਈ ਵੀ ਨਾਗਰਿਕ ਹਿੱਸਾ ਲੈ ਸਕਦਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਕੁਇਜ ਮੁਕਾਬਲੇ 'ਚ ਕੁਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ ਵੱਲੋਂ ਉਕਤ ਵਿਸ਼ੇ ਸਬੰਧੀ 27 ਲੇਖਾਂ ਦੀ ...

ਲੋਕ ਇਨਸਾਫ਼ ਪਾਰਟੀ ਨੇ 'ਆਪ' ਵਿਧਾਇਕਾਂ ਬੀਬੀ ਮਾਣੂੰਕੇ 'ਤੇ ਜਾਅਲੀ ਡਿਗਰੀਆਂ ਦੇਣ ਦਾ ਲਾਇਆ ਦੋਸ਼

Tuesday, November 24 2020 09:41 AM
ਲੁਧਿਆਣਾ, 24 ਨਵੰਬਰ - ਮੁੱਖ ਬੁਲਾਰਾ ਲੋਕ ਇਨਸਾਫ਼ ਪਾਰਟੀ ਤੇ ਵਿਧਾਇਕ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਉਨ੍ਹਾਂ ਦੇ ਪਤੀ ਦੁੱਗਰੀ ਸੀ. ਆਰ. ਪੀ. ਐਫ਼. ਕਾਲੋਨੀਆਂ 'ਚ ਜਾਅਲੀ ਡਿਗਰੀ ਦੀ ਦੁਕਾਨ ਚਲਾ ਰਹੇ ਹਨ। ਕੈਂਥ ਨੇ ਬੀਬੀ ਮਾਣੂੰਕੇ ਵਲੋਂ ਸਰਕਾਰੀ ਫਲੈਟਾਂ 'ਤੇ ਕੀਤੇ ਕਬਜ਼ਿਆਂ ਸਬੰਧੀ ਵੀ ਖ਼ੁਲਾਸੇ ਕੀਤੇ। ਇਸ ਮੌਕੇ ਹਰਜੀਤ ਕੌਰ ਅਤੇ ਅਮਰਪਾਲ ਕੌਰ ਨੇ ਵੀ ਬੀਬੀ ਮਾਣੂੰਕੇ '...

E-Paper

Calendar

Videos