News: ਪੰਜਾਬ

ਬਾਂਸਲ'ਜ ਗਰੁੱਪ ਸੂਲਰ ਘਰਾਟ ਹੋਣਗੇ ਕਵੀਨਜ ਅਕੈਡਮੀ ਪੰਜਾਬ ਦੇ ਮੁੱਖ ਸਪਾਂਸਰ

Tuesday, November 17 2020 09:49 AM
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) - ਲੜਕੀਆਂ ਨੂੰ ਹਰ ਖੇਤਰ ਵਿੱਚ ਅੱਗੇ ਲਿਆਉਣ ਵਿੱਚ ਮੱਦਦ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਂਸਲ'ਜ ਗਰੁੱਪ ਸੂਲਰ ਘਰਾਟ ਦੇ ਐਮ. ਡੀ. ਸ੍ਰੀ ਸੰਜੀਵ ਬਾਂਸਲ ਨੇ ਕਿਹਾ ਕਿ ਉਹਨਾਂ ਦਾ ਮੁੱਖ ਵਪਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਉਹਨਾਂ ਦੱਸਿਆ ਕਿ ਸਾਡੇ ਗਰੁੱਪ ਸਮੂਹ ਦੀ ਨਾਮਵਰ ਕੰਪਨੀ ਕੋਪਲ ਕੀਟਨਾ?ਸਕ ਦਵਾਈਆਂ ਦਾ ਵਪਾਰ ਕਰਦੀ ਹੈ। ਉਹਨਾਂ ਦੱਸਿਆ ਕਿ ਉਹਨਾਂ ਦਾ ਰੁਝਾਨ ਕਾਰੋਬਾਰ ਦੇ ਨਾਲ ਨਾਲ ਸਮਾਜ ਸੇਵਾ, ਵਾਤਾਵਰਨ ਸੰਭਾਲ, ਖੂਨਦਾਨ, ਮੈਡੀਕਲ ਕੈਂਪ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਹਮੇਸ਼ਾ...

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਦੀ ਅਗਵਾਈ ਹੇਠ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਹੋਈ

Tuesday, November 17 2020 09:49 AM
ਫਾਜ਼ਿਲਕਾ, 17 ਨਵੰਬਰ (ਪ.ਪ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਹੇਠ 17 ਨਵੰਬਰ 2020 ਨੂੰ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮ...

ਬਰਸਾਤ ਤੋਂ ਬਾਅਦ ਘਰਾਂ ਵਿੱਚ ਕਿਤੇ ਵੀ ਖੜ੍ਹਾ ਸਾਫ ਪਾਣੀ ਡੇਂਗੂ ਮੱਛਰ ਦਾ ਕਾਰਨ : ਡਾ. ਕੁੰਦਨ ਕੇ ਪਾਲ

Tuesday, November 17 2020 09:48 AM
ਫਾਜ਼ਿਲਕਾ, 17 ਨਵੰਬਰ (ਪ.ਪ) ਸਿਵਲ ਸਰਜਨ ਫਾਜ਼ਿਲਕਾ ਡਾ. ਕੁੰਦਨ ਕੇ ਪਾਲ ਨੇ ਡੇਂਗੂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਇਸ ਬਰਸਾਤ ਤੋਂ ਬਾਅਦ ਸਾਡੇ ਘਰਾਂ ਦੀਆਂ ਛੱਤਾਂ ਤੇ ਪਏ ਹੋਏ ਕਬਾੜ, ਟੁੱਟੇ ਹੋਏ ਬਰਤਨ ਜਾਂ ਹੋਰ ਵਸਤੂਆਂ ਵਿੱਚ ਬਰਸਾਤ ਦਾ ਪਾਣੀ ਇਕੱਠਾ ਹੋ ਸਕਦਾ ਹੈ ਜਿੱਕੇ ਡੇਂਗੂ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਅਜਿਹੇ ਥਾਵਾਂ ਤੋਂ ਪਾਣੀ ਨੂੰ ਚੰਗੀ ਤਰ੍ਹਾਂ ਸੁੱਕਾ ਦੇਣਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰ ਪੈਦਾ ਨਾ ਹੋ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਸਾਡੇ ਘਰਾਂ ਵਿੱਚ ਜੇਕਰ ਕੂਲਰ ਅਤੇ ਗਮਲਿਆਂ ਵਿੱਚ ਪਾਣੀ ਪਿਆ ਹੈ ਤਾਂ ਉਸ ...

ਬਾਰ, ਸ਼ਾਪਿੰਗ ਮਾਲ ਅਤੇ ਮਲਟੀ-ਪਲੈਕਸ਼ ਖੋਲਣ ਦੀ ਪ੍ਰਵਾਨਗੀ

Thursday, November 12 2020 06:47 AM
ਫਾਜ਼ਿਲਕਾ, 12 ਨਵੰਬਰ (ਪ.ਪ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕੀਤਾ ਹੈ ਜਿਸ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਕੋਵਿਡ ਕਾਰਨ ਲਗਾਏ ਪ੍ਰਤਿਬੰਧਾਂ ਵਿਚ ਕੁਝ ਛੋਟਾਂ ਦਾ ਐਲਾਣ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਹੁਣ ਜ਼ਿਲੇ ਦੀ ਹਦੂਦ ਅੰਦਰ ਹੋਟਲਾਂ ਅੰਦਰ ਬਣੀਆਂ ਬਾਰ, ਸਾਪਿੰਗ ਮਾਲ, ਅਤੇ ਮਲਟੀਪਲੈਕਸ ਜੋ ਕਿ ਕੋਨਟੇਨਮੈਂਟ ਜੋਨ ਦੇ ਬਾਹਰ ਹੋਣ ਖੁੱਲ ਸਕਦੇ ਹਨ। ਪਰ ਇੰਨਾਂ ਅਦਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਸ.ਓ.ਪੀ. ਦੀ ਪਾਲਣਾ ਲਾਜਮੀ ਕਰਨੀ ਹੋਵੇਗੀ। ਇਹ ਹੁਕਮ ਜ਼ਿਲੇ ...

ਬਾਬਾ ਵਿਸ਼ਵਕਰਮਾ ਇੰਟਰਨੈਸ਼ਨਲ ਫਾਉਂਡੇਸ਼ਨ ਦੀ ਮੀਟਿੰਗ ਹੋਈ

Thursday, November 12 2020 06:42 AM
ਲੁਧਿਆਣਾ 12 ਨਵੰਬਰ (ਪਰਮਜੀਤ ਸਿੰਘ) ਬਾਬਾ ਵਿਸ਼ਵਕਰਮਾ ਇੰਟਰਨੈਸ਼ਨਲ ਫਾਉਂਡੇਸ਼ਨ ਦੀ ਮੀਟਿੰਗ ਮੁੱਖ ਸਰਪ੍ਰਸਤ ਸੁਰਜੀਤ ਸਿੰਘ ਲੋਟੇ ਅਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 15 ਨਵੰਬਰ ਨੂੰ ਵਿਸ਼ਵਕਰਮਾ ਦਿਵਸ 'ਤੇ ਰਾਜ ਪੱਧਰੀ ਸਮਾਗਮ ਕਰਨ ਦਾ ਫੈਸਲਾ ਲਿਆ ਗਿਆ । ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੁਆਰਾ ਹਰ ਸਾਲ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਵੀ ਜ਼ੋਰ ਸ਼ੋਰ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗ...

ਮੋਦੀ ਦੇ ਲੱਛੇਦਾਰ ਭਾਸ਼ਣਾਂ 'ਚ ਬਿਹਾਰ ਦੇ ਲੋਕ ਫਸ - ਬਾਵਾ

Thursday, November 12 2020 06:33 AM
* ਹਰ ਵਰਕਰ ਨੇ ਦਿਲ ਦੀ ਗੱਲ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ - ਓਬਰਾਏ ਲੁਧਿਆਣਾ 12 ਨਵੰਬਰ (ਜੱਗੀ) ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਸ਼ੂਗਰਫੈੱਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਕਿਹਾ ਕਿ ਬਿਹਾਰ ਦੇ ਲੋਕ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਛੇਦਾਰ ਭਾਸ਼ਣਾਂ ਚ ਫਸ ਗਏ ਹਨ ਬਾਵਾ ਆਲੀਵਾਲ ਉਬਰਾਏ ਨੇ ਕਿਹਾ ਕਿ ਮੋਦੀ ਤੇ ਲੱਛੇਦਾਰ ਭਾਸ਼ਣਾਂ ਵਿਚ ਬਿਹਾਰ ਦੀ ਜਨਤਾ ਦਾ ਫਸ ਜਾਣਾ ਬਿਹਾਰ ਦੀ ਬਦਕਿਸਮਤੀ ਹੈ ਉਨ੍ਹਾਂ ਕਿਹਾ ਕਿ ਝੂਠ ਦੇ ਖਿਡਾਰੀ ਸ੍ਰੀ ਮ...

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

Tuesday, November 10 2020 12:00 PM
ਫਿਰੋਜ਼ਪੁਰ 10 ਨਵੰਬਰ (ਪ.ਪ) ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 23 ਹਜ਼ਾਰ ਲੀਟਰ ਲਾਹਨ, 23 ਤਰਪ...

ਹਰਦੀਪ ਮੁੰਡੀਆਂ ਨੇ ਹਰੀਸ਼ ਰਾਵਤ ਦਾ ਕੀਤਾ ਸਵਾਗਤ

Tuesday, November 10 2020 11:59 AM
ਲੁਧਿਆਣਾ 10 ਨਵੰਬਰ (ਸ.ਨ.ਸ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੇਂਦਰੀ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਆਪਣੇ ਲੁਧਿਆਣਾ ਦੌਰੇ ਸਮੇਂ ਸਰਕਟ ਹਾਊਸ ਵਿਖੇ ਪਹੁੰਚੇ। ਜਿੱਥੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਨੇ ਗੁਲਦਸਤਾ ਭੇਂਟ ਕਰਦਿਆਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕੀਤਾ। ਇਸ ਮੌਕੇ ਜਿੱਥੇ ਹਰੀਸ਼ ਰਾਵਤ ਨੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕਰਦਿਆਂ ਹਰਦੀਪ ਮੁੰਡੀਆਂ ਨੂੰ ਥਾਪੜਾ ਦਿੰਦਿਆਂ ਦਿਨ ਰਾਤ ਮਿਹਨਤ ਕਰਨ ਤੇ ਜੋਰ ਦਿੱਤਾ। ਇਸ ਮੌਕੇ ਮੁੰਡੀਆਂ ਨੇ ਵੀ ਵਿਸਵਾਸ਼ ਦਿਵਾਇਆ ਕਿ ਉਹ ਅਤੇ ਉਨ੍ਹ...

ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ

Tuesday, November 10 2020 11:24 AM
82 ਨਵੇਂ ਮਰੀਜ਼ ਸਾਹਮਣੇ ਆਏ, 4 ਮਰੀਜ਼ਾਂ ਨੇ ਦਮ ਤੋੜਿਆ ਲੁਧਿਆਣਾ, 10 ਨਵੰਬਰ (ਸ.ਨ.ਸ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਨਿਰਵਿਘਨ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਇਸ ਦੇ ਨਾਲ ਹੀ ਬਦਕਿਸਮਤੀ ਨਾਲ ਮਰੀਜ਼ਾਂ ਦੀਆਂ ਮੌਤਾਂ ਦਾ ਸਿਲਸਿਲਾ ਵੀ ਮੁੜ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਲੋਕਾਂ ਵਿਚ ਇਸ ਮਹਾਂਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ । ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 82 ਨਵੇਂ ਮਰੀਜ਼ ...

ਭਲਕੇ ਸੈਲਾਨੀਆਂ ਲਈ ਖੋਲ੍ਹਿਆ ਜਾਵੇਗਾ ਵਿਰਾਸਤ-ਏ-ਖ਼ਾਲਸਾ

Tuesday, November 10 2020 11:08 AM
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਪ.ਪ)- ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਸੈਲਾਨੀਆਂ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸੈਲਾਨੀਆਂ ਦੀ ਜਿੱਥੇ ਥਰਮਲ ਸਕੈਨਿੰਗ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ। ਵਿਰਾਸਤ-ਏ-ਖ਼ਾਲਸਾ ਵਿਖੇ ਸੈਲਾਨੀਆਂ ਦੀ ਆਮਦ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼...

ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ

Tuesday, November 10 2020 11:06 AM
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) - ਦੇਸ਼ ਦੇ ਉੱਘੇ ਕਾਮੇਡੀਅਨ ਕਪਿਲ ਸ਼ਰਮਾ ਨੇ ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਕੁੱਝ ਹੋਰ ਹਸਤੀਆਂ ਵੀ ਹਾਜ਼ਰ ਸਨ।

ਮਾਨੋਚਾਹਲ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

Tuesday, November 10 2020 10:58 AM
ਭਿੱਖੀਵਿੰਡ, 10 ਨਵੰਬਰ (ਪ.ਪ) ਅੱਜ ਤਰਨਤਾਰਨ ਦੇ ਮਾਨੋਚਾਹਲ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦੇ ਲੜਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਪੰਜਾਬ ਐਂਡ ਸਿੰਧ ਬੈਂਕ ਤੋਂ 7 ਲੱਖ ਰੁਪਏ ਕਰਜ਼ਾ ਲਿਆ ਸੀ ਅਤੇ ਸਮੇਂ ਸਮੇਂ ਉਹ ਕਰਜ਼ਾ ਮੋੜਦੇ ਵੀ ਰਹੇ ਪਰ ਵਿਆਜ ਜ਼ਿਆਦਾ ਹੁੰਦਾ ਗਿਆ। ਇਹ ਵੱਧ ਕੇ 9 ਲੱਖ ਹੋ ਗਿਆ, ਜਿਸ ਕਰਕੇ ਉਸ ਦੇ ਪਿਤਾ ਪ੍ਰੇਸ਼ਾਨੀ ਵਿਚ ਰਹਿ ਰਹੇ ਸਨ ਅਤੇ ਉਨ੍ਹਾਂ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਕਚੌਕੀਂ ਇੰਚਾਰਜ ਮਾਨੋਚਾ...

ਔਰਤ ਦੇ ਫੁੱਲ ਚੁਗਣ ਵੇਲੇ ਸੁਆਹ ਵਿੱਚੋਂ ਮਿਲੀ ਕੈਂਚੀ : ਦੋ ਦਿਨ ਪਹਿਲਾਂ ਹੀ ਵੱਡੇ ਅਪਰੇਸ਼ਨ ਨਾਲ ਬੱਚੀ ਨੂੰ ਦਿੱਤਾ ਸੀ ਜਨਮ

Tuesday, November 10 2020 10:52 AM
ਅਜੀਤਵਾਲ, 10 ਨਵੰਬਰ (ਪ.ਪ) ਮੋਗਾ ਜ਼ਿਲ੍ਹੇ ਦੀ 22 ਸਾਲਾ ਗੀਤਾ ਕੌਰ ਪਤਨੀ ਇੰਦਰਜੀਤ ਸਿੰਘ ਨੂੰ ਪਹਿਲਾ ਬੱਚਾ ਹੋਣ 'ਤੇ 6 ਨਵੰਬਰ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋ ਗੀਤਾ ਕੌਰ ਦਾ ਵੱਡਾ ਅਪਰੇਸ਼ਨ ਕੀਤਾ ਗਿਆ ਸੀ ਤੇ ਲੜਕੀ ਦਾ ਜਨਮ ਹੋਇਆ। ਦੋ ਦਿਨ ਬਾਅਦ ਗੀਤਾ ਕੌਰ ਦੇ ਪੇਟ ਵਿੱਚ ਦਰਦ ਹੋਣਾ ਸ਼ੁਰੂ ਹੋ ਗਿਆ, ਜਿਸ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਇਕ ਦਿਨ ਬਾਅਦ ਫਰੀਦਕੋਟ ਹਸਪਤਾਲ ਵਿੱਚ ਲੜਕੀ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਵੱਲੋਂ ਅੱਜ ਲੜਕੀ ਦੇ ਫੁੱਲ ਚੁਗਣ ਸਮੇਂ ਸੁਆਹ ਵਿੱਚੋਂ ਅੱਧ ਜਲੀ ਕੈਂਚੀ ਬਰ...

ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਸਰਕਾਰੀ ਰਣਬੀਰ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਿਆ

Monday, November 9 2020 11:40 AM
ਸੰਗਰੂਰ,9 ਨਵੰਬਰ (ਜਗਸੀਰ ਲੌਂਗੋਵਾਲ ) - ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਸਰਕਾਰੀ ਰਣਬੀਰ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪੀ.ਆਰ.ਐੱਸ.ਯੂ. ਦੇ ਜ਼ਿਲ੍ਹਾ ਸਕੱਤਰ ਪਾਰਸਦੀਪ ਨੇ ਕਿਹਾ ਕਿ ਸਰਕਾਰ ਨੇ 16 ਨਵੰਬਰ ਤੋਂ ਹਾਲੇ ਕਾਲਜ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਹੈ ਤੇ ਦੂਜੇ ਪਾਸੇ ਰਣਬੀਰ ਕਾਲਜ ਵੱਲੋਂ 17 ਤਰੀਕ ਤੋਂ ਹੀ ਕਾਲਜ ਪ੍ਰਸ਼ਾਸਨ ਨੇ ਐਮਐੱਸਟੀ ਲੈਣ ਦਾ ਅਲਾਨ ਕੀਤਾ ਹੈ। ਆਗੂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਾਲਜ ਵਿਚ ਲਏ ਜਾਣ ਵਾਲੇ ਐਮ. ਐੱਸ. ਟੀ. ਕਾ...

ਸੈਲਫ ਹੈਲਪ ਗਰੁੱਪਾਂ ਵੱਲ਼ੋ ਮਿੰਨੀ ਸਕੱਤਰੇਤ ਵਿਖੇ ਦਿਵਾਲੀ ਮੇਲੇ ਦੀ ਸ਼ੁਰੂਆਤ

Monday, November 9 2020 11:38 AM
ਲੁਧਿਆਣਾ, 9 ਨਵੰਬਰ (ਬਿਕਰਮਪ੍ਰੀਤ) - ਪਿੰਡਾਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਪੰਜ ਦਿਨਾ ਦੀਵਾਲੀ ਮੇਲਾ, ਜਿਸ ਨੂੰ ਕਿਰਤੀ ਬਾਜ਼ਾਰ ਵੀ ਕਿਹਾ ਜਾਂਦਾ ਹੈ ਦਾ ਆਯੋਜਨ ਕੀਤਾ ਗਿਆ। ਇਸ ਦਿਵਾਲੀ ਮੇਲੇ ਵਿੱਚ ਸੈਲਫ ਹੈਲਪ ਗਰੁੱਪ ਹੱਥੀਂ ਬਣੀਆ ਵਸਤਾਂ ਵੇਚਣਗੇ। ਦੀਵਾਲੀ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਜਾਣਕਾ...

E-Paper

Calendar

Videos